ਪਿੰਡ ਨਵੀਂ ਲਲੋਛੀ ਦੀ ਪੰਚਾਇਤ ਨੇ ਫਿਰਨੀ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ
ਪਟਿਆਲਾ, 19 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਦਾ ਕਾਰਜ ਜੋਰਾਂ ਨਾਲ...
ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਅਤੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
ਚੰਡੀਗੜ੍ਹ, 19 ਅਪ੍ਰੈਲ : ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਦਾ ਇੱਕ ਵਫ਼ਦ ਸ਼ੁੱਕਰਵਾਰ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਮਿਲਿਆ ਅਤੇ ਜ਼ਿਲ੍ਹਾ...
ਬਕਾਇਆਂ ਨੂੰ ਲੈ ਕੇ ਐਮ. ਡੀ. ਪੀ. ਆਰ. ਟੀ. ਸੀ. ਨੂੰ ਮਿਲੇ ਐਸੋਸੀਏਸ਼ਨ ਦੇ ਪ੍ਰਤੀਨਿਧ
ਪਟਿਆਲਾ : ਮਾਰਚ ਮਹੀਨੇ ਦੀ ਅੱਧੀ ਪੈਨਸ਼ਨ ਪਾਏ ਜਾਣ ਕਾਰਨ ਪੀ. ਆਰ. ਟੀ. ਸੀ. ਪੈਨਸ਼ਨਰਾਂ ਦੇ ਰੋਹ ਨੂੰ ਮੁੱਖ ਰਖਦਿਆਂ ਪੀ. ਆਰ. ਟੀ. ਸੀ. ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ...
ਪਟਿਆਲਾ ‘ਚ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਬਲ ਮਿਲਿਆ
ਪਟਿਆਲਾ, 19 ਅਪ੍ਰੈਲ : ਪਟਿਆਲਾ ਵਿਖੇ ਨਸ਼ਿਆਂ ਵਿਰੁੱਧ ਅਰੰਭੀ ਮੁਹਿੰਮ ਨੂੰ ਉਸ ਵੇਲੇ ਹੋਰ ਬਲ ਮਿਲਿਆ ਹੈ ਜਦੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੈਡ ਕਰਾਸ...
ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਜਾਰੀ ਭਰਤੀ ਨੂੰ ਮਿਲਿਆ ਵੱਡਾ ਹੁੰਗਾਰਾ
ਚੰਡੀਗੜ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤ ਲਈ ਬਣੀ ਭਰਤੀ ਕਮੇਟੀ ਵੱਲੋਂ ਜਾਰੀ ਭਰਤੀ ਮੁਹਿੰਮ ਦਾ ਅੱਜ ਇੱਕ ਮਹੀਨਾ ਪੂਰਾ ਹੋਇਆ। ਪੰਜਾਬੀਆਂ ਤੋਂ ਮਿਲੇ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ
ਪਾਤੜਾਂ, 18 ਅਪ੍ਰੈਲ : ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...
ਪਟਿਆਲਾ ਦੀ ਇਸਿ਼ਤਾ ਕਪੂਰ ਨੇ ਸੰਯੁਕਤ ਰਾਸ਼ਟਰ ਵਿਖੇ ਨੌਜਵਾਨਾਂ ਦੀ ਨੁਮਾਇੰਦਗੀ ਕੀਤੀ
ਪਟਿਆਲਾ : ਸੰਯੁਕਤ ਰਾਸ਼ਟਰ ਯੁਵਾ ਡੈਲੀਗੇਸ਼ਨ ਅਤੇ ਚਿਲਡਰਨ ਐਂਡ ਯੂਥ ਦੇ ਪ੍ਰਮੁੱਖ ਸਮੂਹਦੀ ਨੁਮਾਇੰਦਾ ਵਜੋਂ ਇਸ਼ਿਤਾ ਕਪੂਰ ਨੇ 15 ਤੋਂ 17 ਅਪ੍ਰੈਲ ਤੱਕ ਨਿਊਯਾਰਕ ਸਥਿਤ ਸੰਯੁਕਤ ਰਾਸ਼ਟਰ ਮੁੱਖ ਦਫ਼ਤਰ ਵਿੱਚ...