ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਰੂਪਨਗਰ, 16 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਨੇ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ...
ਜੱਥੇਦਾਰ ਟੇਕ ਸਿੰਘ ਧਨੌਲਾ ਦਰਖਾਸਤ ਮਾਮਲੇ ਤੇ ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਕੋਈ ਵੀ ਪੜਤਾਲੀਆ ਕਮੇਟੀ ਨਾ ਬਣਾਉਣਾ, ਹਟਾਏ ਗਏ ਸਿੰਘ ਸਾਹਿਬਾਨ ਮਾਮਲੇ ਵਿੱਚ ਹੋਏ ਫੈਸਲੇ ਬਦਲਾ ਲਊ ਭਾਵਨਾ ਹੇਠ ਕੀਤੀ ਕਾਰਵਾਈ ਤੇ ਮੋਹਰ ਲਗਾਉਂਦਾ ਹੈ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਬਰਾਂ ਮਾਸਟਰ ਮਿੱਠੂ ਸਿੰਘ ਕਾਹਨੇਕੇ, ਸਤਵਿੰਦਰ ਸਿੰਘ ਟੌਹੜਾ, ਮਹਿੰਦਰ ਸਿੰਘ ਹੁਸੈਨਪੁਰ ਵਲੋਂ ਜਾਰੀ ਬਿਆਨ ਕਿਹਾ ਕਿ, ਜੱਥੇਦਾਰ ਟੇਕ ਸਿੰਘ ਧਨੌਲਾ ਦਰਖਾਸਤ ਮਾਮਲੇ ਤੇ ਅੰਤ੍ਰਿੰਗ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੀਤ ਮੈਨੇਜਰ ਦੀ ਗੱਡੀ ਹਾਦਸਾਗ੍ਰਸਤ
ਪਟਿਆਲਾ 16 ਅਪ੍ਰੈਲ : ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੀਤ ਮੈਨੇਜਰ ਦੀ ਘਰ ਦੇ ਬਾਹਰ ਗੱਡੀ ਹਾਦਸਾਗ੍ਰਸਤ ਹੋ ਗਈ ਹੈ । ਇਸ ਸਬੰਧ ਵਿਚ ਥਾਣਾ ਅਰਬਨ ਅਸਟੇਟ ਫੇਜ 2 ਵਿਖੇ...
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਜੇਲ ਚੋਂ ਹੋਏ ਰਿਹਾਅ
ਨਾਭਾ, 16 ਅਪ੍ਰੈਲ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨਾਭਾ ਦੀ ਨਿਊ ਜਿਲਾ ਜੇਲ ਚੋਂ 15 ਮਹੀਨਿਆਂ ਬਾਅਦ ਆਏ ਬਾਹਰ ਜੇਲ ਦੇ ਬਾਹਰ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਉਨਾਂ ਸਮਰੱਥਕਾਂ...
ਗੁਰਤੇਜ ਢਿੱਲੋਂ ਨੇ ਕੇਂਦਰੀ ਮੰਤਰੀ ਅੱਗੇ ਪਟਿਆਲਾ ਲੋਕ ਸਭਾ ਖੇਤਰ ਦੇ ਚੁੱਕੇ ਮੁੱਦੇ
ਨਾਭਾ, 16 ਅਪ੍ਰੈਲ : ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਸਾਬਕਾ ਚੇਅਰਮੈਨ ਗੁਰਤੇਜ ਸਿੰਘ ਢਿੱਲੋਂ ਨੇ ਹਮੇਸ਼ਾ ਪਟਿਆਲਾ ਲੋਕ ਸਭਾ ਖੇਤਰ ਦੇ ਲੋਕਾਂ...
ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਬਾਦਲ ਵੱਲੋਂ ਵਾਰ ਵਾਰ ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜੱਥੇਦਾਰਾਂ ਪ੍ਰਤੀ ਵਰਤੀ ਜਾ ਰਹੀ ਭਾਸ਼ਾ ਦਾ ਕੀਤਾ ਸਖ਼ਤ ਵਿਰੋਧ
ਚੰਡੀਗੜ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਸੁਖਬੀਰ ਬਾਦਲ...
ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ
ਘਨੌਰ/ਪਟਿਆਲਾ 16 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਥੂਹਾ...