ਐਸ.ਆਈ.ਆਰ.-2026 ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਹੋਵੇਗੀ ਵੋਟਰਾਂ ਦੀ ਤਸਦੀਕ : ਡੀ ਸੀ
ਪਟਿਆਲਾ, 24 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ .ਹਿਮਾਂਸ਼ੂ ਅਗਰਵਾਲ ਪਟਿਆਲਾ ਨੇ ਅੱਜ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ 25 ਜੂਨ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਾ ਕੇ ਕੀਤੀ ਜਾਣ...
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ 50 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕ ਅਰਪਿਤ
ਪਟਿਆਲਾ, 24 ਜੂਨ : ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਨੇ ਅੱਜ 22 ਨੰਬਰ ਫਾਟਕ ਪੁਲ ਦੇ ਹੇਠਾਂ ਵਰਮਾ ਬੇਕਰੀ ਕੋਲ ਕਰੀਬ 50 ਲੱਖ ਰੁਪਏ ਦੀ ਲਾਗਤ...
ਰਜਿੰਦਰਾ ਲੇਕ ਬਣੇਗੀ ਪਟਿਆਲਾ ਦੀ ਨਵੀਂ ਸ਼ਾਨ: ਮੇਅਰ ਕੁੰਦਨ ਗੋਗੀਆ
ਪਟਿਆਲਾ, 24 ਜੂਨ : ਸ਼ਾਹੀ ਸ਼ਹਿਰ ਪਟਿਆਲਾ ਦੀ ਇਤਿਹਾਸਕ ਪਹਿਚਾਣ ਅਤੇ ਲੋਕਾਂ ਦੀ ਪਸੰਦੀਦਾ ਸੈਰਗਾਹ ਰਜਿੰਦਰਾ ਲੇਕ ਨੂੰ ਹੋਰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ...
28 ਜੂਨ ਤੋ 30 ਜੂਨ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ –ਏ.ਡੀ.ਸੀ.
ਪਟਿਆਲਾ 24 ਜੂਨ : ਪਟਿਆਲਾ ਜ਼ਿਲ੍ਹੇ ਵਿੱਚ 28 ਤੋਂ 30 ਜੂਨ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ...
ਪਟਿਆਲਾ ਦੇ ਸੁੰਦਰੀਕਰਨ ਲਈ ਮੇਅਰ ਸਖ਼ਤ; ਨਜਾਇਜ਼ ਕਬਜ਼ੇ ਹਟਾਉਣ ਲਈ ਅਲਟੀਮੇਟਮ
ਪਟਿਆਲਾ, 24 ਜੂਨ - ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਜਾਮ-ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਨਿਗਮ ਦੀ ਹੈਲਥ ਸ਼ਾਖਾ, ਬਿਲਡਿੰਗ ਸ਼ਾਖਾ...
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਗੁੱਗਾ ਮਾੜੀ ਦਰਬਾਰ ਵਿਖੇ ਹੋਏ ਨਤਮਸਤਕ
ਪਟਿਆਲਾ, 24 ਜੂਨ 2026 : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਟਿਆਲਾ ਦੇ ਵਿਕਾਸ ਨਗਰ, ਸਿਉਨਾ ਸਥਿਤ...
ਪੰਜਾਬ ਦੇ ਮਾਹੌਲ ਨੂੰ ਵਿਗਾੜਨ ਦੀ ਕੋਸਿ਼ਸ਼ ਕਰ ਰਹੀ ਭਾਜਪਾ : : ਕੁਲਦੀਪ ਧਾਲੀਵਾਲ
ਚੰਡੀਗੜ੍ਹ, 24 ਜੂਨ 2026 : ਚੰਡੀਗੜ ਵਿਚ ਇਕ ਪੈ੍ਰਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਖਿਆ ਕਿ ਭਾਜਪਾ ਪੰਜਾਬ...