Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 3:56 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ (PUNJAB)

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਚੰਡੀਗੜ੍ਹ, 4 ਨਵੰਬਰ : ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਵਿਭਾਗ ਦੀ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 13 ਤੋਂ 15 ਨਵੰਬਰ, 2026 ਤੱਕ ਚੰਡੀਗੜ੍ਹ ਦੇ ਸੈਕਟਰ 5 ਸਥਿਤ...

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 4 ਨਵੰਬਰ 2026 : ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼...

ਪੀ.ਸੀ.ਐੱਸ. ਅਧਿਕਾਰੀਆਂ ਦੇ ਕਾਡਰ ਸਬੰਧੀ ਮਸਲੇ ਅਤੇ ਬਕਾਇਆ ਮੰਗਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਨਵੰਬਰ 2026 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿਵਲ ਸਰਵਿਸਿਜ਼ (ਐਗਜ਼ੀਕਿਊਟਿਵ ਬ੍ਰਾਂਚ) ਆਫਿਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਉਨ੍ਹਾਂ ਦੇ ਕੈਡਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 4 ਤੋਂ 6 ਦਸੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 4 ਨਵੰਬਰ 2026 : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਜਾਹੋ-ਜਲਾਲ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ,...

ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਚੰਡੀਗੜ੍ਹ, 4 ਨਵੰਬਰ : ਪਰਾਲੀ ਪ੍ਰਬੰਧਨ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ 1325.35 ਕਰੋੜ ਰੁਪਏ...

ਦਸੰਬਰ ਦੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਨਾਲ ਮਿਲੇਗਾ ਵਧਿਆ ਹੋਇਆ ਮਹਿੰਗਾਈ ਭੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 4 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਵਜੋਂ ਮਹਿੰਗਾਈ ਭੱਤੇ ਵਿੱਚ ਤਿੰਨ ਫੀਸਦੀ ਵਾਧੇ ਦਾ ਐਲਾਨ...

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ

ਚੰਡੀਗੜ੍ਹ, 4 ਨਵੰਬਰ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਖੁਰਾਕ ਸੁਰੱਖਿਆ ਵਿਭਾਗ ਨੇ ਸੂਬੇ ਭਰ ਵਿੱਚ ਖੁਰਾਕੀ ਪਦਾਰਥਾਂ ਵਿੱਚ ਮਿਲਾਵਟਖੋਰੀ  ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਸ਼ੁੱਧ ਖਾਧ...

1 … 4 5 6 7 8 … 2,415
Scroll to Top