ਬੱਸ ਸਟੈਂਡਾਂ ਨੂੰ ਵਿਕਸਿਤ ਕਰਕੇ ਵੱਧ ਤੋਂ ਵੱਧ ਆਮਦਨ ਪ੍ਰਾਪਤ ਕਰਨ ਦਾ ਟੀਚਾ – ਐਡਵੋਕੇਟ ਜੁਨੇਜਾ
ਪਟਿਆਲਾ, 1 ਜੂਨ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਐਮ.ਡੀ ਮਨੀਸ਼ਾ ਰਾਣਾ ਨੇ ਪੀ.ਆਰ.ਟੀ.ਸੀ ਦੇ ਬੱਸ ਸਟੈਂਡਾਂ ਦੀ ਨੁਹਾਰ ਸੁਧਾਰਣ ਅਤੇ ਇਹਨਾਂ ਨੂੰ ਕਮਰਸ਼ੀਅਲ ਤੌਰ ‘ਤੇ ਵਿਕਸਿਤ ਕਰਨ...
ਅਬਚਲ ਨਗਰ ਵਾਸੀਆਂ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਮਿਲੇਗੀ ਰਾਹਤ: ਡਾ. ਬਲਬੀਰ ਸਿੰਘ
ਪਟਿਆਲਾ, 1 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 19 ਅਧੀਨ ਅਬਚਲ ਨਗਰ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ...
ਪੀ.ਆਰ.ਟੀ.ਸੀ ਦੇ ਮੁੱਖ ਦਫ਼ਤਰ ਦੇ ਬਾਹਰ ਨਵੇਂ ਬੱਸ ਸਟਾਪ ਦਾ ਉਦਘਾਟਨ
ਪਟਿਆਲਾ, 1 ਜੂਨ : ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਇਥੇ ਨਾਭਾ ਰੋਡ ‘ਤੇ ਸਥਿਤ ਮੁੱਖ ਦਫ਼ਤਰ ਦੇ ਬਾਹਰ 9.50 ਰੁਪਏ ਲੱਖ ਦੀ ਲਾਗਤ ਨਾਲ ਨਵੇਂ ਬਣਾਏ ਬੱਸ ਸਟਾਪ ਦਾ ਉਦਘਾਟਨ...
ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਨੇ ਆਮ ਆਦਮੀ ਦਾ ਲੱਕ ਤੋੜਿਆ : ਮੋਹਿਤ ਮੋਹਿੰਦਰਾ
ਪਟਿਆਲਾ, 31 ਮਈ - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼੍ਰੀ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਅੱਜ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਜਨਤਾ ਵਿਰੋਧੀ ਨੀਤੀਆਂ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਦੇ...
ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ
ਅੰਮ੍ਰਿਤਸਰ, 1 ਜੂਨ 2026 : ਪੰਜਾਬ ਪੁਲਸ ਦੀਆਂਟੀਮਾਂ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਿਵਾਸ ਸਥਾਨ ਤੇ ਛਾਪਾਮਾਰੀ ਕੀਤੀ ਹੈ। ਇਹ ਛਾਪਾਮਾਰੀ ਬੀਤੇ ਕੁੱਝ ਦਿਨ...
100 ਦਿਨ ਟੀ.ਬੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਰਦਾਸਪੁਰ ਵਿਖੇ ਨਿਕਸ਼ੈ ਕੈਂਪ ਦਾ ਆਯੋਜਨ
ਪਟਿਆਲਾ 1 ਜੂਨ - ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਬਲਾਕ ਕੌਲੀ ਅਧੀਨ ਪਿੰਡ...
ਫੈਕਟਰੀ ਵਿਚ ਗੈਸ ਲੀਕ ਕਾਰਨ ਵਾਪਰਿਆ ਹਾਦਸਾ, ਤਿੰਨ ਦੀ ਮੌਤ
ਲੁਧਿਆਣਾ, 1 ਜੂਨ 2026 : ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਇਕ ਫੈਕਟਰੀ ਅੰਦਰ ਗੈਸ ਲੀਕ ਹੋਣ ਕਾਰਨ ਇਕ ਹਾਦਸਾ ਵਾਪਰ ਗਿਆ, ਜਿਸ ਕਾਰਨ ਫੈਕਟਰੀ ਅੰਦਰ ਕੰਮ ਕਰ ਰਹੇ ਤਿੰਨ ਮਜਦੂਰਾਂ...