ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼
ਪਟਿਆਲਾ 22 ਮਈ — ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ...
ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ
ਪਟਿਆਲਾ, 22 ਮਈ : ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ...
ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ
ਪਟਿਆਲਾ, 22 ਮਈ : ਇੱਕ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬੱਚਾ ਸਰਜਰੀ ਵਿਭਾਗ ਨੇ ਇੱਕ ਗੰਭੀਰ ਜਮਾਂਦਰੂ ਵਿਗਾੜ ਨਾਲ ਪੈਦਾ ਹੋਈ ਇੱਕ ਦਿਨ ਦੀ ਮਾਦਾ ਬੱਚੀ ਦੀ...
ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਅਜੀਤ ਪਾਲ ਸਿੰਘ ਕੋਹਲੀ
ਪਟਿਆਲਾ 22 ਮਈ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ...
ਆਮ ਆਦਮੀ ਪਾਰਟੀ ਪੰਜਾਬ ਦੇ ਕਿਸੇ ਨਾਗਰਿਕ ਦੀ ਵੋਟ ਨਹੀਂ ਕੱਟਣ ਦੇਵੇਗੀ-ਡਾ. ਬਲਬੀਰ ਸਿੰਘ
ਪਟਿਆਲਾ, 22 ਮਈ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜਨ 'ਤੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ...
ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ ਲਈ 26 ਮਈ ਨੂੰ ਹੋਣਗੇ ਟਰਾਇਲ
ਪਟਿਆਲਾ, 22 ਮਈ 2026 - ਪੰਜਾਬ ਕ੍ਰਿਕਟ ਐਸੋਸੀਏਸ਼ਨ ਦੀ ਪਟਿਆਲਾ ਸਬ ਕਮੇਟੀ ਦੇ ਚੇਅਰਪਰਸਨ ਸ. ਅਮਰਿੰਦਰ ਵੀਰ ਸਿੰਘ ਬਰਸਟ ਨੇ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਪਟਿਆਲਾ ਮਹਿਲਾ ਸੀਨੀਅਰ ਕ੍ਰਿਕਟ ਟੀਮ ਦੀ ਚੋਣ...
ਮਾਊਟ ਐਵਰੈਸਟ ਨੂੰ ਸਰ ਤੋ ਬਾਅਦ ਉਤਰਨ ਦੌਰਾਨ ਹੋਈ ਦੋ ਪਰਬਤਾਰੋਹੀਆਂ ਦੀ ਮੌਤ
ਦਿੱਲੀ, 22 ਮਈ : ਦੁਨੀਆ ਦੀ ਸਭ ਤੋਂ ਉੱਚੀ ਚੋਟੀ, ਮਾਊਂਟ ਐਵਰੈਸਟ ਨੂੰ ਪੂਰੀ ਸਫਲਤਾ ਨਾਲ ਸਰ ਕਰਨ ਤੋ ਬਾਅਦ ਉਤਰਦੇ ਸਮੇ ਦੋ ਪਰਬਤਾਰੋਹੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ...