Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 2:15 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ

ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਸੀਓਪੀਡੀ ਦਾ ਮੁੱਖ  ਕਾਰਣ: ਡਾ. ਅਮਨਪ੍ਰੀਤ ਕੌਰ  

ਪਟਿਆਲਾ : ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼ (ਸੀਓਪੀਡੀ) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ 'ਤੇ ਚਿੰਤਾ ਪ੍ਰਗਟ ਕਰਦਿਆਂ ਪਾਰਕ ਹਸਪਤਾਲ ਦੇ ਸੀਨੀਅਰ ਪਲਮੋਨੋਲੋਜਿਸਟਾਂ ਨੇ ਬਿਮਾਰੀ ਦੀ ਸਮੇਂ ਸਿਰ ਪਛਾਣ, ਢੁੱਕਵੇਂ ਇਲਾਜ ਅਤੇ ਪ੍ਰਭਾਵਸ਼ਾਲੀ ਰੋਕਥਾਮ ਉਪਾਵਾਂ 'ਤੇ...

ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਫੇਫੜਿਆਂ ਦੀ ਗੰਭੀਰ ਬਿਮਾਰੀ ਸਬੰਧੀ ਕੀਤਾ ਜਾਗਰੂਕ

ਪਟਿਆਲਾ, 18 ਨਵੰਬਰ  – ਵਿਸ਼ਵ ਸੀਓਪੀਡੀ ਦਿਵਸ ਮੌਕੇ ਸਿਹਤ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਸੀਓਪੀਡੀ (Chronic Obstructive Pulmonary Disease) ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ...

ਧੂੜ, ਪ੍ਰਦੂਸ਼ਣ, ਪਟਾਕਿਆਂ ਦੇ ਧੂੰਏਂ ਨਾਲ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਹੋ ਸਕਦਾ ਹੈ ਨੁਕਸਾਨ: ਮਾਹਿਰ

ਪਟਿਆਲਾ  7 ਨਵੰਬਰ 2026 : ਧੂੜ, ਪ੍ਰਦੂਸ਼ਣ, ਪਟਾਕਿਆਂ ਦਾ ਧੂੰਆਂ ਅਤੇ ਕਾਸਮੈਟਿਕਸ ਦੀ ਲੰਬੇ ਸਮੇਂ ਤੱਕ ਵਰਤੋਂ ਚਮੜੀ ਦੀ ਕੁਦਰਤੀ ਸੁਰੱਖਿਆ ਪਰਤ ਨੂੰ ਕਮਜ਼ੋਰ ਕਰ ਸਕਦੀ ਹੈ। ਇਸ ਕਾਰਨ ਚਮੜੀ...

ਖੁਰਾਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਇੱਕ ਲਾਇਸੰਸ ਮੁਅੱਤਲ, ਦੋ ਸੁਧਾਰ ਨੋਟਿਸ ਅਤੇ ਦੋ ਚਲਾਨ ਜਾਰੀ

ਨਾਭਾ, ਪਟਿਆਲਾ, 5 ਨਵੰਬਰ : ਖੁਰਾਕ ਸੁਰੱਖਿਆ ਟੀਮ, ਪਟਿਆਲਾ ਨੇ ਲੋਕਾਂ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰੇ ਖੁਰਾਕ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ 4 ਅਤੇ 5 ਨਵੰਬਰ ਨੂੰ ਆਪਣੀ ਨਿਰੀਖਣ ਅਤੇ...

ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਦੀ ਜਾਗਰੂਕਤਾ ਅਤੇ ਟੇਸਟਿੰਗ ਮੁਹਿੰਮ ਆਯੋਜਿਤ

ਪਟਿਆਲਾ 12 ਸਤੰਬਰ -  ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (PSACS) ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਚਲਾਈ ਜਾ ਰਹੀ Intensified Campaign 3.0 ਦੇ ਅਧੀਨ ਵਿਕਾਸ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 12 ਸਤੰਬਰ 2026 : ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ...

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਚੰਡੀਗੜ੍ਹ, 9 ਸਤੰਬਰ : ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ, ਪਰ ਇਸ ਦਾ ਖ਼ਤਰਾ ਬਿਲਕੁਲ ਵੀ ਛੋਟਾ ਨਹੀਂ ਸੀ। ਸ਼ੂਗਰ ਤੋਂ ਪੀੜਤ ਵਿਅਕਤੀ ਦੇ ਪੈਰ ’ਤੇ ਲੱਗੀ ਇੱਕ ਛੋਟੀ...

1 2 3 … 411
Scroll to Top