861 ਥਾਂਵਾ ਤੇ ਮਿਲੇ ਲਾਰਵੇ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾਇਆ
ਪਟਿਆਲਾ 26 ਸਤੰਬਰ - ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ /...
ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ
ਪਟਿਆਲਾ 24 ਸਤੰਬਰ -ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਸਰਜੀਕਲ ਵਾਰਡ, ਬੱਚਾ ਵਾਰਡ, ਐਮਰਜੈਂਸੀ, ਆਈ.ਸੀ.ਯੂ,...
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ
ਪਟਿਆਲਾ 19 ਸਤੰਬਰ - ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ...
ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ
ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ...
ਸੱਪ ਦੇ ਡੰਗਣ ਬਾਰੇ ਜਾਗਰੂਕਤਾ ਫੈਲਾਉਣ ਲਈ ਮਨਾਇਆ ਵਿਸ਼ੇਸ਼ ਹਫਤਾ
ਪਟਿਆਲਾ 19 ਸਤੰਬਰ : ਸੱਪ ਦੇ ਡੰਗਣ ਤੋਂ ਬਾਅਦ ਸੱਭ ਤੋਂ ਵੱਡਾ ਇਲਾਜ ਜਾਗਰੂਕਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ...
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ
ਪਟਿਆਲਾ 17 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ...
ਡਾ. ਸੰਜੇ ਕਾਮਰਾ ਬਣੇ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ
ਪਟਿਆਲਾ 17 ਸਤੰਬਰ - ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਆਦੇਸ਼ਾਂ ਅਨੁਸਾਰ ਡਾ. ਸੰਜੇ ਕਾਮਰਾ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਮੈਡੀਕਲ ਸੁਪਰਡੈਂਟ ਵਜੋ...