ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਖੁਸ਼ਕ ਦਿਵਸ ਮੋਕੇ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
ਪਟਿਆਲਾ 12 ਸਤੰਬਰ - ਸਿਵਲ ਸਰਜਨ ਡਾ.ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗੱਲੀ...
ਸਿਹਤ ਵਿਭਾਗ ਵੱਲੋਂ ਐਚ.ਆਈ.ਵੀ ਮਰੀਜਾਂ ਦੀ ਸਮਾਜਿਕ ਸੁਰੱਖਿਆ ਵਿਸ਼ੇ ਤੇ ਕਰਵਾਈ ਵਰਕਸ਼ਾਪ
ਪਟਿਆਲਾ 11 ਸਤੰਬਰ - ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਸਿਹਤ ਵਿਭਾਗ ਪਟਿਆਲਾ ਅਤੇ ਪੰਜਾਬ ਸਟੇਟ ਕੰਟਰੋਲ ਏਡਸ ਸੋਸਾਇਟੀ ਦੀ ਜਿਲ੍ਹਾ ਦਿਸ਼ਾ ਕਲਸਟਰ ਪਟਿਆਲਾ ਵੱਲੋਂ “ਐਚ...
ਵਿਦਿਆਰਥੀਆਂ ਨੂੰ ਹੜਾਂ ਮਗਰੋਂ ਹੋਣ ਵਾਲੇ ਨੁਕਸਾਨਾਂ ਤੋਂ ਬਚਣ ਬਾਰੇ ਦੱਸਿਆ
ਪਟਿਆਲਾ 10 ਸਤੰਬਰ - ਪੰਜਾਬ ਵਿੱਚ ਹੜਾਂ ਕਾਰਨ ਭਾਰੀ ਮਾਤਰਾ ਵਿੱਚ ਜਾਨੀ ਅਤੇ ਮਾਲੀ ਨੁਕਸਾਨ ਹੋਏ ਹਨ। ਹੜਾਂ ਮਗਰੋਂ ਫੈਲਣ ਵਾਲੀਆਂ ਬਿਮਾਰੀਆਂ, ਹਲਕਾਅ, ਡਾਇਰੀਆ, ਮੱਛਰਾਂ ਆਦਿ ਵਿਦਿਆਰਥੀਆਂ ਅਧਿਆਪਕਾਂ ਅਤੇ ਉਨ੍ਹਾਂ...
ਉਮੀਦ ਤੇ ਹਿੰਮਤ ਨਾਲ ਜੁੜ ਕੇ ਆਤਮਹੱਤਿਆ ਨੂੰ ਰੋਕਣਾ ਸੰਭਵ- ਮੈਡੀਕਲ ਸੁਪਰਡੈਂਟ
ਪਟਿਆਲਾ 10 ਸਤੰਬਰ - ਸਿਹਤ ਵਿਭਾਗ ਪਟਿਆਲਾ ਵੱਲੋਂ ਅੱਜ ਮਾਤ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਵਿਸ਼ਵ ਆਤਮ ਹੱਤਿਆ ਰੋਕਥਾਮ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਸਿਵਿਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਨੇ...
ਮਿਲਾਵਟੀ ਪ੍ਰੋਡਕਟ ਵਰਤਨ ਤੋਂ ਕੀਤਾ ਜਾਵੇ ਗੁਰੇਜ-ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ
ਪਟਿਆਲਾ 9 ਸਤੰਬਰ - ਸਿਹਤ ਮੰਤਰੀ ਡਾ.ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਅਤੇ ਡਰੱਗ ਪੰਜਾਬ ਸ਼੍ਰੀ ਦਿਲਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ-ਪਦਾਰਥ ਮੁਹੱਈਆ ਕਰਵਾਉਣ ਅਤੇ ਖਾਧ-ਪਦਾਰਥਾਂ...
ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ‘ਚ ਮੈਡੀਕਲ ਕਿੱਟਾਂ ਵੰਡੀਆਂ
ਦੂਧਨਸਾਧਾਂ, ਦੇਵੀਗੜ੍ਹ 7 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ...
ਰਾਸ਼ਟਰੀ ਪੋਸ਼ਣ ਹਫਤੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਪਟਿਆਲਾ 3 ਸਤੰਬਰ - ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਪਟਿਆਲਾ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ 1 ਤੋਂ 7 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਹਫਤਾ “ਸਿਹਤਮੰਦ ਜੀਵਨ...