Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 06 Oct 2026 | 6:22 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

ਪਟਿਆਲਾ, 12 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ...

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ

ਪਟਿਆਲਾ 12 ਜੂਨ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ...

ਸਿਹਤ ਟੀਮਾਂ ਵੱਲੋਂ ਹੁਣ ਤੱਕ 273799 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ

ਪਟਿਆਲਾ 6 ਜੂਨ - ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਸਿਹਤ ਵਿਭਾਗ ਨੇ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ...

ਵਿਸ਼ਵ ਵਾਤਾਵਰਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 5 ਜੂਨ ਨੂੰ ਪਟਿਆਲਾ ਵਿਖੇ

ਪਟਿਆਲਾ 3 ਜੂਨ -  ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਐਂਡ ਹਿਊਮਨ ਹੈਲਥ ਅਧੀਨ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ ਡਾ. ਸੁਮੀਤ ਸਿੰਘ ਦੇ...

ਹਰਿਆਣਾ ਸਰਕਾਰ ਨੇ ਮੈਡੀਕਲ ਸ‌ਿਖਿਆ ਵਿਚ ਕੀਤੀਆਂ ਸੋਧਾਂ

ਚੰਡੀਗੜ੍ਹ, 3 ਜੂਨ 2026 : ਮੈਡੀਕਲ ਸਿਖਿਆ ਨੂੰ ਮਜਬੂਤ ਬਣਾਉਣ ਲਈ ਹਰਿਆਣਾ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਅਧਿਆਪਕਾਂ ਦੀ ਘਾਟ ਘਟਾਉਣ ਅਤੇ ਸੂਬੇ ਦੇ ਹਸਪਤਾਲਾਂ ਵਿੱਚ ਮਾਹਰ ਡਾਕਟਰਾਂ ਦੀ...

100 ਦਿਨ ਟੀ.ਬੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਹਰਦਾਸਪੁਰ ਵਿਖੇ ਨਿਕਸ਼ੈ ਕੈਂਪ ਦਾ ਆਯੋਜਨ

ਪਟਿਆਲਾ 1 ਜੂਨ -  ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਪਟਿਆਲਾ ਵੱਲੋਂ ਬਲਾਕ ਕੌਲੀ ਅਧੀਨ ਪਿੰਡ...

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ,...

1 2 3 4 5 … 411
Scroll to Top