ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ
ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ ਮੋਹਾਲੀ, 16 ਜੂਨ 2023 : ਡਾ: ਮਹੇਸ਼ ਕੁਮਾਰ ਆਹੂਜਾ ਨੇ ਅੱਜ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ...
ਸ਼੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਿਯੁਕਤ
ਗਿਆਨੀ ਹਰਪ੍ਰੀਤ ਸਿੰਘ ਦੇ ਵਲੋਂ ਸਵੈ ਇੱਛਾ ਦੇ ਨਾਲ ਅਹੁਦਾ ਛੱਡਿਆ ਗਿਆ ਅੰਮ੍ਰਿਤਸਰ, 16 ਜੂਨ 2023- ਐਸ ਜੀ ਪੀ ਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ...
ਸਿਹਤ ਟੀਮਾਂ ਵੱਲੋਂ ਡਰਾਈ ਡੇਅ ਮੌਕੇ 31355 ਘਰਾਂ/ਥਾਂਵਾਂ ’ਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
228 ਥਾਂਵਾਂ ਤੇ ਮੱਛਰਾਂ ਦਾ ਲਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ -ਡੇਂਗੂ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜ਼ਰੂਰੀ : ਸਿਵਲ ਸਰਜਨ ਡਾ. ਰਮਿੰਦਰ ਕੌਰ ਪਟਿਆਲਾ 16 ਜੂਨ: ਡੇਂਗੂ ਬਿਮਾਰੀ ਦੀ...
ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ
ਈ.ਵੀ.ਐਮ, ਵੀ.ਵੀ.ਪੈਟ, ਪੋਸਟਲ ਬੈਲਟ ਸਮੇਤ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਸਬੰਧੀ ਦਿੱਤੀ ਜਾਣਕਾਰੀ ਪਟਿਆਲਾ, 16 ਜੂਨ: ਪਟਿਆਲਾ ਡਵੀਜ਼ਨ ਦੇ ਅਧਿਕਾਰੀਆਂ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ...
ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
- ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ...
ਵਿਰਸੇ ਅਤੇ ਵਿਰਾਸਤ ਦਾ ਪਹਿਰੇਦਾਰ ਫੋਟੋ ਪ੍ਰਦਰਸ਼ਨੀ ਦਾ ਆਯੋਜਿਨ ਤੇ ਗੁਰਮਤਿ ਪ੍ਰਕਾਸ਼ ਪੱਤ੍ਰਿਕਾ ਦਾ ਰੀਲੀਜ਼ ਸਮਾਗਮ ਆਪਣੀ ਅਮਿੱਟ ਛਾਪ ਛੱਡ ਗਿਆ
ਮੁੱਖ ਮਹਿਮਾਨ ਦੇ ਤੌਰ ਤੇ ਸ. ਇਕਵਿੰਦਰ ਸਿੰਘ ਗਹੀਰ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਨੇ ਸ਼ਿਰਕਤ (ਸਰੀ) ਬੀਤੇਦਿਨੀਂਟਰਾਂਟੋ ਦੇ ਡਿਕਸੀ ਗੁਰਦੁਆਰਾ ਸਾਹਿਬ ਵਿਚ ਸਥਿਤਜਿਮਨੇਜ਼ੀਅਮ ਵਿਚ ਸਰਦਾਰਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300...
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ
ਖੂਨਦਾਨ ਕੈਂਪਾਂ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਲੈ ਕੇ ਹੋਈ ਗੱਲਬਾਤ ਪਟਿਆਲਾ 16 ਜੂਨ- ਜਾਗਦੇ ਰਹੋ ਕਲੱਬ ਪਟਿਆਲਾ ਮਿਸ਼ਨ ਲੋਕ ਸੇਵਾ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਸ੍ਰੀ ਅਕਾਲ...