Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 07 Oct 2026 | 6:33 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਨਿੱਜਰ ਨੇ 3.35 ਕਰੋੜ ਰੁਪਏ ਦੇ ਸੜਕ ਨਿਰਮਾਣ ਅਤੇ ਪਾਰਕ ਨਵੀਨੀਕਰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ: ਇੰਦਰਬੀਰ ਨਿੱਜਰ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ‘ਭਗਵਾਨ ਬਾਲਾਜੀ ਰੱਥ ਯਾਤਰਾ’ ਵਿਚ ਹੋਏ ਸ਼ਾਮਲ ਚੰਡੀਗੜ/ਲੁਧਿਆਣਾ, 2 ਅਪ੍ਰੈਲ: ਸੂਬੇ ਦੇ ਉਦਯੋਗਿਕ ਹੱਬ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਵਿੱਚ...

ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ

ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ ਆਮ ਆਦਮੀ ਅਤੇ ਸੂਬੇ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਪ੍ਰਣ ਲਿਆ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ...

ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ

ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ...

ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ

ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ...

ਪਸ਼ੂ ਪਾਲਣ ਵਿਭਾਗ ਨੇ ਲੰਪੀ ਸਕਿਨ ਬੀਮਾਰੀ ਵਿਰੁੱਧ ਵਿੱਢੀ ਮੈਗਾ ਟੀਕਾਕਰਨ ਮੁਹਿੰਮ ਦਾ 90 ਫ਼ੀਸਦੀ ਟੀਚਾ ਪੂਰਾ ਕੀਤਾ: ਲਾਲਜੀਤ ਸਿੰਘ ਭੁੱਲਰ

ਹੁਣ ਤੱਕ 22,58,300 ਤੋਂ ਵੱਧ ਗਾਵਾਂ ਦਾ ਟੀਕਾਕਰਨ ਕੀਤਾ ਟੀਕਾਕਰਨ ਮੁਹਿੰਮ 30 ਅਪ੍ਰੈਲ ਦੀ ਨਿਸ਼ਚਿਤ ਸਮਾਂ ਸੀਮਾ ਤੋਂ ਪਹਿਲਾਂ ਕੀਤੀ ਜਾਵੇਗੀ ਪੂਰੀ ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਦਾ ਪਸ਼ੂ ਪਾਲਣ ਵਿਭਾਗ...

ਜਸਟਿਸ ਸੰਤ ਪ੍ਰਕਾਸ਼ ਨੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਲੋਕਾਂ ਦੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ- ਜਸਟਿਸ ਸੰਤ ਪ੍ਰਕਾਸ਼ ਚੰਡੀਗੜ੍ਹ, 1 -- ਜਸਟਿਸ ਸੰਤ ਪ੍ਰਕਾਸ਼ ਨੇ ਅੱਜ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਦਫਤਰ ਸੈਕਟਰ 34 , ਚੰਡੀਗੜ੍ਹ...

ਪੰਜਾਬ ਸਰਕਾਰ, ਸੀ.ਬੀ.ਜੀ. ਤੇ ਸੀ.ਜੀ.ਡੀ. ਪ੍ਰਾਜੈਕਟਾਂ ਲਈ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਖਾਲਾ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਵੱਲੋਂ ਮਨਜ਼ੂਰੀ ਦੀ ਪ੍ਰਕਿਰਿਆ ਨੂੰ ਸਮਾਂਬੱਧ ਕਰਨ ਸਬੰਧੀ ਵਿਚਾਰ-ਵਟਾਂਦਰਾ ਸੀ.ਜੀ.ਡੀ. ਪਾਈਪਲਾਈਨਾਂ ਦੇ ਸਾਲਾਨਾ ਕਿਰਾਏ...

1 … 393 394 395 396 397 … 411
Scroll to Top