Breaking

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ
Sunday, 22 Nov 2026 | 5:46 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਕੇ ਫੋਰਟਿਸ ਹਸਪਤਾਲ ਮੋਹਾਲੀ ਬੁਲੇਟਿਨ ਜਾਰੀ ਚੰਡੀਗੜ੍ਹ : ਫੋਰਟਿਸ ਹਸਪਤਾਲ ਮੋਹਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ...

ਤੰਦਰੁਸਤ ਜੀਵਨ ਲਈ ਬੱਚਿਆਂ ਲਈ ਪੌਸ਼ਟਿਕ ਭੋਜਨ ਜ਼ਰੂਰੀ : ਗੁਰਦੇਵ ਸਿੰਘ ਦੇਵ ਮਾਨ

ਤੰਦਰੁਸਤ ਜੀਵਨ ਲਈ ਬੱਚਿਆਂ ਲਈ ਪੌਸ਼ਟਿਕ ਭੋਜਨ ਜ਼ਰੂਰੀ : ਗੁਰਦੇਵ ਸਿੰਘ ਦੇਵ ਮਾਨ ਨਾਭਾ, 28 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ...

ਪਟਿਆਲਾ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਨੇ ‘ਹਾਰਟ ਟੀਮ ਅਪ੍ਰੋਚ’ ਦੀ ਮਹੱਤਤਾ ‘ਤੇ ਜ਼ੋਰ ਦਿੱਤਾ

ਪਟਿਆਲਾ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਨੇ 'ਹਾਰਟ ਟੀਮ ਅਪ੍ਰੋਚ' ਦੀ ਮਹੱਤਤਾ 'ਤੇ ਜ਼ੋਰ ਦਿੱਤਾ ਪਟਿਆਲਾ, : ਪਟਿਆਲਾ ਹਾਰਟ ਇੰਸਟੀਚਿਊਟ ਅਤੇ ਮਲਟੀਸਪੈਸ਼ਲਿਟੀ ਹਸਪਤਾਲ ਨੇ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਵਿਚ...

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 4981 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ, 27 ਸਤੰਬਰ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਲਈ ਜਿਲੇ ਭਰ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਕਾਲਜਾ ਵਿੱਚ ਦਾ ਸਰਵੇ ਕੀਤਾ ਗਿਆ । ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ , ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਅਤੇ ਅਧਿਆਪਕਾਂ ਨੂੰੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ ਇਸ ਮੋਕੇ ਜਿਨ੍ਹਾਂ ਘਰਾਂ ਅਤੇ ਵਿਦਿਆਕ ਅਦਾਰਿਆ ਵਿੱਚ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ ਉਹਨਾਂ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾਂ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਦਿਵਜੋਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਭਰ ਦੇ 34322 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 490 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 70,4389 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 4981 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ਉਹਨਾਂ ਕਿਹਾ ਕਿ ਭਾਵੇ ਂਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ 44 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ ਇਸ ਮੋਕੇ ਉ੍ਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਤੇ ਖ੍ਹੜੇ ਪਾਣੀ ਦੀ ਨਿਕਾਸੀ ਕੀਤੀ ਜਾਵੇ ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ ਥਾ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੌ ਰੋਕਿਆ ਜਾ ਸਕੇ ।

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 70,4389 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ...

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ

ਸਰਕਲ ਘੁੰਮਣ ਨਗਰ ਵਿਚ ਪੋਸ਼ਣ ਮਾਹ ਮਨਾਇਆ ਗਿਆ ਸੁਪਰਵਾਈਜਰ ਮੈਡਮ ਪਵਨਬੀਰ ਕੌਰ ਨੇ ਦਿੱਤੀ ਪੋਸ਼ਣ ਮਾਹ ਦੀ ਮਹੱਤਤਾ ਸਬੰਧੀ ਜਾਣਕਾਰੀ ਪਟਿਆਲਾ : ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਪਟਿਆਲਾ ਅਰਬਨ...

ਭਗਵੰਤ ਮਾਨ ਹੋਏ ਹਸਪਤਾਲ ਦਾਖਲ

ਭਗਵੰਤ ਮਾਨ ਹੋਏ ਹਸਪਤਾਲ ਦਾਖਲ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰੂਟੀਨ ਮੈਡੀਕਲ ਚੈਕਅਪ ਵਾਸਤੇ ਫੋਰਟਿਸ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ - ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ...

1 … 47 48 49 50 51 … 411
Scroll to Top