ਐਲ ਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟਡ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਕਾਰਨੀਵਲ
ਪਟਿਆਲਾ, 24 ਦਸੰਬਰ — ਜੈਮਸ ਪਬਲਿਕ ਸਕੂਲ ਵਿੱਚ ਆਯੋਜਿਤ ਸਾਲਾਨਾ ਕਾਰਨੀਵਲ ਨੂੰ ਐਲ ਜੀ ਇਲੈਕਟ੍ਰਾਨਿਕਸ ਇੰਡੀਆ ਲਿਮਿਟਡ ਦੇ ਵਿਸ਼ੇਸ਼ ਸਹਿਯੋਗ ਨਾਲ ਬੇਹੱਦ ਸਫ਼ਲਤਾ ਮਿਲੀ, ਜਿਸ ਦੀ ਹਰ ਪਾਸੇ ਖੁੱਲ੍ਹ ਕੇ...
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ
ਪਟਿਆਲਾ, 23 ਦਸੰਬਰ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਨੇ 23 ਦਸੰਬਰ, 2025 ਨੂੰ 7ਵੇਂ ਕਨਵੋਕੇਸ਼ਨ ਸਮਾਰੋਹ ਦੀ ਮੇਜ਼ਬਾਨੀ ਕੀਤੀ। ਕਨਵੋਕੇਸ਼ਨ ਵਿੱਚ 2023, 2024 ਅਤੇ 2025 ਬੈਚਾਂ ਦੇ ਸਾਰੇ ਪ੍ਰੋਗਰਾਮਾਂ ਦੇ ਕੁੱਲ 725 ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ 'ਤੇ ਅਤੇ ਗੈਰਹਾਜ਼ਰੀ...
ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ, 23 ਦਸੰਬਰ : ਸ਼ਾਹੀ ਸ਼ਹਿਰ ਪਟਿਆਲਾ ਦੇ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਅੱਜ ਕੁਝ ਸਮਾਜ ਵਿਰੋਧੀ ਅਨਸਰਾਂ ਵਲੋ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਭੇਜਿਆ ਗਿਆ ਹੈ, ਜਿਸ...
ਨੀਵ ਪੀ.ਐਲ.ਡਬਲਯੂ. ਪਬਲਿਕ ਸਕੂਲ ਵਿੱਚ ਸਾਲਾਨਾ ਸਮਾਰੋਹ ਮਨਾਇਆ ਗਿਆ
ਪਟਿਆਲਾ, 22 ਦਸੰਬਰ : ਨੀਵ ਪੀ.ਐਲ.ਡਬਲਯੂ. ਪਬਲਿਕ ਸਕੂਲ, ਜੋ ਕਿ ਮਹਿਲਾ ਕਲਿਆਣ ਸੰਸਥਾ ਪਟਿਆਲਾ ਲੋਕੋਮੋਟਿਵ ਵਰਕਸ ਦੇ ਅਧੀਨ ਚਲਾਇਆ ਜਾਂਦਾ ਹੈ, ਦਾ ਸਾਲਾਨਾ ਸਮਾਰੋਹ ਸਕੂਲ ਪ੍ਰੰਗਣ ਵਿੱਚ ਬੜੀ ਉਤਸ਼ਾਹ ਅਤੇ...
ਠੰਢ ਦੇ ਚਲਦੇ ਪੰਜਾਬ ਸਰਕਾਰ ਨੇ 24 ਤੋ ਛੁਟੀਆਂ ਦਾ ਕੀਤਾ ਐਲਾਨ
ਚੰਡੀਗੜ੍ਹ , 15 ਦਸੰਬਰ : ਪੰਜਾਬ ਵਿੱਚ ਵੱਧ ਰਹੀ ਕੜਾਕੇ ਦੀ ਠੰਢ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ...
ਪੰਜਾਬ ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਬਾਰੇ ਹੋਇਆ ਤੁਲਨਾਤਮਕ ਅਧਿਐਨ
ਪਟਿਆਲਾ, 15 ਦਸੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਹਾਲ ਹੀ ਵਿੱਚ ਹੋਏ ਇੱਕ ਪੀ.ਐੱਚ.ਡੀ. ਖੋਜ ਕਾਰਜ ਰਾਹੀਂ ਪੰਜਾਬ (ਭਾਰਤ) ਅਤੇ ਇਥੋਪੀਆ ਦੇ ਸੈਕੰਡਰੀ ਸਕੂਲਾਂ ਦਾ ਤੁਲਨਾਤਮਕ ਅਧਿਐਨ ਕੀਤਾ ਗਿਆ ਹੈ। ਯੂਨੀਵਰਸਿਟੀ...
ਵਿਦਿਆਰਥੀਆਂ ਲਈ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਨੇ ਪ੍ਰਦਾਨ ਕੀਤੀ ਸਕਾਲਰਸ਼ਿਪ ਰਾਸ਼ੀ
ਪਟਿਆਲਾ, 11 ਦਸੰਬਰ-ਪੰਜਾਬੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚਲੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ.) ਵੱਲੋਂ ਸਕਾਲਰਸ਼ਿਪ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਟਰੱਸਟ ਦੇ ਡਾਇਰੈਕਟਰ ਐਜੂਕੇਸ਼ਨ,...