ਮੁਲਤਾਨੀ ਮੱਲ ਮੋਦੀ ਕਾਲਜ ਨੇ ਇੰਟਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਜਿੱਤੀ
ਪਟਿਆਲਾ: 8 ਨਵੰਬਰ, 2025 - ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ 6-7 ਨਵੰਬਰ, 2025 ਨੂੰ ਪਟੇਲ ਮੈਮੋਰੀਅਲ ਕਾਲਜ, ਰਾਜਪੁਰਾ ਵਿਖੇ ਹੋਈ ਅੰਤਰ-ਕਾਲਜ ਟੇਬਲ ਟੈਨਿਸ ਚੈਂਪੀਅਨਸ਼ਿਪ (ਲੜਕੇ) ਸ਼ਾਨਦਾਰ ਪ੍ਰਦਰਸ਼ਣ ਕਰਦਿਆ ਜਿੱਤ ਲਈ ਹੈ। ਜੇਤੂ ਟੀਮ, ਜਿਸ ਵਿੱਚ ਰਾਹੁਲ ਮਲਿਕ, ਯਥਾਰਥ ਭਰਥੂਨੀਆ ਅਤੇ ਕਰਨ ਬਾਂਸਲ ਸ਼ਾਮਲ ਸਨ, ਨੇ ਬੇਮਿਸਾਲ ਹੁਨਰ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰਦੇ ਹੋਏ ਚੈਂਪੀਅਨਸ਼ਿਪ ਹਾਸਲ ਕੀਤੀ। ਪ੍ਰਿੰਸੀਪਲ ਡਾ: ਨੀਰਜ ਗੋਇਲ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਲਈ ਇਹ ਮਾਣ ਦੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ...
350 ਸਾਲਾ ਸ਼ਹੀਦੀ ਸ਼ਤਾਬਦੀ ਬਾਬਤ ਕੀਰਤਨ ਸਮਾਗਮ ਤੇ ਨਗਰ ਕੀਰਤਨ ਦੇ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ, 8 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ...
ਪੰਜਾਬੀ ਯੂਨੀਵਰਸਿਟੀ ਵਿਖੇ ਦੂਜਾ ਬਾਲ ਰੰਗਮੰਚ ਉਤਸਵ 7 ਨਵੰਬਰ ਤੋਂ
ਪਟਿਆਲਾ, 6 ਨਵੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਅਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਤਿੰਨ ਰੋਜ਼ਾ ਬਾਲ...
ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਨੇ ਹਿਮਾਚਲ ਪ੍ਰਦੇਸ਼ ਵਿੱਚ ਮੁੱਖ-ਸੁਰ ਭਾਸ਼ਣ ਦਿੱਤਾ
ਪਟਿਆਲਾ, 6 ਨਵੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਵਿਭਾਗ ਦੇ ਪ੍ਰੋਫ਼ੈਸਰ ਡਾ. ਰਾਜਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਫ਼ੋਰੈਂਸਿਕ ਸਾਇੰਸ ਅਤੇ ਵਾਤਾਵਰਣ ਵਿਗਿਆਨ ਵਿਭਾਗ ਅਤੇ ਫ਼ੋਰੈਂਸਿਕ ਸਾਇੰਸ ਡਾਇਰੈਕਟੋਰੇਟ, ਹਿਮਾਚਲ...
ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼
ਪਟਿਆਲਾ, 6 ਨਵੰਬਰ - ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ...
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ
ਪਟਿਆਲਾ, 4 ਨਵੰਬਰ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ 'ਲਿੰਗਿਕ ਸੰਵੇਦਨਸ਼ੀਲਤਾ' ਵਿਸ਼ੇ 'ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ...
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ
ਪਟਿਆਲਾ, 4 ਨਵੰਬਰ 2025 : ਜੀ.ਐੱਸ.ਐੱਸ.ਡੀ.ਜੀ.ਐੱਸ. ਖ਼ਾਲਸਾ ਕਾਲਜ ਪਟਿਆਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਦੋ ਅਹਿਮ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ...