ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ
ਪਟਿਆਲਾ, 25 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਵੱਖ-ਵੱਖ ਕਲਾਵਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਵਰਕਸ਼ਾਪ ਵਿੱਚ ਸ਼੍ਰੀ ਰਾਜਿੰਦਰ ਸਿੰਘ ਸੋਹਲ (ਇੰਸਟ੍ਰਕਟਰ) ਦੀ ਅਗਵਾਈ ਵਿਚ ਲਗਭਗ...
ਯੂਨੀਵਰਸਿਟੀ ਦੇ ‘ਬੋਟੈਨੀਕਲ ਗਾਰਡਨ’ ਨੂੰ ਮਿਲਿਆ ਜਪਾਨੀ ਤਕਨੀਕ ਨਾਲ਼ ਤਿਆਰ ਟ੍ਰੈਕਟਰ
ਪਟਿਆਲਾ, 23 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੀ ਸਾਂਭ-ਸੰਭਾਲ਼ ਲਈ ਪ੍ਰਸਿੱਧ ਕੰਪਨੀ ਸੇਫ਼ੈਕਸ ਕੈਮੀਕਲਜ਼ (ਇੰਡੀਆ) ਲਿਮਟਿਡ, ਨਵੀਂ ਦਿੱਲੀ ਵੱਲੋਂ ਯੂਨੀਵਰਸਿਟੀ ਦੇ ਬਨਸਪਤੀ ਵਿਗਿਆਨ ਵਿਭਾਗ ਨੂੰ ਆਧੁਨਿਕ ਜਪਾਨੀ ਤਕੀਨਕ ਨਾਲ਼...
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਜਸਵਿੰਦਰ ਸਿੰਘ ਕੰਪਿਊਟਰ ਇੰਜੀਨੀਅਰਿੰਗ ਦੇ ਨਵੇਂ ਮੁਖੀ ਨਿਯੁਕਤ
ਪਟਿਆਲਾ, 23 ਸਤੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਪਿਛਲੇ ਦਿਨੀਂ ਪ੍ਰੋ. ਜਸਵਿੰਦਰ ਸਿੰਘ ਨੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ...
ਯੂਨੀਵਰਸਿਟੀ ਨੇ ‘ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ’ ਸਬੰਧੀ ਵਰਕਸ਼ਾਪ ਲਗਵਾਈ
ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਨੇ ਇਸ ਸੈਸ਼ਨ ਤੋਂ ਵਿਦਿਆਰਥੀਆਂ ਵਿੱਚ ਉੱਦਮਤਾ ਵਾਲ਼ੀ ਮਾਨਸਿਕਤਾ ਪੈਦਾ ਕਰਨ ਹਿਤ ਕਾਲਜਾਂ ਵਿੱਚ 'ਐਂਟਰਪ੍ਰੀਨਿਓਰ ਮਾਇੰਡਸੈੱਟ ਪ੍ਰੋਗਰਾਮ' ਨੂੰ ਪੇਸ਼ ਕਰਨ ਅਤੇ ਇਸ ਬਾਰੇ ਬੁਨਿਆਦੀ ਸਿਖਲਾਈ...
ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਵਿਭਾਗ ਨੇ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਇਆ
ਪਟਿਆਲਾ, 20 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਡਰੱਗ ਰਿਸਰਚ ਵਿਭਾਗ ਵੱਲੋਂ ਫ਼ਾਰਮਾਕੋਵਿਜੀਲੈਂਸ ਹਫ਼ਤਾ ਮਨਾਉਂਦਿਆਂ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ...
ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ
ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। 'ਸ੍ਰੀ...
ਯੂਨੀਵਰਸਿਟੀ ਵਿਖੇ ‘ਸੂਚਨਾ ਤੇ ਸੰਚਾਰ ਤਕਨਾਲੋਜੀ’ ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਸੰਪੰਨ
ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ, ਦੇ ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ (ਐੱਮ. ਐੱਮ.ਟੀ.ਟੀ.ਸੀ.) ਵਿਖੇ 'ਸੂਚਨਾ ਤੇ ਸੰਚਾਰ ਤਕਨਾਲੋਜੀ (ਆਈ.ਸੀ.ਟੀ.)' ਵਿਸ਼ੇ ‘ਉੱਤੇ ਚੱਲ ਰਿਹਾ ਰਿਫ਼ਰੈਸ਼ਰ ਕੋਰਸ ਸਫਲਤਾਪੂਰਵਕ ਸੰਪੰਨ ਹੋ ਗਿਆ।...