Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਸਿਖਿਆ

ਬਾਰਵੀਂ ਦੀ ਮੈਰਿਟ ‘ਚ ਚਮਕੀਆਂ ਪੁਰਾਣੀ ਪੁਲਿਸ ਲਾਈਨ ਸਕੂਲ ਦੀਆਂ ਚਾਰ ਵਿਦਿਆਰਥਣਾਂ

ਪਟਿਆਲਾ, 14 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ (ਓ.ਪੀ.ਐਲ.) ਪਟਿਆਲਾ ਦੀਆਂ ਵਿਦਿਆਰਥਣਾਂ ਨੇ...

ਮਲਟੀਪਰਪਜ਼ ਸਕੂਲ ਦੀ ਨਿਧੀ ਨੇ ਕੀਤਾ ਟੌਪ : ਜਾਨਵੀ ਨੇ ਬਾਇਓਲੋਜੀ ‘ਚੋਂ ਲਏ 100 ਫੀਸਦੀ ਅੰਕ

​ਪਟਿਆਲਾ : 14 ਮਈ : ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੰਸਥਾ ਪੀ.ਐਮ. ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਵਿਦਿਆਰਥੀਆਂ ਨੇ ਸਾਲਾਨਾ ਨਤੀਜਿਆਂ ਵਿੱਚ ਆਪਣੀ ਕਾਬਲੀਅਤ ਦਾ ਲੋਹਾ...

ਸੀਬੀਐੱਸਈ 12ਵੀਂ ਦੇ ਨਤੀਜੇ : ਯਾਨਾਦੀਪ ਕੌਰ ਨੇ 99 ਫੀਸਦੀ ਅੰਕਾਂ ਨਾਲ ਕੀਤਾ ਟਾਪ

ਚੰਡੀਗੜ੍ਹ, 14 ਮਈ 2026 : ਸੀਬੀਐੱਸਈ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਟ੍ਰੀਮਾਂ ਵਿੱਚ ਮੈਰਿਟ ਹਾਸਲ ਕੀਤੀ ਹੈ। ਖ਼ਾਸ ਕਰਕੇ...

12ਵੀਂ ਦੇ ਨਤੀਜਿਆਂ ‘ਚ ਪਟਿਆਲਾ ਦੀ ਧਾਕ, ਕੁੜੀਆਂ ਨੇ ਫਿਰ ਮਾਰੀ ਬਾਜ਼ੀ

ਪਟਿਆਲਾ, 14 ਮਈ 2026 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੂਬੇ ਭਰ ਵਿੱਚ ਆਪਣੀ ਵੱਖਰੀ...

ਪੀਐਸਈਬੀ ਨੇ ਐਲਾਣਿਆ 10ਵੀ ਦਾ ਨਤੀਜਾ : ਕੁੜੀਆਂ ਨੇ ਮਾਰੀ ਬਾਜੀ

ਚੰਡੀਗੜ, 11 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੁੰਦਿਆਂ ਹੀ ਅਵਲ ਰਹਿਣ ਵਾਲੇ ਵਿਦਿਆਰਥੀਆਂ ਅੰਦਰ ਭਾਰੀ ਖੁਸ਼ੀ ਤੇ ਉਸਾਹ ਦੇਖਣ ਨੂੰ...

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੋਦੀ ਕਾਲਜ, ਪਟਿਆਲਾ ਦਾ ਸਨਮਾਨ

ਪਟਿਆਲਾ: 8 ਮਈ, 2026 : ਇੰਡੀਅਨ ਰੈੱਡ ਕਰਾਸ ਸੁਸਾਇਟੀ ਵੱਲੋਂ 'ਵਿਸ਼ਵ ਰੈੱਡ ਕਰਾਸ ਦਿਵਸ 2026' ਦੇ ਸਬੰਧ ਵਿੱਚ ਰੈੱਡ ਕਰਾਸ ਜ਼ਿਲ੍ਹਾ ਅਪੰਗਤਾ ਮੁੜ-ਵਸੇਬਾ ਕੇਂਦਰ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ...

ਪੰਜਾਬੀ ਯੂਨੀਵਰਸਿਟੀ ਵੱਲੋਂ ਕਾਂਸਟੀਚਿਊਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ

ਪਟਿਆਲਾ, 4 ਮਈ - ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅੱਜ ਨਵੇਂ ਵਿਦਿਅਕ ਸੈਸ਼ਨ 2026-27 ਲਈ ਯੂਨੀਵਰਸਿਟੀ ਦੇ ਕਾਂਸਟੀਚਿਊਂਟ ਕਾਲਜਾਂ ਦਾ ਸਾਂਝਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ। ਇਸ ਮੌਕੇ...

1 … 3 4 5 6 7 … 517
Scroll to Top