Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:37 am

+91 90915 01313 , +91 90916 01313

punjabbanni@gmail.com
punjabbani@yahoo.com

ਸਿਖਿਆ

ਪੰਜਾਬੀ ਯੂਨੀਵਰਸਿਟੀ ਵਿਖੇ ‘ਸਾਹਿਤ ਉਤਸਵ’ ਦਾ ਦੂਜਾ ਦਿਨ

ਪੰਜਾਬੀ ਯੂਨੀਵਰਸਿਟੀ ਵਿਖੇ 'ਸਾਹਿਤ ਉਤਸਵ' ਦਾ ਦੂਜਾ ਦਿਨ -ਪੰਜਾਬ ਦੇ ਖਾਸੇ, ਸਮੱਸਿਆਵਾਂ ਅਤੇ ਹੱਲ ਬਾਰੇ ਹੋਈਆਂ ਵਿਚਾਰਾਂ ਪਟਿਆਲਾ, 19 ਫਰਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ...

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਕੀਤਾ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਮੁਜਾਹਰਾ

ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਪਟਿਆਲਾ ਇਕਾਈ ਕੀਤਾ ਮੈਰੀਟੋਰੀਅਸ ਸਕੂਲ ਪਟਿਆਲਾ ਦੇ ਮੁੱਖ ਗੇਟ ਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੀ ਪੰਡ ਫੂਕ ਮੁਜਾਹਰਾ ਪਟਿਆਲਾ : ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ...

ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਕੈਰੀਅਰ ਵਰਕਸ਼ਾਪ ਆਯੋਜਿਤ

ਸਰਕਾਰੀ ਸਕੂਲਾਂ ਦੇ ਗਾਈਡੈਂਸ ਕਾਊਂਸਲਰਜ਼ ਲਈ ਕੈਰੀਅਰ ਵਰਕਸ਼ਾਪ ਆਯੋਜਿਤ ਅਗਨੀਵੀਰ, ਅਰਧ ਸੈਨਿਕ ਬਲਾਂ, ਐੱਨ.ਡੀ.ਏ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਪ੍ਰੀਕਿਰਿਆ ਸਬੰਧੀ ਕਰਵਾਇਆ ਜਾਣੂ ਸੰਗਰੂਰ, 19 ਫਰਵਰੀ : ਪੰਜਾਬ ਸਰਕਾਰ ਦੇ...

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ...

ਪੰਜਾਬੀ ਯੂਨੀਵਰਸਿਟੀ ਵਿਖੇ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ

ਪੰਜਾਬੀ ਯੂਨੀਵਰਸਿਟੀ ਵਿਖੇ ਵਾਤਾਵਰਨ ਚੇਤਨਾ ਰੈਲੀ ਕੱਢੀ ਗਈ ਪਟਿਆਲਾ, 18 ਫਰਵਰੀ : ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਦਫਤਰ ਵੱਲੋਂ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ...

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜੇ. ਈ. ਈ. ਮੇਨਜ਼ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਜੇ. ਈ. ਈ. ਮੇਨਜ਼ ਪ੍ਰੀਖਿਆ ਵਿੱਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਤ ਜ਼ਿਲ੍ਹਾ ਸੰਗਰੂਰ ਦੇ ਚਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ 90 ਪਰਸੈਂਟਾਈਲ ਤੋਂ...

ਸੰਗਰੂਰ ਜ਼ਿਲ੍ਹੇ ‘ਚ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ

ਸੰਗਰੂਰ ਜ਼ਿਲ੍ਹੇ ‘ਚ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ‘ਤੇ ਪਾਬੰਦੀ ਸੰਗਰੂਰ, 18 ਫਰਵਰੀ : ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਅਮਿਤ ਬੈਂਬੀ ਨੇ ਜ਼ਾਬਤਾ...

1 59 60 61 62 63 517
Scroll to Top