Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 15 Oct 2026 | 4:02 am

+91 90915 01313 , +91 90916 01313

punjabbanni@gmail.com
punjabbani@yahoo.com

ਧਰਨੇ / ਮੁਜਹਰੇ

ਖ਼ਾਲਸਾ ਕਾਲਜ ਪਟਿਆਲਾ ਦੇ ਨਾਨ-ਟੀਚਿੰਗ ਸਟਾਫ ਦਾ 6ਵਾਂ ਪੇ-ਕਮਿਸ਼ਨ ਲਾਗੂ ਨਾ ਕਰਨ ਦੇ ਵਿਰੋੋਧ ਵਿੱਚ ਸਰਕਾਰ ਖ਼ਿਲਾਫ ਰੋਸ ਧਰਨਾ

ਖ਼ਾਲਸਾ ਕਾਲਜ ਪਟਿਆਲਾ ਦੇ ਨਾਨ-ਟੀਚਿੰਗ ਸਟਾਫ ਦਾ 6ਵਾਂ ਪੇ-ਕਮਿਸ਼ਨ ਲਾਗੂ ਨਾ ਕਰਨ ਦੇ ਵਿਰੋੋਧ ਵਿੱਚ ਸਰਕਾਰ ਖ਼ਿਲਾਫ ਰੋਸ ਧਰਨਾ ਪਟਿਆਲਾ---ਸਹਾਇਤਾ ਪ੍ਰਾਪਤ ਕਾਲਜਾਂ ਦੇ ਨਾਨ-ਟੀਚਿੰਗ ਅਮਲੇ ਨੂੰ ਛੇਵਾਂ ਪੇ ਕਮੀਸ਼ਨ ਲਾਗੂ...

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਐਮ.ਐਲ.ਏ. ਅਤੇ ਮੰਤਰੀਆਂ ਨੂੰ ਦਿੱਤਾ ਮੰਗ ਪੱਤਰ

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਐਮ.ਐਲ.ਏ. ਅਤੇ ਮੰਤਰੀਆਂ ਨੂੰ ਦਿੱਤਾ ਮੰਗ ਪੱਤਰ ਪਟਿਆਲਾ : ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ...

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ

ਸਰਕਾਰ ਵੱਲੋਂ ਬੱਸ ਦੇ ਕੰਡਕਟਰ ਤੇ ਡਰਾਈਵਰ ਦੇ ਪਰਿਵਾਰ ਨੂੰ 25 ਲੱਖ ਤੇ ਨੌਕਰੀ ਦਾ ਐਲਾਨ ਚੰਡੀਗੜ੍ਹ- ਹਿਮਾਚਲ ਪ੍ਰਦੇਸ਼ ਦੇ ਮਨਾਲੀ 'ਚ ਹੜ੍ਹ 'ਚ ਵਹਿ ਗਈ ਪੀਆਰਸੀਟੀ ਬੱਸ ਦੇ ਡਰਾਈਵਰ...

ਮੁਆਵਜੇ ਤੇ ਨੌਕਰੀ ਦੀ ਮੰਗ ਨੂੰ ਲੈ ਕੇ ਭੜਕੇ ਕਰਮਚਾਰੀ

ਨਵੇਂ ਬੱਸ ਸਟੈਂਡ ਨੇੜਲੇ ਲਾਸ਼ ਚੌਂਕ ਵਿੱਚ ਰਖਕੇ ਕੀਤਾ ਪ੍ਰਦਰਸ਼ਨ : ਜਮਕੇ ਹੋਈ ਨਾਅਰੇਬਾਜ਼ੀ - ਦੇਰ ਸ਼ਾਮ ਨੂੰ ਪਟਿਆਲਾ ਸ਼ਹਿਰ ਨੂੰ ਆਉਣ ਵਾਲੇ ਕਈ ਹੋਰ ਚੌਂਕ ਵੀ ਕੀਤੇ ਬੰਦ -...

ਡਿਪਟੀ ਕਮਿਸ਼ਨਰ ਨੇ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਸਮਾਣਾ ਤੇ ਪਾਤੜਾਂ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ ਸਮਾਣਾ/ਪਾਤੜਾਂ/ਪਟਿਆਲਾ, 14 ਜੁਲਾਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਬ ਡਵੀਜ਼ਨ ਸਮਾਣਾ ਤੇ ਪਾਤੜਾਂ ਦੇ ਪਾਣੀ...

ਮੁੱਖ ਮੰਤਰੀ ਵੱਲੋਂ ਜ਼ਮੀਨੀ ਪੱਧਰ ‘ਤੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ, ਐਸ.ਏ.ਐਸ.ਨਗਰ ਅਤੇ ਰੋਪੜ ਜ਼ਿਲ੍ਹਿਆਂ ਦੇ ਮੀਂਹ ਪ੍ਰਭਾਵਿਤ ਇਲਾਕਿਆਂ ਦਾ ਤੂਫ਼ਾਨੀ ਦੌਰਾ

ਸਥਿਤੀ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਉਤੇ ਗੇੜੇ ਕੱਢ ਕੇ ਖ਼ਾਨਾਪੂਰਤੀ ਕਰਨ ਦੀ ਬਜਾਏ ਲੋਕਾਂ ਕੋਲ ਜਾ ਕੇ ਲੈ ਰਿਹਾ ਹਾਂ ਹਾਲਾਤ ਦਾ ਜਾਇਜ਼ਾ ਸਥਿਤੀ ਕਾਬੂ ਹੇਠ, ਲੋਕਾਂ ਨੂੰ ਬਿਲਕੁਲ...

ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ - ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ...

1 … 65 66 67 68 69 … 73
Scroll to Top