ਕਿਊ ਆਰ ਕੋਡ ਸਕੈਨ ਕਰਕੇ ਹਾਸਿਲ ਕੀਤੀ ਜਾ ਸਕਦੀ ਹੈ ਚੋਣਾਂ ਸਬੰਧੀ ਜਾਣਕਾਰੀ- ਡੀ.ਸੀ.
ਪਟਿਆਲਾ , 30 ਸਤੰਬਰ : ਚੋਣਾਂ ਸਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪੁੱਜਦੀ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂ-ਟਿਊਬ ਤੇ ਉਪਬਲੱਬਧ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ ਅਕਾਂਊਂਟ ਨਾਲ ਜੁੜ ਸਕਦੇ ਹਨ ਅਤੇ ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਂਊਂਟ ਫੋਲੋ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸਬੰਧੀ ਮਹੱਤਵਪੂਰਨ ਜਾਣਕਾਰੀ ਨਵੀਨਤਮ ਅੱਪਡੇਟ ਅਤੇ ਮੁੱਖ ਚੋਣ ਅਫ਼ਸਰ ਵੱਲੋ ਜਾਰੀ ਹਦਾਇਤਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਹਨਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਨਾਉਣ ਅਤੇ ਉਹਨਾਂ ਤੱਕ ਹੋਰ ਲੋੜੀਂਦੀ ਜਾਣਕਾਰੀ ਪੁੱਜਦੀ ਕਰਨ ‘ਚ ਸ਼ੋਸ਼ਲ ਮੀਡੀਆ ਸੱਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ੳਭਰਿਆ ਹੈ ਅਤੇ ਇਸੇ ਕਾਰਨ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਨਾਉਣ ਲਈ ਮੁੱਖ ਚੋਣ ਦਫ਼ਤਰ ਵੱਲੋਂ ਸ਼ੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਕੀਤਾ ਗਿਆ ਹੈ ।
ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਕਰਵਾਇਆ ਵਿਸ਼ੇਸ਼ ਸੈਮੀਨਾਰ
ਪਟਿਆਲਾ, 10 ਸਤੰਬਰ - ਪੰਜਾਬੀ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਦਫ਼ਤਰ ਵੱਲੋਂ ਖ਼ੁਦਕੁਸ਼ੀ ਰੋਕਥਾਮ ਸਬੰਧੀ ਕੌਮਾਂਤਰੀ ਦਿਵਸ ਦੇ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। 'ਮਾਨਸਿਕ ਸਿਹਤ ਬਾਰੇ ਗੱਲਬਾਤ ਦੀ ਸਾਂਝ: ਜੀਵਨ-ਪੱਖੀ...
ਯਮੁਨਾ ਨਦੀ ਦਾ ਵਧਿਆ ਪੱਧਰ, ਰਾਹਤ ਕੈਪ ਬਣਾਏ
ਦਿਲੀ, 3 ਸਤੰਬਰ : ਦੇਸ਼ ਅੰਦਰ ਹੋ ਰਹੀ ਭਾਰੀ ਬਰਸਾਤ ਕਾਰਨ ਜਿਥੇ ਨਦੀਆਂ ਪੁਰੀ ਤਰ੍ਹਾਂ ਉਫਾਨ ਤੇ ਚਲ ਰਹੀਆਂ ਹਨ, ਉਥੇ ਯਮੁਨਾ ਨਦੀ ਦਾ ਪੱਧਰ 207 ਮੀਟਰ ਤੱਕ ਵਧਣ ਕਾਰਨ...
ਡਾ. ਰਾਜਵੰਤ ਕੌਰ ‘ਪੰਜਾਬੀ’ ਨੇ ਕੋਆਰਡੀਨੇਟਰ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 30 ਜੁਲਾਈ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ 'ਪੰਜਾਬੀ' ਪ੍ਰੋਫੈਸਰ ਗੁਰਦਿਆਲ ਸਿੰਘ ਚੇਅਰ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਵਾਈਸ -ਚਾਂਸਲਰ ਡਾ. ਜਗਦੀਪ ਸਿੰਘ...
ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਹੋਈ ਮੀਟਿੰਗ
ਪਟਿਆਲਾ - ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2 ਦੀ ਜ਼ੋਨਲ ਖੇਡਾਂ ਸਬੰਧੀ ਮੀਟਿੰਗ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਜੀ ਦੀ ਪ੍ਰਧਾਨਗੀ ਹੇਠ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ...
ਰਾਜਿੰਦਰਾ ਜਿਮਖਾਨਾ ਕਲੱਬ `ਚ ਅਚਾਨਕ ਲੱਗੀ ਭਿਆਨਕ ਅੱਗ ਨੇ ਪਾਈਆਂ ਭਾਜੜਾਂ
ਪਟਿਆਲਾ, 1 ਜੂਨ 2025 : a-sudden-fire-at-rajindra-gymkhana-club-caused-panic : ਸ਼ਾਾਹੀ ਸ਼ਹਿਰ ਪਟਿਆਲਾ ਦੇ ਵੱਡੀ ਬਾਰਾਂਦਰੀ ਨੇੜੇ ਬਣੇ ਮਹਾਰਾਣੀ ਰਾਜਿੰਦਰਾ ਜਿਮਖਾਨਾ ਕਲੱਬ (Maharani Rajindra Gymkhana Club) ਦੇ ਬਣੇ ਕੈਫੇ ਵਿਚ ਉਸ ਵੇਲੇ ਮਾਹੌਲ...
ਥਾਣਾ ਸ਼ੰਭੂ ਪੁਲਸ ਕੀਤਾ ਟਰੱਕ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਸ਼ੰਭੂ, (ਰਾਜਪੁਰਾ), 30 ਮਈ 2025 : Shambhu police station registered a case against the unknown driver of the truck : ਥਾਣਾ ਸ਼ੰਭੂ ਪੁਲਸ ਲੇ ਟਰੱਕ ਦੇ ਅਣਪਛਾਤੇ ਡਰਾਈਵਰ ਵਿਰੁੱਧ ਵੱਖ...