ਆਪ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਮਾਮਲੇ ਵਿਚ ਸੁਣਵਾਈ 25 ਨੂੰ
ਆਪ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਮਾਮਲੇ ਵਿਚ ਸੁਣਵਾਈ 25 ਨੂੰ ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ...
ਗੁਰਸ਼ਰਨ ਕੌਰ ਰੰਧਾਵਾ ਨੇ ਐਸਐਸਪੀ ਪਟਿਆਲਾ ਨਾਨਕ ਸਿੰਘ ਨੂੰ ਦਿੱਤੀਆਂ ਮੁਬਾਰਕਾਂ
ਗੁਰਸ਼ਰਨ ਕੌਰ ਰੰਧਾਵਾ ਨੇ ਐਸਐਸਪੀ ਪਟਿਆਲਾ ਨਾਨਕ ਸਿੰਘ ਨੂੰ ਦਿੱਤੀਆਂ ਮੁਬਾਰਕਾਂ ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਅਪੀਲ ਪਟਿਆਲਾ ਸਤੰਬਰ : ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੇ ਪ੍ਰਧਾਨ...
ਰੋਡਵੇਜ ਬੱਸ ਦੀ ਹੋਈ ਸੀਮਿੰਟ ਦੇ ਟਰੱਕ ਨਾਲ ਟੱਕਰ
ਰੋਡਵੇਜ ਬੱਸ ਦੀ ਹੋਈ ਸੀਮਿੰਟ ਦੇ ਟਰੱਕ ਨਾਲ ਟੱਕਰ ਜਲੰਧਰ : ਪੰਜਾਬ ਦੇ ਸ਼ਹਿਰ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ `ਤੇ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਦੇ ਟਰੱਕ ਨਾਲ ਟੱਕਰ ਹੋਣ ਨਾਲ ਸਵਾਰੀਆਂ...
ਸਾਬਕਾ ਪੁਲਸ ਕਮਿਸ਼ਨਰ ਕੀਤਾ ਜੱਜ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ
ਸਾਬਕਾ ਪੁਲਸ ਕਮਿਸ਼ਨਰ ਕੀਤਾ ਜੱਜ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਗੁਰੂਗ੍ਰਾਮ : ਭਾਰਤ ਦੇਸ਼ ਦੇ ਸ਼ਹਿਰ ਗੁਰੂਗ੍ਰਾਮ ਦੇ ਸਾਬਕਾ ਪੁਲਸ ਕਮਿਸ਼ਨਰ ਕ੍ਰਿਸ਼ਨ ਕੁਮਾਰ ਰਾਓ ਨੇ ਅਦਾਲਤ ਵਿੱਚ ਆਪਣੇ ਵਿਰੁੱਧ ਕੀਤੀ...
ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ : ਭਾਰਤੀ ਹਥਿਆਰ ਨਿਰਮਾਤਾਵਾਂ ਵੱਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਅਤੇ ਰੂਸ ਵੱਲੋਂ ਇਸ ਦੇ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਭਾਰਤ ਨੇ ਇਸ ਕਾਰਵਾਈ ਨੂੰ ਰੋਕਣ ਲਈ ਕੋਈ ਦਖ਼ਲ ਨਹੀਂ ਦਿੱਤਾ। ਖ਼ਬਰ ਏਜੰਸੀ ਰਾਇਟਰਜ਼ ਨੇ ਆਪਣੀ ਖ਼ਾਸ ਰਿਪੋਰਟ ਵਿਚ ਦਾਅਵਾ ਕੀਤਾ ਕਿ ਇਹ ਖ਼ੁਲਾਸਾ ਭਾਰਤੀ ਤੇ ਯੂਰਪੀ ਅਧਿਕਾਰੀਆਂ ਤੇ ਰੱਖਿਆ ਸਨਅਤ ਨਾਲ ਜੁੜੇ ਸੂਤਰਾਂ ਵੱਲੋਂ ਕੀਤਾ ਗਿਆ ਹੈ ਅਤੇ ਏਜੰਸੀ ਦੇ ਆਪਣੇ ਵਿਸ਼ਲੇਸ਼ਣ ਵਿਚ ਵੀ ਇਹ ਗੱਲ ਉੱਭਰ ਕੇ ਆਈ ਹੈ।ਸੂਤਰਾਂ ਅਤੇ ਗਾਹਕਾਂ ਦੇ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਯੂਕਰੇਨ ਨੂੰ ਰੂਸ ਖਿ਼ਲਾਫ਼ ਜੰਗ ਵਿਚ ਯੂਰਪੀ ਮੁਲਕਾਂ ਵੱਲੋਂ ਦਿੱਤੀ ਜਾ ਰਹੀ ਮਦਦ ਦੇ ਹਿੱਸੇ ਵਜੋਂ ਕੀਵ ਨੂੰ ਭਾਰਤੀ ਅਸਲੇ ਦੀ ਇਹ ਸਪਲਾਈ ਬੀਤੇ ਕਰੀਬ ਇਕ ਸਾਲ ਤੋਂ ਜਾਰੀ ਹੈ। ਗ਼ੌਰਤਲਬ ਹੈ ਕਿ ਭਾਰਤ ਦੇ ਹਥਿਆਰਾਂ ਦੀ ਬਰਾਮਦ ਸਬੰਧੀ ਨਿਯਮ ਸਾਫ਼ ਤੌਰ ’ਤੇ ਵੇਚੇ ਗਏ ਹਥਿਆਰਾਂ ਨੂੰ ਇਨ੍ਹਾਂ ਦੇ ਐਲਾਨੀਆ ਗਾਹਕਾਂ ਤੋਂ ਇਲਾਵਾ ਕਿਸੇ ਹੋਰ ਵੱਲੋਂ ਵਰਤੇ ਜਾਣ ਦੀ ਮਨਾਹੀ ਕਰਦੇ ਹਨ ਅਤੇ ਗਾਹਕਾਂ ਵੱਲੋਂ ਅਜਿਹਾ ਕੀਤੇ ਜਾਣ ’ਤੇ ਉਨ੍ਹਾਂ ਨੂੰ ਭਵਿੱਖ ਵਿਚ ਹਥਿਆਰ ਦੇਣ ਤੋਂ ਨਾਂਹ ਕੀਤੀ ਜਾ ਸਕਦੀ ਹੈ।
ਭਾਰਤੀ ਹਥਿਆਰ ਨਿਰਮਾਤਾਵਾਂ ਵਲੋਂ ਵੇਚੇ ਗਏ ਤੋਪਾਂ ਦੇ ਗੋਲਿਆਂ ਨੂੰ ਉਨ੍ਹਾਂ ਦੇ ਯੂਰਪੀ ਗਾਹਕਾਂ ਨੇ ਰੂਸ ਖਿ਼ਲਾਫ਼ ਜੰਗ ਵਿਚ ਵਰਤਣ ਵਾਸਤੇ ਯੂਕਰੇਨ ਨੂੰ ਭੇਜ ਦਿੱਤਾ ਹੈ ਨਵੀਂ ਦਿੱਲੀ, 19 ਸਤੰਬਰ...
ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ
ਭਾਰਤ ਨੇ ਕੀਤੀ ਗੁਰਪਤਵੰਤ ਪੰਨੂ ਮਾਮਲੇ ’ਤੇ ਭਾਰਤ ਨੂੰ ਸੰਮਨ ਜਾਰੀ ਕਰਨ ਦੀ ਨਿਖੇਧੀ ਨਵੀਂ ਦਿੱਲੀ : ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਅਮਰੀਕਾ ਦੀ ਇਕ...
ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਹੇਠ ਕੀਤਾ ਸਹਾਇਕ ਟਾਊਨ ਪਲਾਨਰ ਨੂੰ ਗ੍ਰਿਫਤਾਰ ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ...