Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 8:35 am

+91 90915 01313 , +91 90916 01313

punjabbanni@gmail.com
punjabbani@yahoo.com

ਗੈਰ-ਸ਼੍ਰੇਣੀਬੱਧ

ਗੁਰਪਤਵੰਤ ਪੰਨੂ ਦਿੱਤੀ ਮੁੱਖ ਮੰਤਰੀ ਪੰਜਾਬ ਮਾਨ ਨੂੰ ਧਮਕੀ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਚੰਡੀਗੜ੍ਹ, 8 ਅਗਸਤ : ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂੰ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਅੱਤਵਾਦੀ ਪੰਨੂੰ ਨੇ ਕਿਹਾ- 15 ਅਗਸਤ ਸਿੱਖ ਧਰਮ ਅਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਜਲੰਧਰ ‘ਚ ਤਿਰੰਗਾ ਲਹਿਰਾਉਂਦੇ ਹਨ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ। ਪੰਨੂੰ ਨੇ ਕਿਹਾ ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ। ਭਗਵੰਤ ਮਾਨ ਨੂੰ ਰੋਕਣ ਵਾਲੇ ਸਿੱਖ ਨੂੰ 1 ਕਰੋੜ।

ਗੁਰਪਤਵੰਤ ਪੰਨੂ ਦਿੱਤੀ ਮੁੱਖ ਮੰਤਰੀ ਪੰਜਾਬ ਮਾਨ ਨੂੰ ਧਮਕੀ 15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਚੰਡੀਗੜ੍ਹ, 8 ਅਗਸਤ : ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ...

ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿਲਾਫ਼ ਦਿੱਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

ਕਰੋੜਾਂ ਦੀ ਜਾਇਦਾਦ ਬਣਾਉਣ ਦੇ ਦੋਸ਼ ਹੇਠ ਡਰੱਗ ਇੰਸਪੈਕਟਰ ਸਿ਼ਸ਼ਨ ਮਿੱਤਲ ਖਿਲਾਫ਼ ਦਿੱਤਾ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਬਠਿੰਡਾ : ਐਸ. ਐਸ. ਟੀ. ਐਫ. ਮੁਹਾਲੀ ਨੇ ਫਾਜਿ਼ਲਕਾ...

ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ

ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ ਨਵੀਂ ਦਿੱਲੀ, 8 ਅਗਸਤ : ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ 13 ਅਗਸਤ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਹੋਵੇਗੀ ਫੁੱਲ ਡਰੈਸ ਰਿਹਰਸਲ ਸੰਗਰੂਰ, 8 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ...

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ...

ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਪੋਸਟਰ ਕੀਤਾ ਗਿਆ ਜਾਰੀ

ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਪੋਸਟਰ ਕੀਤਾ ਗਿਆ ਜਾਰੀ ਰਾਸ਼ਟਰੀ ਵਾਇਰਲ ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਤਹਿਤ ਹੈਪੇਟਾਈਟਸ ਮਰੀਜਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ : ਸਿਵਲ ਸਰਜਨ ਡਾ. ਗੋਇਲ ਪਟਿਆਲਾ , 8...

ਸਕੂਟਰ ’ਤੇ ਸਵਾਰ ਹੋ ਕੇ ਭੱਜਣ ਲੱਗੇ ਚੋਰ ਨੂੰ ਪੁਲਸ ਮੁਲਾਜ਼ਮ ਨੇ ਕੀਤਾ ਆਪਣੀ ਮੁਸਤੈਦੀ ਨਾਲ ਕਾਬੂ

ਸਕੂਟਰ ’ਤੇ ਸਵਾਰ ਹੋ ਕੇ ਭੱਜਣ ਲੱਗੇ ਚੋਰ ਨੂੰ ਪੁਲਸ ਮੁਲਾਜ਼ਮ ਨੇ ਕੀਤਾ ਆਪਣੀ ਮੁਸਤੈਦੀ ਨਾਲ ਕਾਬੂ ਬੰਗਲੌਰ : ਬੰਗਲੌਰ ਸੂਬੇ ਦੀ ਕਰਨਾਟਕ ਪੁਲਸ `ਚ ਇਕ ਪੁਲਸ ਮੁਲਾਜਮ ਨੇ ਆਪਣੀ...

1 414 415 416 417 418 646
Scroll to Top