ਵਿਸ਼ੇਸ਼ ਗਹਿਰੀ ਸੁਧਾਈ 2027: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ – ਅਨਿੰਦਿਤਾ ਮਿੱਤਰਾ, ਸੀ.ਈ.ਓ. ਪੰਜਾਬ
ਚੰਡੀਗੜ੍ਹ, 12 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਅੱਜ ਪੰਜਾਬ ਰਾਜ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਵਿਸ਼ੇਸ਼ ਗਹਿਰੀ ਸੁਧਾਈ 2027 ਤਹਿਤ ਡਰਾਫਟ ਵੋਟਰ ਸੂਚੀ...
ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਬਾਘਾ ਪੁਰਾਣਾ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ
ਚੰਡੀਗੜ੍ਹ, 12 ਨਵੰਬਰ 2026 : ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ...
ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਈ ਜਾਵੇ: ਮੋਹਿੰਦਰ ਭਗਤ
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਸੁਤੰਤਰਤਾ...
ਸਰਵੇ ਰਿਪੋਰਟ ਤੇ ਸੂਬਾ ਸੰਗਠਨ ਦੀ ਸਲਾਹ ਨਾਲ ਹੋਵੇਗੀ ਉਮੀਦਵਾਰਾਂ ਦੀ ਸੂਚੀ ਜਾਰੀ : ਪਾਇਲਟ
ਚੰਡੀਗੜ, 12 ਨਵੰਬਰ 2026 : ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਰਵਾਈ ਗਈ 'ਜਵਾਨੀ ਸੰਭਾਲ ਜੱਟਾ' ਸਾਈਕਲ ਰੈਲੀ ਵਿੱਚ ਸ਼ਿਰਕਤ ਕਰਨ ਪਹੁੰਚੇ ਸਚਿਨ ਪਾਇਲਟ ਨੇ...
ਲਾਰੈਸ ਬਿਸ਼ਨੋਈ ਗੈਗ ਨੇ ਦਿੱਤੀ ਆਪ ਨੇਤਾ ਅਰਵਿੰਦ ਕੇਜਰੀਵਾਲ ਨੂੰ ਜਾਨੋ ਮਾਰਨ ਦੀ ਧਮਕੀ
ਮੁਹਾਲੀ, 12 ਨਵੰਬਰ 2026 : ਲਾਰੈਸ ਬਿਸ਼ਨੋਈ ਗੈਗ ਦਾ ਦਾਇਰਾ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਉਸਦੇ ਗੈਗ ਵਲੋ ਕਦੇ ਕਿਸੇ ਫਿਲਮ ਸਟਾਰ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ...
ਡੂੰਘੀ ਖੱਡ ਵਿਚ ਇਲੈਕਟ੍ਰਿਕ ਵੈਨ ਡਿਗਣ ਨਾਲ ਵਾਪਰਿਆ ਹਾਦਸਾ, ਕਈ ਮੌਤਾਂ
ਦਿੱਲੀ, 12 ਨਵੰਬਰ : ਨੇਪਾਲ ਦੇ ਮਕਵਾਨਪੁਰ ਜ਼ਿਲ੍ਹੇ ਵਿੱਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਕਾਰਨ ਕਈ ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਇਲੈਕਟ੍ਰਿਕ ਵੈਨ...
ਜੰਮੂ : ਦੋ ਐਸਪੀਓਜ ਦੀਆਂ ਅੱਜ ਬਰਾਮਦ ਹੋਈਆਂ ਲਾਸ਼ਾਂ, ਗੋਲੀਆਂ ਦੇ ਮਿਲੇ ਨਿਸ਼ਾਨ
ਦਿੱਲੀ, 12 ਨਵੰਬਰ 2026 : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚੋ ਪਿਛਲੇ ਦਿਨੀ ਦੋ ਐਸਪੀਓਜ ਲਾਪਤਾ ਹੋ ਗਏ ਸਨ, ਜਿਨਾ ਦੀ ਪਛਾਣ ਐਸਪੀਓ ਰਸ਼ਪਾਲ ਕੁਮਾਰ ਅਤੇ ਬਾਬੀ ਚੰਦ ਵਜੋਂ ਹੋਈ ਹੈ।...