ਜਨਗਣਨਾ-2027 ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਵਰਕਸ਼ਾਪ ਜਾਰੀ
ਪਟਿਆਲਾ, 27 ਅਪ੍ਰੈਲ 2026 : ਜਿਲ੍ਹਾ ਪਟਿਆਲਾ ਵਿੱਚ ਜਨਗਣਨਾ-2027 ਦੇ ਸਫਲ ਆਯੋਜਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀ ਟ੍ਰੇਨਿੰਗ ਪ੍ਰਕਿਰਿਆ ਜਾਰੀ ਹੈ। ਇਹ ਟ੍ਰੇਨਿੰਗ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫਸਰ ਡਾ. ਹਿਮਾਂਸ਼ੂ ਅਗਰਵਾਲ ਅਤੇ...
ਸਿਹਤ ਮੰਤਰੀ ਡਾ.ਬਲਬੀਰ ਸਿੰਘ ਵੱਲੋਂ ਆਈ ਸਕਰੀਨਿੰਗ ਕੈਂਪ ਦਾ ਕੀਤਾ ਗਿਆ ਨਿਰੀਖਣ
ਪਟਿਆਲਾ 27 ਅਪ੍ਰੈਲ - ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ ਪਿੰਡ ਲੰਗ ਵਿਖੇ ਸਿਹਤ ਵਿਭਾਗ ਵੱਲੋਂ ਲਗਾਏ ਜਾ ਰਹੇ ਆਈ ਸਕਰੀਨਿੰਗ ਕੈਂਪ ਦਾ ਨਿਰੀਖਣ ਕੀਤਾ। ਇਸ ਮੌਕੇ ਸਿਵਲ ਸਰਜਨ...
ਸੀ.ਐਚ.ਸੀ ਤ੍ਰਿਪੜੀ ਵਿਖੇ ਮਨਾਇਆ ਗਿਆ ਆਸ਼ਾ ਵਰਕਰ ਦਿਵਸ
ਪਟਿਆਲਾ 27 ਅਪ੍ਰੈਲ - ਡਾਈਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ.ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸੀ.ਐਚ.ਸੀ ਤ੍ਰਿਪੜੀ ਵਿਖੇ ਆਸ਼ਾ ਵਰਕਰ ਦਿਵਸ...
ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ
ਪਟਿਆਲਾ, ਬਰਨਾਲਾ, 27 ਅਪ੍ਰੈਲ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਬਰਨਾਲਾ ਡਿਪੂ ਦੀ ਵਰਕਸ਼ਾਪ ਦੀ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਡਿਪੂ ਦੀ...
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ
ਪਟਿਆਲਾ, 27 ਅਪ੍ਰੈਲ 2025 : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ (JGND PSOU), ਪਟਿਆਲਾ ਵੱਲੋਂ ਯੂਨੀਵਰਸਿਟੀ ਦੇ ਪ੍ਰਸ਼ਾਸਕੀ ਬਲਾਕ ਵਿੱਚ ਆਯੋਜਿਤ ਇਕ ਸਰਕਾਰੀ ਸਮਾਰੋਹ ਦੌਰਾਨ ਪੰਜਾਬ ਯੋਗਾਸਨ ਸਪੋਰਟਸ...
ਬਿਹਾਰ ਨੂੰ ਮਿਲਣ ਜਾ ਰਿਹਾ ਨਵਾਂ ਸੀਐਮ, ਸਮਰਾਟ ਚੌਧਰੀ ਚੁਣੇ ਗਏ ਭਾਜਪਾ ਵਿਧਾਇਕ ਦਲ ਦੇ ਆਗੂ
ਪਟਨਾ, 14 ਅਪ੍ਰੈਲ 2026 : ਬਿਹਾਰ ਦੀ ਰਾਜਨੀਤੀ ਵਿੱਚ ਵੱਡਾ ਮੋੜ ਆ ਗਿਆ ਹੈ, ਜਿੱਥੇ ਸੱਤਾ ਪਰਿਵਰਤਨ ਦੇ ਸੰਕੇਤਾਂ ਦਰਮਿਆਨ ਸਮਰਾਟ ਚੌਧਰੀ ਨੂੰ ਭਾਜਪਾ ਵਿਧਾਇਕ ਦਲ ਦਾ ਆਗੂ ਚੁਣ ਲਿਆ...
ਵੇਦਾਂਤਾ ਪਾਵਰ ਪਲਾਂਟ ‘ਚ ਭਿਆਨਕ ਹਾਦਸੇ ਕਾਰਨ ਮਜਦੂਰਾਂ ਦੀ ਮੌਤ
ਦਿੱਲੀ, 14 ਅਪ੍ਰੈਲ 2026 : ਛੱਤੀਸਗੜ੍ਹ ਦੇ ਉਦਯੋਗਿਕ ਖੇਤਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ, ਜਿੱਥੇ ਵੇਦਾਂਤਾਂ ਲਿਮਟਿਡ ਦੇ ਪਾਵਰ ਪਲਾਂਟ ਵਿੱਚ ਬਾਇਲਰ ਫਟਣ ਕਾਰਨ ਹਾਲਾਤ ਬੇਕਾਬੂ ਹੋ ਗਏ। ਇਸ...