ਇਜਰਾਇਲ – ਗਾਜਾ : ਰਾਫਾ ਲਾਂਘਾ ਮੁੜ ਖੁੱਲਿਆ, ਜ਼ਖ਼ਮੀ ਫ਼ਲਸਤੀਨੀਆਂ ਨੂੰ ਇਲਾਜ ਲਈ ਬਾਹਰ ਜਾਣ ਦੀ ਇਜਾਜ਼ਤ
ਗਾਜ਼ਾ, 19 ਮਾਰਚ : ਇਜਰਾਇਲ ਨੇ ਲਗਭਗ ਤਿੰਨ ਹਫ਼ਤਿਆਂ ਬਾਅਦ ਮਿਸਰ ਨਾਲ ਲੱਗਦੇ ਗਾਜ਼ਾ ਦੇ ਅਹਿਮ ਰਾਫਾ ਕਰਾਸਿੰਗ ਨੂੰ ਮੁੜ ਖੋਲ੍ਹ ਦਿੱਤਾ ਹੈ। ਇਹ ਕਦਮ ਜੰਗ ਦੌਰਾਨ ਜ਼ਖ਼ਮੀ ਹੋਏ ਕੁਝ...
ਟਰੰਪ-ਤਾਕਾਇਚੀ ਮੁਲਾਕਾਤ : ਸੁਰਖਿਆ ਮਾਮਲਿਆਂ ਨੂੰ ਲੈ ਕੇ ਕੀਤੀ ਵਿਚਾਰ ਚਰਚਾ
ਵਾਸ਼ਿੰਗਟਨ, 20 ਮਾਰਚ : ਅਮਰੀਕਾ ਅਤੇ ਜਾਪਾਨ ਵਿਚਾਲੇ ਸਬੰਧਾਂ ਨੂੰ ਨਵੀਂ ਤਾਕਤ ਦੇਣ ਲਈ ਜਾਪਾਨ ਦੀ ਪ੍ਰਧਾਨ ਮੰਤਰੀ ਸਾਨਾ ਤਾਕਾਇਚੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਾਲੇ ਵਿਸ਼ੇ਼ਸ ਮੁਲਾਕਾਤ ਹੋਈ ਹੈ,...
ਘਨੌਰ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਦੀ ਬੈਠਕ
ਘਨੌਰ, 19 ਮਾਰਚ : ਘਨੌਰ ਵਿਧਾਨ ਸਭਾ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਇੱਕ ਮਹੱਤਵਪੂਰਨ ਬੈਠਕ ਬੱਸ ਸਟੈਂਡ...
ਐਨਕੈਪ ਅਧੀਨ ਪਟਿਆਲਾ ‘ਚ ਪੰਜਾਬ ਦਾ ਪਹਿਲਾ ਹਵਾ ਪ੍ਰਦੂਸ਼ਣ ਕੰਟਰੋਲ ਯੰਤਰ ਲਗਾਇਆ
ਪਟਿਆਲਾ, 19 ਮਾਰਚ : ਸ਼ਹਿਰੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨਗਰ ਨਿਗਮ ਨੇ ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ...
ਐਲਵਿਸ਼ ਯਾਦਵ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪੂਰੀ ਕਾਰਵਾਈ
ਨਵੀਂ ਦਿੱਲੀ, 19 ਮਾਰਚ : ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਵਲੋ ਯੂਟਿਊਬਰ ਐਲਵੀਸ਼ ਯਾਦਵ ਨੂੰ ਵੱਡੀ ਰਾਹਤ ਦਿੰਦਿਆਂ ਇਕ ਐਫਆਈਆਰ ਨੂੰ ਰੱਦ ਕੀਤਾ ਗਿਆ ਹੈ, ਜਿਸ ਕਾਰਨ...
4 ਕਿਲੋ ਨਸ਼ੇ ਨਾਲ ਸਰਪੰਚ ਕਾਬੂ, ਵੀਆਈਪੀ ਗੱਡੀ ’ਚ ਕਰ ਰਿਹਾ ਸੀ ਤਸੱਕਰੀ
ਅੰਮ੍ਰਿਤਸਰ, 19 ਮਾਰਚ : ਅੰਮ੍ਰਿਤਸਰ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਇਕ ਸਰਪੰਚ ਨੂੰ ਵੀਆਈਪੀ ਗੱਡੀ ਵਿਚ ਤਸਕਰੀ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋ ਲਗਭਗ 4...
ਸੰਸਦ ਮੈਬਰ ਕੰਗਨਾ ਰਣੌਤ ਦੇ ਬਿਆਨ ਨਾਲ ਰਾਹੁਲ ਗਾਂਧੀ ’ਤੇ ਨਿਸ਼ਾਨਾ, ਵਿਰੋਧੀਆਂ ਦੀ ਤਿੱਖੀ ਪ੍ਰਤੀਕਿਰਿਆ
ਨਵੀਂ ਦਿੱਲੀ, 19 ਮਾਰਚ : ਭਾਰਤੀ ਰਾਜਨੀਤੀ ਵਿੱਚ ਬਿਆਨਬਾਜ਼ੀ ਦਾ ਮਾਹੌਲ ਇਕ ਵਾਰ ਫਿਰ ਤਪ ਗਿਆ ਹੈ। ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ...