ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵੱਲੋਂ ਦਾਖਲਾ ਮੁਹਿੰਮ ਸ਼ੁਰੂ
ਪਟਿਆਲਾ, 6 ਮਾਰਚ : ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ,ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ...
ਵਿਦਿਆਰਥਣ ਸਿਮਰਨਦੀਪ ਕੌਰ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚੋਂ ਦੇਸ਼ ਭਰ ਵਿੱਚੋਂ 15ਵਾਂ ਰੈਂਕ ਕੀਤਾ ਹਾਸਲ
ਪਟਿਆਲਾ, 6 ਮਾਰਚ : ਪਟਿਆਲਾ ਦੇ ਵੱਕਾਰੀ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਦੀ ਇੱਕ ਹੋਣਹਾਰ ਵਿਦਿਆਰਥਣ ਨੇ ਸਿਵਲ ਸਰਵਿਸਿਜ਼ ਪ੍ਰੀਖਿਆ ਵਿੱਚ ਵੱਡੀ ਮੱਲ ਮਾਰਦਿਆਂ ਸੰਸਥਾ ਅਤੇ ਪੂਰੇ ਸੂਬੇ ਦਾ ਨਾਮ...
ਮਹਿਲਾ ਦਿਵਸ ਮਨਾਉਣ ਦੀਆਂ ਜ਼ਮੀਨੀ ਹਕੀਕਤਾਂ ਨਿਰਾਸ਼ਾਜਨਕ : ਪ੍ਰੋ ਬਡੂੰਗਰ
ਪਟਿਆਲਾ 6 ਮਾਰਚ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮਹਿਲਾ ਦਿਵਸ ਦੇ ਸਬੰਧ ਵਿਚ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਦਿਨ ਨੂੰ ਦੇਸ਼ ਵਿਚ...
ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ-ਵੰਡ ਸਮਾਰੋਹ ਆਯੋਜਿਤ
ਪਟਿਆਲਾ: 6 ਮਾਰਚ, 2026 - ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ,ਪਟਿਆਲਾ ਵੱਲੋਂ ਅੱਜ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਇਨਾਮ ਵੰਡ ਸਮਾਰੋਹ...
ਪੰਜਾਬ ਵਿੱਚ ਬਿਜਲੀ ਦਰਾਂ ਘਟੀਆਂ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਵੱਡੀ ਰਾਹਤ
ਚੰਡੀਗੜ੍ਹ, 6 ਮਾਰਚ : ਪੰਜਾਬ ਸਰਕਾਰ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਬਿਜਲੀ ਦਰਾਂ ਵਿਚ ਕਟੌਤੀ ਕੀਤੀ ਹੈ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਹਿਸੂਸ ਹੋ ਰਹੀ ਹੈ। ਦਸ ਦਈਏ...
ਮੋਗਾ ਵਿਖੇ ਪਿੰਡ ਪੱਤੋਂ ਦੇ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
ਮੋਗਾ, 6 ਮਾਰਚ : ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਵਾਰਦਾਤਾਂ ਰੁਕਨ ਦਾ ਨਾਮ ਨਹੀ ਲੈ ਰਹੀਆਂ ਹਨ। ਹੁਣ ਤਾਜਾ ਮਾਮਲੇ ਵਿਚ ਮੋਗਾ ਦੇ ਪਿੰਡ ਪਤੋ ਦੇ ਮੌਜੂਦਾ ਸਰਪੰਚ ਦਾ ਗੋਲੀਆਂ...
ਅਮਿਤ ਸ਼ਾਹ ਦੀ ਰੈਲੀ ਨੂੰ ਲੈਕੇ ਡਾ ਦਲਬੀਰ ਰੰਧਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ
ਪਟਿਆਲਾ : ਸੂਬੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਬਿਗਲ ਵਜਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ 14 ਮਾਰਚ ਨੂੰ ਪੰਜਾਬ ਦੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਪਟਿਆਲਾ ਦੇ ਭਾਜਪਾ ਸੀਨੀਅਰ ਆਗੂ ਡਾ. ਦਲਬੀਰ ਰੰਧਾਵਾ ਅਤੇ ਭਾਜਪਾ ਆਗੂਆਂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ...