ਨੇਪਾਲ ਹੜ : 5 ਹਜਾਰ ਹਜੇ ਵੀ ਲਾਪਤਾ, ਮਨਾਇਆ ਜਾਵੇਗਾ ਸੋਗ ਦਿਵਸ
ਕਾਠਮੰਡੂ, 8 ਸਤੰਬਰ : ਨੇਪਾਲ ਵਿੱਚ ਰਾਸੁਵਾ ਖੇਤਰ ’ਚ ਅਚਾਨਕ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਸੋਮਵਾਰ ਨੂੰ 13ਵੇਂ ਦਿਨ ਕੌਮੀ ਸੋਗ ਦਿਵਸ ਮਨਾਇਆ ਗਿਆ। ਜਿਕਰਯੋਗ ਹੈ ਕਿ ਲਾਪਤਾ ਲੋਕਾਂ ਲਈ...
ਬਹਿਬਲ ਕਲਾਂ ਗੋਲੀਬਾਰੀ ਮਾਮਲਾ: SIT ਨੇ ਇਕ ਵਾਰ ਫਿਰ ਸੁਖਬੀਰ ਬਾਦਲ ਨੂੰ ਕੀਤਾ ਤਲਬ
ਚੰਡੀਗੜ੍ਹ, 8 ਸਤੰਬਰ : 2015 ਦੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਵਿਸ਼ੇਸ਼ ਜਾਂਚ ਟੀਮ (SIT) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਮੁੜ...
ਨਸਿ਼ਆਂ ਵਿਰੁੱਧ ਬੋਲਣ ਵਾਲੇ ਗੁਲਜਾਰ ਸਿੰਘ ਦੀ ਹੋਈ ਮੌਤ, ਮਾਮਲਾ ਦਰਜ
ਦਿੜ੍ਹਬਾ, 8 ਸਤੰਬਰ : ਦਿੜ੍ਹਬਾ ਹਲਕੇ ਦੇ ਪਿੰਡ ਤੂਰਬੰਜ਼ਾਰਾ ਵਿੱਚ ਇਕ ਸਮਾਗਮ ਦੌਰਾਨ ਨਸਿ਼ਆਂ ਵਿਰੁੱਧ ਅਵਾਜ ਚੁਕਣ ਵਾਲੇ ਗੁਲਜਾਰ ਸਿੰਘ ਦੀ ਸਲਫਾਸ ਨਿਗਲਣ ਤੋ ਬਾਅਦ ਮੌਤ ਹੋਣ ਦਾ ਸਮਾਚਾਰ ਪ੍ਰਾਪਤ...
ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ
ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ ਕਰਦਿਆਂ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਚੰਡੀਗੜ੍ਹ-ਮੋਹਾਲੀ ਹੱਦ ’ਤੇ ਧਰਨਾ...
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ
ਚੰਡੀਗੜ੍ਹ/ਦੁਬਈ, 8 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ...
ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ
ਚੰਡੀਗੜ੍ਹ, 8 ਸਤੰਬਰ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ...
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਚੰਡੀਗੜ੍ਹ / ਜਲੰਧਰ, 8 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ...