ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ ‘ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ’
ਪਟਿਆਲਾ, 24 ਫਰਵਰੀ - ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ 'ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ' ਸਥਾਪਿਤ ਕੀਤਾ ਗਿਆ...
ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ ਲਈ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਅਰਜ਼ੀਆਂ ਦੀ ਮੰਗ
ਪਟਿਆਲਾ, 24 ਫਰਵਰੀ - ਪੰਜਾਬ ਸਾਈਕਲਿੰਗ ਲਈ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਬਣਾਈ ਐਡ-ਹੌਕ ਕਮੇਟੀ ਨੇ ਪੰਜਾਬ ਭਰ ਦੀਆਂ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਾਂ ਤੋਂ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਨਾਲ ਮਾਨਤਾ (ਐਫ਼ਿਲੀਏਸ਼ਨ)...
ਬਾਜ਼ੀਗਰਾਂ ਦੀ ਬਾਜ਼ੀ ਨੇ ਚੰਗੀਆਂ ਖੁਰਾਕਾਂ ਖਾਣ ਤੇ ਨਸ਼ਾ ਮੁਕਤੀ ਦਾ ਦਿੱਤਾ ਸੁਨੇਹਾ
ਪਟਿਆਲਾ, 24 ਫਰਵਰੀ : ਇੱਥੇ ਸ਼ੀਸ਼ ਮਹਿਲ ਵਿਖੇ ਚੱਲ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ 'ਚ ਬਾਜ਼ੀਗਰਾਂ ਦੀ ਬਾਜ਼ੀ ਨੇ ਦਰਸ਼ਕਾਂ ਨੂੰ ਜਿੱਥੇ ਚੰਗੀਆਂ ਖੁਰਾਕਾਂ ਖਾਣ ਅਤੇ ਸਿਹਤ ਦਾ ਧਿਆਨ...
ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ
ਪਟਿਆਲਾ 24 ਫਰਵਰੀ - ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਕੇਂਦਰ ਸਰਕਾਰ ਵੱਲੋਂ ਆਈ ਟੀਮ ਨੇ ਹੀਟਵੇਵ ਦੇ ਮਰੀਜਾਂ ਦੀ ਸੰਭਾਲ ਪ੍ਰਤੀ ਹਸਪਤਾਲਾ ਦੀ ਤਿਆਰੀ ਅਤੇ ਸਟਾਫ ਦੀ ਟ੍ਰੇਨਿੰਗ...
ਮਾਣਹਾਨੀ ਕੇਸ : ਕੰਗਨਾ ਰਣੌਤ ਦੀ ਸੁਣਵਾਈ 10 ਮਾਰਚ ਤੱਕ ਟਲੀ
ਬਠਿੰਡਾ, 21 ਫਰਵਰੀ : ਬੇਬੇ ਮਹਿੰਦਰ ਕੌਰ ਵੱਲੋਂ ਦਰਜ ਕਰਵਾਏ ਮਾਣਹਾਨੀ ਮਾਮਲੇ ਵਿੱਚ ਅੱਜ ਬਠਿੰਡਾ ਵਿਖੇ ਵਕੀਲਾਂ ਦੀ ਚਲ ਰਹੀ ਹੜਤਾਲ ਦੇ ਕਾਰਨ ਭਾਜਪਾ ਸੰਸਦ ਮੈਬਰ ਕੰਗਨਾ ਰਣੌਤ ਦੀ ਸੁਣਵਾਈ...
ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ
ਅੰਮ੍ਰਿਤਸਰ, 21 ਫਰਵਰੀ : ਅਕਾਲੀ ਦਲ ਪੁਨਰ-ਸੁਰਜੀਤ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਹੈ। ਹੁਣ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਪੁਨਰ-ਸੁਰਜੀਤ ਧੜੇ...
ਮੁੰਬਈ ਹਮਲਿਆਂ ਦੇ ਦੋਸ਼ੀ ਤਹੱਵੁਰ ਰਾਣਾ ਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ
ਨਵੀਂ ਦਿੱਲੀ, 21 ਫਰਵਰੀ : ਮੁੰਬਈ ਹਮਲਿਆਂਦੇ ਦੋਸ਼ੀ ਤਹੱਵੁਰ ਰਾਣਾਦੀ ਕੈਨੇਡੀਅਨ ਨਾਗਰਿਕਤਾ ਰੱਦ ਕਰਨ ਦੀ ਪ੍ਰਕਿਰਿਆ ਨੂੰ ਲੈ ਕੇ ਕੈਨੇਡਾ ਸਰਕਾਰ ਨੇ ਆਪਣੀ ਕਾਰਵਾਈਆਂਤੇਜ ਕਰ ਦਿਤੀਆਂ ਹਨ। ਜਾਣਕਾਰੀ ਦੇ ਅਨੁਸਾਰ...