Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਚੰਡੀਗੜ੍ਹ, 5 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼...

‘ਮਿਸ਼ਨ ਕਲੀਨ ਪੰਜਾਬ’ ਤਹਿਤ ਲੀਲਾ ਭਵਨ ਚੌਂਕ ਤੋਂ 20 ਨੰਬਰ ਫਾਟਕ ਤੱਕ ਚੱਲੀ ਵਿਸ਼ੇਸ਼ ਸਫ਼ਾਈ ਮੁਹਿੰਮ

ਪਟਿਆਲਾ, 5 ਸਤੰਬਰ - ਪੰਜਾਬ ਸਰਕਾਰ ਵੱਲੋਂ ਆਰੰਭੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਨਗਰ ਨਿਗਮ ਪਟਿਆਲਾ ਵੱਲੋਂ ਸ਼ਹਿਰ ਨੂੰ ਕੂੜਾ-ਮੁਕਤ ਅਤੇ ਖ਼ੂਬਸੂਰਤ ਬਣਾਉਣ ਦੀ ਮੁਹਿੰਮ ਪੂਰੀ ਸਰਗਰਮੀ ਨਾਲ ਜਾਰੀ ਹੈ।...

ਅਮਰੀਕਾ ਨੇ ਮੁੜ ਕੀਤਾ ਈਰਾਨ ਦੇ ਤੇਲ ਟੈਕਰ ਉਪਰ ਹਮਲਾ, ਦਾਗੀਆਂ ਮਿਜਾਈਲਾਂ

ਚੰਡੀਗੜ੍ਹ, 5 ਸਤੰਬਰ : ਅਮਰੀਕਾ ਨੇ ਇਕ ਵਾਰ ਫਿਰ ਈਰਾਨ ਦੇ ਤੇਲ ਟੈਕਰ ਉਪਰ ਵੱਡਾ ਹਮਲਾ ਕਰਦਿਆਂ ਉਸਦੇ ਟੈਕਰ ਉਪਰ ਮਿਜਾਈਲਾਂ ਦਾਗੀਆਂ ਹਨ, ਜਿਸ ਵਿਚ ਹਜੇ ਤੱਕ ਕਿਸੇ ਦੇ ਮਾਰੇ...

ਮੋਹਨਜੀਤ ਸ਼ੇਰੋਂ ਮਾਮਲਾ : ਸਰਕਾਰ ਨੇ ਐਕਸ਼ਨ ਲੈਦਿਆਂ ਡੀਐੱਸਪੀ ਦਾ ਕੀਤਾ ਤਬਾਦਲਾ

ਸੰਗਰੂਰ, 5 ਸਤੰਬਰ : ਬੀਤੇ ਦਿਨੀ ਮੋਹਨਜੀਤ ਸ਼ੇਰੋਂ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਤੋਂ ਬਾਅਦ ਡੀਐੱਸਪੀ ਹਰਵਿੰਦਰ ਸਿੰਘ...

ਖੜੀ ਲਾਰੀ ਨਾਲ ਟਕਰਾਈ ਕਾਰ, 8 ‌ਵਿਦਿਆਰਥੀਆਂ ਦੀ ਮੌਤ

ਤ੍ਰਿਸ਼ੂਰ, 5 ਸਤੰਬਰ : ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਇਕ ਖੜੀ ਲਾਰੀ ਨਾਲ ਇਕ ਕਾਰ ਦੇ ਟਕਰਾਉਣ ਕਾਰਨ 8 ਦੇਕਰੀਬ ਵਿਦਿਆਰਥੀਆਂ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।...

ਮਿਸ਼ਨ ਕਲੀਨ ਪੰਜਾਬ ਤਹਿਤ ਪਾਤੜਾਂ ਅਤੇ ਘੱਗਾ ਵਿਚ ਸਫ਼ਾਈ ਮੁਹਿੰਮ

ਪਟਿਆਲਾ, 5 ਸਤੰਬਰ : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਭਰ ਵਿੱਚ ਚਲਾਏ ਜਾ ਰਹੇ ਦਸ ਦਿਨਾਂ...

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਫੰਡ ਹੋਰ ਜਾਰੀ- ਅਜੀਤਪਾਲ  ਕੋਹਲੀ 

ਪਟਿਆਲਾ, 5 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੀਐਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ 5...

1 … 19 20 21 22 23 … 3,107
Scroll to Top