Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 6:04 am

+91 90915 01313 , +91 90916 01313

punjabbanni@gmail.com
punjabbani@yahoo.com

ਮਨੀਪੁਰ ਵਿਖੇ ਇਕ ਵਾਰ ਫਿਰ ਭੜਕੀ ਹਿੰਸਾ, ਇੰਟਰਨੈਟ ਸੇਵਾਵਾਂ ਬੰਦ

ਇੰਫਾਲ, 10 ਫਰਵਰੀ : ਮਨੀਪੁਰ ਦੇ ਉਖਰੂਲ ਜ਼ਿਲ੍ਹੇ ਵਿੱਚ ਇਕ ਵਾਰ ਫਿਰ ਹਿੰਸਾ ਭੜਕਨ ਕਾਰਨ ਹਾਲਾਤ ਤਣਾਅਪੂਰਨ ਬਣ ਗਏ ਹਨ, ਜਿਸ ਕਾਰਨ ਪ੍ਰਸ਼ਾਸ਼ਨ ਵਲੋ ਉਥੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ...

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਝਟਕਾ, ਅਭਿਸ਼ੇਕ ਸ਼ਰਮਾ ਹਸਪਤਾਲ ਦਾਖਲ

ਦਿੱਲੀ, 10 ਫਰਵਰੀ : ਟੀ-20 ਵਿਸ਼ਵ ਕੱਪ ਜਿਥੇ ਨਜਦੀਕ ਆ ਰਿਹਾ ਹੈ, ਉਥੇ ਦੂਸਰੇ ਪਾਸੇ ਜਾਂਬਾਜ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਸਿਹਤ ਪੱਖੋ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਹੋਏ...

ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਆਨਲਾਈਨ ਸਿੱਖਿਆ ਦਾ ਉਪਰਾਲਾ

ਪਟਿਆਲਾ, 10 ਫਰਵਰੀ - ਪਟਿਆਲਾ ਸ਼ਹਿਰ ਵਿੱਚ ਸਮਾਜਿਕ ਭਲਾਈ ਦੇ ਖੇਤਰ ਵਿੱਚ ਸਰਗਰਮ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫ਼ਤ ਆਨਲਾਈਨ ਸਿੱਖਿਆ ਦਾ ਇੱਕ ਮਹੱਤਵਪੂਰਨ...

ਦਿਨ – ਦਿਹਾੜੇ ਗੋਲੀਬਾਰੀ, ਪ੍ਰਵਾਸੀ ਮਜ਼ਦੂਰ ਜ਼ਖ਼ਮੀ ; ਪੁਲੀਸ ਵੱਲੋਂ ਜਾਂਚ ਤੇਜ਼

ਮੋਗਾ, 10 ਫਰਵਰੀ : ਸ਼ਹਿਰ ਦੇ ਜੀਰਾ ਰੋਡ ਇਲਾਕੇ ਵਿੱਚ ਅੱਜ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋ ਤਿੰਨ ਨੌਜਵਾਨਾਂ ਨੇ ਅਚਾਨਕ ਪ੍ਰਵਾਸੀ ਮਜਦੂਰਾਂ ਉਪਰ ਗੋਲੀਬਾਰੀ ਸ਼ੁਰੂ ਕਰ ਦਿਤੀ।...

ਮੁੱਖ ਮੰਤਰੀ ਸਿਹਤ ਯੋਜਨਾ ’ਤੇ ਫੈਲ ਰਹੀਆਂ ਅਫ਼ਵਾਹਾਂ ’ਤੇ ਮੁਖ ਮੰਤਰੀ ਭਗਵੰਤ ਮਾਨ ਦਾ ਕਰਾਰਾ ਵਾਰ

ਚੰਡੀਗੜ, 10 ਫਰਵਰੀ :  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਲੈ ਕੇ ਸੂਬੇ ਵਿੱਚ ਚਲ ਰਹੀਆਂ ਚਰਚਾਵਾਂ ਅਤੇ ਅਫ਼ਵਾਹਾਂ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ...

ਕਮਲ ਭਾਬੀ ਕਤਲ ਮਾਮਲਾ : ਮੁੱਖ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਅਦਾਲਤ ਵੱਲੋਂ ਭਗੌੜਾ ਘੋਸ਼ਿਤ

ਬਠਿੰਡਾ, 10 ਫਰਵਰੀ : ਬੀਤੇ ਸਮੇ ਇਕ ਮਸ਼ਹੂਰ ਸੋਸਲ ਮੀਡੀਆ ਚਰਚਿਤ ਕੰਚਨ ਕੁਮਾਰੀ ਉਰਫ ਕਮਲ ਭਾਬੀ ਦੇ ਕਤਲ ਕੇਸ ਵਿਚ ਲੋੜੀਦੇ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਅੰਜ ਅਦਾਲਤ ਵਲੋ ਦੋਸ਼ੀ ਕਰਾਰ...

ਕਲੀਨ ਪਟਿਆਲਾ” ਮੁਹਿੰਮ ਤਹਿਤ ਵਾਰਡ ਨੰਬਰ 28 ਵਿੱਚ “ਇਪਿਕਾ” ਅਤੇ ਨਿਗਮ ਟੀਮ ਵੱਲੋਂ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ

ਪਟਿਆਲਾ, 10 ਫਰਵਰੀ - ਇੰਡੀਅਨ ਪੋਲਿਊਸ਼ਨ ਕੰਟਰੋਲ ਅਸੋਸੀਏਸ਼ਨ ਨੇ ਪੰਜਾਬ ਪਲਾਸਟਿਕ ਵੇਸਟ ਮੈਨੇਜਮੈਂਟ ਸੋਸਾਇਟੀ ਦੀ ਤਰਫੋਂ ਨਿਗਮ ਟੀਮ ਨਾਲ ਮਿਲ ਕੇ “ਕਲੀਨ ਪਟਿਆਲਾ” ਕਾਰਜ ਯੋਜਨਾ ਹੇਠ ਅੱਜ ਪਟਿਆਲਾ ਦੇ ਵਾਰਡ...

1 210 211 212 213 214 3,067
Scroll to Top