Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 11:28 pm

+91 90915 01313 , +91 90916 01313

punjabbanni@gmail.com
punjabbani@yahoo.com

ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ

ਪਟਿਆਲਾ, 7 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਵਿੱਚ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ...

ਰਜਿੰਦਰਾ ਲੇਕ ਦੇ ਵਿਕਾਸ ਲਈ ਮੇਅਰ ਕੁੰਦਨ ਗੋਗੀਆ ਦਾ ‘ਮਾਸਟਰ ਸਟ੍ਰੋਕ’

ਪਟਿਆਲਾ, 6 ਮਈ : ਸ਼ਾਹੀ ਸ਼ਹਿਰ ਦੀ ਇਤਿਹਾਸਕ ਧਰੋਹਰ ਰਜਿੰਦਰਾ ਲੇਕ ਦੀ ਕਾਇਆ-ਕਲਪ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਨਵੀਂ ਅਤੇ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ। ਲੇਕ ਦੇ ਵਿਕਾਸ ਕਾਰਜਾਂ...

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਗੁਰਪਤਵੰਤ ਪੰਨੂ ਨੇ ਦਿੱਤੀ ਧਮਕੀ : ਵਿਰੋਧ ਦੀ ਚੇਤਾਵਨੀ

ਚੰਡੀਗੜ੍ਹ, 06 ਮਈ 2026: ਖਾਲਿਸਤਾਨੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਗੁਰਪਤਵੰਤ ਪੰਨੂ ਵੱਲੋਂ ਪੰਜਾਬੀ ਗਾਇਕ ਦਿਲੀਜਤ ਦੋਸਾਂਝ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਗਈ ਹੈ ਅਤੇ ਧਮਕੀ ਦੌਰਾਨ ਗਾਇਕ...

ਵਿਧਾਇਕ ਕੋਹਲੀ ਵੱਲੋਂ ਵਾਰਡ 37 ਵਿੱਚ 1.33 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪਟਿਆਲਾ, 6 ਮਈ : ਵਾਰਡ ਨੰਬਰ 37 ਵਿੱਚ ਵਿਕਾਸ ਨੂੰ ਹੋਰ ਤੇਜ਼ੀ ਮਿਲੀ ਜਦੋਂ ਪਟਿਆਲਾ ਸ਼ਹਿਰ ਤੋਂ ਵਿਧਾਇਕ ਸ੍ਰ ਅਜੀਤਪਾਲ ਸਿੰਘ ਕੋਹਲੀ ਵੱਲੋਂ ਸੁੱਲਰ ਚੌਂਕ ਤੋਂ ਸ਼ੀਸ਼ ਮਹਿਲ ਚੌਂਕ ਤੱਕ...

ਪੰਜਾਬ ਅੰਦਰ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਭਾਜਪਾ ਤੇ ਲਾਏ ਦੋਸ਼

ਚੰਡੀਗੜ੍ਹ, 06 ਮਈ 2026 : ਪੰਜਾਬ ਅੰਦਰ ਹੋਏ ਧਮਾਕਿਆਂ ਕਾਰਨ ਜਿਥੇ ਲੋਕਾਂ ਅੰਦਰ ਭਾਰੀ ਡਰ ਤੇ ਸਹਿਮ ਹੈ, ਉਥੇ ਇਸਨੂੰ ਲੈ ਕੇ ਸਿਆਸਤ ਪੂਰੀਤਰ੍ਹਾ ਗਰਮਾ ਗਈ ਹੈ। ਇਨਾ ਧਮਾਕਿਆਂ ਨੂੰ...

ਧਮਾਕਾ ਮਾਮਲਾ : ਪੂਰੇ ਖੇਤਰਾਂ ਨੂੰ ਸੁਰੱਖਿਆ ਮਾਪਦੰਡਾ ਅਨੁਸਾਰ ਕੀਤਾ ਸੈਨੇਟਾਈਜ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 06 ਮਈ 2026: ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਬਲਾਸਟਾਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਖਿਆ ਕਿ ਫੋਰੈਂਸਿਕ ਟੀਮ ਮੌਕੇ ‘ਤੇ ਸਬੂਤ ਇਕੱਠੇ ਕਰ ਰਹੀ ਹੈ,...

ਜਲੰਧਰ ਤੇ ਅੰਮ੍ਰਿਤਸਰ ਵਿਚ ਹੋਏ ਧਮਾਕਿਆਂ ਕਾਰਨ ਦਹਲਿਆ ਪੰਜਾਬ

ਚੰਡੀਗੜ੍ਹ, 06 ਮਈ 2026 : ਬੀਤੀ ਦੇਰ ਰਾਤ ਇਕ ਬਲਾਸਟ ਜਲੰਧਰ ਦੇ ਬੀਐਸਐਫ ਫਰੰਟੀਅਰ ਹੈਡ ਕੁਆਟਰ ਬਾਹਰ ਖੜੇ ਇਕ ਐਕਟੀਵਾ ਵਿਚ ਹੋਇਆ ਸੀ, ਜਿਸਤੋ ਬਾਅਦ ਹੁਣ ਅੰ‌ਮ੍ਰਿਤਸਰ ਅੰਦਰ ਵੀ ਆਰਮੀ...

1 … 214 215 216 217 218 … 3,168
Scroll to Top