Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਬਾਇਓਟੈਕਨੌਲਜੀ ਦੇ ਖੇਤਰ ਨਾਲ਼ ਸਬੰਧਤ ਦੋ ਦਿਨਾ ਅੰਤਰ-ਰਾਸ਼ਟਰੀ ਸੰਮੇਲਨ 3 ਫਰਵਰੀ ਤੋਂ

ਪਟਿਆਲਾ, 1 ਫਰਵਰੀ - ਪੰਜਾਬੀ ਯੂਨੀਵਰਸਿਟੀ ਦੇ ਬਾਇਓਟੈਕਨੌਲਜੀ ਅਤੇ ਫੂਡ ਟੈਕਨੌਲਜੀ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ਅੰਤਰਰਾਸ਼ਟਰੀ ਸੰਮੇਲਨ 3–4 ਫਰਵਰੀ 2026 ਨੂੰ ਸਾਇੰਸ ਆਡੀਟੋਰੀਅਮ ਵਿਖੇ ਹੋਵੇਗਾ। 'ਬਾਇਓ ਐਂਟਰਪ੍ਰਿਨਿਊਰਸ਼ਿਪ ਅਤੇ ਟੈਕਨੌਲਜੀ...

ਪਰਵਾਸੀ ਪੰਜਾਬੀਆਂ ਦੀ ਪਹਿਲੀ ਪੀੜ੍ਹੀ ਦੇ ਮੁਕਾਬਲੇ ਨਵੀਂ ਪੀੜ੍ਹੀ ਦੇ ਸੋਚਣ ਢੰਗ ਵਿੱਚ ਹੈ ਫ਼ਰਕ; ਤਾਜ਼ਾ ਖੋਜ

ਪਟਿਆਲਾ, 1 ਫਰਵਰੀ - ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਪਰਵਾਸੀ ਪੰਜਾਬੀ ਨਾਵਲ ਦੇ ਹਵਾਲੇ ਨਾਲ਼ ਪਰਵਾਸ ਅਤੇ ਮੂਲਵਾਸ ਦੇ ਆਪਸੀ ਸਬੰਧਾਂ ਬਾਰੇ ਅਹਿਮ ਨੁਕਤੇ ਸਾਹਮਣੇ ਆਏ ਹਨ।...

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ 1 ਫਰਵਰੀ - ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ...

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ-ਡਾ. ਬਲਬੀਰ ਸਿੰਘ

ਪਟਿਆਲਾ, 1 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ...

ਸਾਦਗੀ, ਸਮਰਪਣ ਤੇ ਸੇਵਾ ਦੀ ਜਿੰਦੀ–ਜਾਗਦੀ ਮਿਸਾਲ ਡਾ. ਦਪਿੰਦਰ ਕੌਰ ਸੇਵਾ ਮੁਕਤ

ਪਟਿਆਲਾ  1 ਫਰਵਰੀ, 2026 - ਗੌਰਮਿੰਟ ਸਟੇਟ ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਦੀ  ਪ੍ਰਿੰਸੀਪਲ ਡਾ. ਦਪਿੰਦਰ ਕੌਰ ਅੱਜ ਲਗਭਗ 30 ਸਾਲ 11 ਮਹੀਨੇ 16 ਦਿਨਾਂ ਦੀ ਨਿਸ਼ਕਾਮ, ਇਮਾਨਦਾਰ ਅਤੇ ਸਮਰਪਿਤ ਸਰਕਾਰੀ...

ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ

ਪਟਿਆਲਾ, 31 ਜਨਵਰੀ : ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ...

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪ੍ਰਿੰਸੀਪਲ ਬੈਂਚ ਦੇ ਜੱਜ ਵੱਲੋਂ ਪਟਿਆਲਾ ਦੀ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ

ਪਟਿਆਲਾ, 31 ਜਨਵਰੀ : ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਮੈਂਬਰ ਅਤੇ ਪ੍ਰਿੰਸੀਪਲ ਬੈਂਚ ਦੇ ਜੱਜ ਡਾ. ਅਫ਼ਰੋਜ਼ ਅਹਿਮਦ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਵਾਤਾਵਰਣ ਯੋਜਨਾ ਦੀ ਸਮੀਖਿਆ ਕੀਤੀ। ਇਸ ਮੌਕੇ ਪਟਿਆਲਾ...

1 226 227 228 229 230 3,067
Scroll to Top