ਮਾਮਲਾ ਲੁਧਿਆਣਾ ਸਿੱਖ ਟੈਕਸੀ ਡਰਾਈਵਰ ਨਾਲ ਕੁੱਟਮਾਰ ਦਾ : ਦੋਸ਼ੀਆਂ ਤੇ ਮਾਮਲੇ ਦਰਜ
ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਵਿੱਚ ਇੱਕ ਸਿੱਖ ਨੌਜਵਾਨ ਟੈਕਸੀ ਚਾਲਕ ਨਾਲ ਪੁਲਿਸ ਚੌਂਕੀ ਅੰਦਰ ਹੋਈ ਕੁੱਟਮਾਰ ਅਤੇ ਦੁਰਵਿਵਹਾਰ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਹੁਣ...
ਪ੍ਰਧਾਨ ਮੰਤਰੀ ਦੇ ਦੌਰੇ ਤੋ ਪਹਿਲਾਂ ਮਿਲੀ ਸਕੂਲਾਂ ਨੂੰ ਧਮਕੀ ਭਰੀ ਈਮੇਲ
ਦਿਲੀ, 31 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਠੀਕ ਇੱਕ ਦਿਨ ਪਹਿਲਾਂ ਜਲੰਧਰ ਵਿੱਚ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਕਿਉਕਿ ਪ੍ਰਧਾਨ ਮੰਤਰੀ ਨਰਿੰਰਦ ਮੋਦੀ ਦੇ...
ਪੰਜਾਬੀ ਯੂਨੀਵਰਸਿਟੀ ਵਿਖੇ 37ਵੀਂ ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਸੰਪੰਨ
ਪਟਿਆਲਾ, 30 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ 37ਵੀਂ ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਉਚੇਰੀ ਸਿੱਖਿਆ ਲਈ ਪੰਜਾਬੀ ਵਿੱਚ ਪਾਠ ਸਮੱਗਰੀ ਤਿਆਰ ਕਰਨ ਦੇ ਅਹਿਦ...
ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ
ਪਟਿਆਲਾ, 30 ਜਨਵਰੀ - ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹੈਲਥ ਬ੍ਰਾਂਚ ਨਾਲ ਇੱਕ ਮਹੱਤਵਪੂਰਨ...
ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ
ਪਟਿਆਲਾ, 30 ਜਨਵਰੀ : ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਦੇ ਚਲਦਿਆਂ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ...
ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ
ਪਟਿਆਲਾ, 30 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ...
ਨੈਸ਼ਨਲ ਟੈਰਿਨ ਬਾਈਕ ਚੈਂਪੀਅਨਸ਼ਿਪ ਲਈ ਪੰਜਾਬ ਟੀਮ ਦੀ ਚੋਣ ਸਬੰਧੀ ਟਰਾਇਲ ਸਫਲਤਾਪੂਰਵਕ ਸੰਪੰਨ
ਪਟਿਆਲਾ, 30 ਜਨਵਰੀ - ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਪੰਜਾਬ ਵਿੱਚ ਸਾਈਕਲਿੰਗ ਖੇਡ ਦੇ ਪ੍ਰਬੰਧਨ ਅਤੇ ਵਿਕਾਸ ਲਈ ਬਣਾਈ ਗਈ ਐੱਡਹਾਕ ਕਮੇਟੀ ਦੀ ਦੇਖ-ਰੇਖ ਅਤੇ ਦਿਸ਼ਾ-ਨਿਰਦੇਸ਼ ਹੇਠ ਨੈਸ਼ਨਲ ਟੈਰਿਨ ਬਾਈਕ...