ਹੁਣ ਸਬ ਡਿਵੀਜ਼ਨ ਪੱਧਰ ‘ਤੇ ਵੀ ਹੋਣਗੀਆਂ ਮਹੀਨਾ ਵਾਰ ਸਮੀਖਿਆ ਮੀਟਿੰਗਾਂ – ਡਿਪਟੀ ਕਮਿਸ਼ਨਰ
ਪਟਿਆਲਾ, 29 ਜਨਵਰੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਮਹੀਨੇ ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗਾਂ ਲਈਆਂ ਜਾਂਦੀਆਂ ਹਨ ਅਤੇ ਇਹਨਾਂ ਮੀਟਿੰਗਾਂ ਵਿੱਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ 'ਚ ਵਿਭਾਗਾਂ ਦੀ ਕਾਰਗੁਜ਼ਾਰੀ ਅਤੇ ਵਿਕਾਸ...
ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ ਵਿੱਚ ਸਹਿ-ਅਕਾਦਮਿਕ ਗਤੀਵਿਧੀਆਂ ਨਿਭਾਉਂਦੀਆਂ ਹਨ ਅਹਿਮ ਭੂਮਿਕਾ: ਡਾ. ਜਗਦੀਪ
ਪਟਿਆਲਾ, 29 ਜਨਵਰੀ - ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ....
ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਮਾਜ ਸੇਵੀ ਕੰਮਾਂ ਬਦਲੇ ਜ਼ਿਲ੍ਹਾ ਪੱਧਰ ਤੇ ਸਨਮਾਨ
ਰਾਜਪੁਰਾ : ਇਥੋਂ ਨੇੜਲੇ ਪਿੰਡ ਖਾਨਪੁਰ ਗੰਡਿਆ (ਰੇਲੂ) ਦੇ ਵਸਨੀਕ ਬਲਾਕ ਸੰਮਤੀ ਮੈਂਬਰ ਭੁਪਿੰਦਰ ਸਿੰਘ ਭਿੰਦਾ ਜੋ ਕਿ ਯੁਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆਂ ਦੇ ਪ੍ਰਧਾਨ ਹਨ ਨੂੰ ਸਮਾਜ ਸੇਵਾ...
ਪੰਜਾਬੀ ਯੂਨੀਵਰਸਿਟੀ ਵਿਖੇ ਹੰਸ ਰਾਜ ਹੰਸ ਨੇ ਸੂਫ਼ੀਆਨਾ ਗਾਇਕੀ ਨਾਲ਼ ਬੰਨ੍ਹਿਆ ਰੰਗ
ਪਟਿਆਲਾ, 29 ਜਨਵਰੀ - ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਜਾ ਰਹੀ 37ਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ 'ਸੂਫ਼ੀਆਨਾ ਸ਼ਾਮ' ਕਰਵਾਈ ਗਈ, ਜਿਸ ਵਿੱਚ ਉੱਘੇ ਸੂਫ਼ੀ ਗਾਇਕ ਪਦਮਸ੍ਰੀ ਹੰਸ...
ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਵੱਲੋਂ ਪਟਿਆਲਾ ਜੇਲ੍ਹ ਦਾ ਦੌਰਾ
ਪਟਿਆਲਾ, 29 ਜਨਵਰੀ : ਪੰਜਾਬ ਵਿਧਾਨ ਸਭਾ ਦੀ ਸਰਕਾਰੀ ਆਸ਼ਵਾਸਨਾਂ ਸਬੰਧੀ ਕਮੇਟੀ ਨੇ ਕੇਂਦਰੀ ਜ੍ਹੇਲ ਪਟਿਆਲਾ ਦਾ ਦੌਰਾ ਕੀਤਾ। ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਹੇਠਲੀ ਇਸ ਕਮੇਟੀ...
ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਕੀਤਾ ਉਦਘਾਟਨ
ਪਟਿਆਲਾ, 29 ਜਨਵਰੀ 2026 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਦੌੜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ...
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦਾ ਆਗਾਜ਼
ਪਟਿਆਲਾ, 29 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਲਈ ਦਾਖ਼ਲਾ ਮੁਹਿੰਮ–2026 ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨ ਅਗਲੇ ਤਿੰਨ ਦਿਨਾਂ ਦੌਰਾਨ ਜ਼ਿਲ੍ਹੇ ਦੇ ਸਾਰੇ 16 ਸਿੱਖਿਆ ਬਲਾਕਾਂ ਨੂੰ ਕਵਰ ਕਰਦੀ ਹੋਈ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ...