Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 6:01 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ...

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ...

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ

ਪਟਿਆਲਾ 1 ਜਨਵਰੀ - ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ...

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ

ਪਟਿਆਲਾ, 1 ਜਨਵਰੀ - ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ‘ਆਓ ਪਟਿਆਲਾ ਕੋ ਦੇਂ ਹਰਿਆਲੀ ਕਾ ਉਪਹਾਰ’ ਨਾਅਰੇ ਤਹਿਤ ਚਲਾਈ ਜਾ ਰਹੀ ਪੌਦੇ ਲਗਾਉਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਟ...

ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਜੰਜ ਘਰ ਵਿਚ ਕੁੱਝ ਨੌਜਵਾਨਾਂ ਦੀ ਆਪਸੀ ਤਕਰਾਰ ਹੋਣ ਤੋ ਬਾਅਦ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ...

ਕਾਰਪੋਰੇਸ਼ਨ ਦੀ ਜ਼ਮੀਨ ’ਤੇ ਡੌਗ ਸ਼ੈਲਟਰ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ – ਮੇਅਰ

ਪਟਿਆਲਾ, 30 ਦਸੰਬਰ  — ਨਵੇਂ ਸਾਲ ਦੇ ਮੌਕੇ ਪਟਿਆਲਾ ਵਾਸੀਆਂ ਨੂੰ ਵੱਡੀ ਰਾਹਤ ਦੇਣ ਦੀ ਦਿਸ਼ਾ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਿੱਚ...

ਸਮੁੱਚਾ ਸਮਾਜ ਚੜ੍ਹੇ ਸਾਲ ਨੂੰ ਪੂਰੇ ਸਬਰ, ਸੰਜਮ ਤੇ ਚੜ੍ਹਦੀਕਲਾ ਨਾਲ ਮਨਾਵੇਂ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 31 ਦਸੰਬਰ - ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਮੁੱਚੀ ਲੋਕਾਈ ਨੂੰ ਨਵੇਂ ਸਾਲ...

1 263 264 265 266 267 3,068
Scroll to Top