Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 4:19 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 44.3 ਫੀਸਦੀ ਵੋਟਾਂ ਦਾ ਭੁਗਤਾਨ

ਪਟਿਆਲਾ, 15 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ...

ਡਿਪਟੀ ਕਮਿਸ਼ਨਰ ਵੱਲੋਂ ਪੋਲਿੰਗ ਸਟੇਸ਼ਨਾਂ ਦਾ ਦੌਰਾ, ਵੋਟਰਾਂ ਨਾਲ ਗੱਲਬਾਤ, ਸ਼ਾਂਤੀਪੂਰਵਕ ਸੰਪੰਨ

ਪਟਿਆਲਾ, 14 ਦਸੰਬਰ : ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ 23 ਜ਼ੋਨਾਂ ਅਤੇ 10 ਪੰਚਾਇਤ ਸੰਮਤੀਆਂ ਦੇ 184 ਵਿੱਚੋਂ 169 ਜ਼ੋਨਾਂ ਦੀਆਂ ਆਮ ਚੋਣਾਂ ਲਈ ਅੱਜ ਪਈਆਂ ਵੋਟਾਂ ਦੀ ਪੂਰੀ ਪ੍ਰਕ੍ਰਿਆ ਸਫ਼ਲਤਾ...

ਪਟਿਆਲਾ ਦੀ ਤਰੱਕੀ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਮਿਲਕੇ ਕੰਮ ਕਰਨ ਦੀ ਲੋੜ

ਪਟਿਆਲਾ, 14 ਦਸੰਬਰ 2025 :  ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਆਪਣੇ ਸਿਲਵਰ ਜੁਬਲੀ ਸਮਾਰੋਹ ਦੇ ਮੌਕੇ ‘ਤੇ ਸੈਂਟਰਲ ਸਟੇਟ ਲਾਇਬ੍ਰੇਰੀ, ਪਟਿਆਲਾ ਵਿਖੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ...

ਰੋਡਵੇਜ਼ ਤੇ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ, ਕਈ ਜਖਮੀ

ਚੰਡੀਗੜ, 14 ਦਸੰਬਰ : ਅੱਜ ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿੱਚ ਇਕ ਰੋਡਵੇਜ ਦੀ ਬੱਸ ਅਤੇ ਬੱਸ ਵਿਚ ਭਿਆਨਕ ਟੱਕਰ ਹੋਣ ਕਾਰਨ ਇਕ ਵਿਦਿਆਰਣ ਦੀ ਮੌਤ ਤੇ ਕਈ ਵਿਦਿਆਰਥੀਆਂ ਦੇ...

ਸ਼ਾਸਤਰੀ ਸੰਗੀਤ ਰਾਗ ਸੰਗੀਤ ਦੀ ਆਤਮਾ ਹੁੰਦੇ ਹਨ : ਡਾਕਟਰ ਸਵਰਾਜ ਸਿੰਘ

ਪਟਿਆਲਾ, 13 ਦਸੰਬਰ :  ਉਤਰ ਖੇਤਰੀ ਸਭਿਆਚਾਰਕ ਕੇਂਦਰ ਪਟਿਆਲਾ ਵੱਲੋਂ ਕਾਲੀਦਾਸ ਆਡੀਟੋਰੀਅਮ  ਵਿਖੇ ਪਟਿਆਲਾ ਸੰਗੀਤ ਉਤਸਵ ਦੇ ਦੌਰਾਨ ਗਾਇਨ ਵਾਦਨ ਅਤੇ ਸੰਗੀਤ ਦਾ ਅਜਿਹਾ ਸੰਗਮ ਚੱਲ ਰਿਹਾ ਹੈ ਕਿ ਜਿੱਥੇ...

ਫਰੈਂਡਸ਼ਿਪ ਅਤੇ ਡਮੋਕਰੇਟਿਵ ਗਰੁੱਪ ਦੇ ਉਮੀਦਵਾਰਾਂ ਨੂੰ ਸਮਰਥਨ ਦਾ ਕੀਤਾ ਐਲਾਨ 

ਪਟਿਆਲਾ, 13 ਦਸੰਬਰ : ਆਗਾਮੀ ਜਿਮਖਾਨਾ ਕਲੱਬ ਚੋਣਾਂ ਦੇ ਸੰਬੰਧ ਵਿੱਚ ਅੱਜ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਵਲੋਂ ਡਾ. ਹਰਸਿਮਰਨ ਸਿੰਘ ਤੁਲੀ, ਹਰਪ੍ਰੀਤ ਸਿੰਘ ਸੰਧੂ ਗਰੁੱਪ ਦੇ ਮੈਂਬਰਾਂ ਨੇ ਪੁੱਡਾ ਇਨਕਲੇਵ ਵਿਖੇ...

ਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ

ਪਟਿਆਲਾ, 13 ਦਸੰਬਰ : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰ ਪਟਿਆਲਾ...

1 285 286 287 288 289 3,069
Scroll to Top