Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 9:54 pm

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਸੰਗਰੂਰ, 2 ਦਸੰਬਰ : ਸੰਗਰੂਰ ਦੀ ਸ਼ਿਵਮ ਕਲੋਨੀ ਨਾਲ ਸੰਬੰਧਤ ਫੌਜੀ ਜਵਾਨ ਹਰਜਿੰਦਰ ਸਿੰਘ (ਉਮਰ ਲਗਭਗ 40 ਸਾਲ) ਦਾ ਅਸਾਮ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁੱਖਦਾਈ...

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ

ਦਿਲੀ, 2 ਦਸੰਬਰ : ਸ੍ਰੀਲੰਕਾ ਵਿਖੇ ਚੱਕਰਵਾਤੀ ਤੂਫ਼ਾਨ ‘ਦਿਤਵਾ’ ਦੇ ਕਹਿਰ ਕਾਰਨ ਸ੍ਰੀਲੰਕਾ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਫੌਜ ਨੇ ਵੱਡਾ ਰਾਹਤ ਆਪਰੇਸ਼ਨ ਚਲਾਇਆ ਗਿਆ...

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ 

ਪਟਿਆਲਾ, 2 ਦਸੰਬਰ - ਨਗਰ ਨਿਗਮ ਪਟਿਆਲਾ ਵਿਖੇ ਅੱਜ ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਅਤੇ ਕੂੜਾ ਚੁਕਣ ਵਾਲੀਆਂ ਟੀਮਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਕੂੜਾ ਪ੍ਰਬੰਧਨ...

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ

ਪਟਿਆਲਾ, 2 ਦਸੰਬਰ -  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਜਾ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਛੇਵੇਂ ਦਿਨ ਡਾ....

ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਾ, 2 ਦਸੰਬਰ - ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ...

ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ 

ਪਟਿਆਲਾ, 02 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ  ਮੁੱਖ ਖੇਤੀਬਾੜੀ ਅਫਸਰ, ਡਾ: ਜਸਵਿੰਦਰ ਸਿੰਘ ਨੇ ਦਸਿਆ ਕਿ ਜਿਲ੍ਹਾ ਪਟਿਆਲਾ ਵਿਚ 2,30,000 ਹੈਕ: ਰਕਬੇ ਵਿਚ ਕਣਕ ਅਤੇ 2000 ਹੈਕ: ਰਕਬੇ ਵਿੱਚ ਤੇਲ ਬੀਜ ਫਸਲਾਂ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲੋੜੀਂਦੀ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦਸਿਆ ਕਿ ਜਿਲ੍ਹੇ ਵਿਚ 102833 ਐਮ.ਟੀ ਯੂਰੀਆ ਖਾਦ ਦੀ ਜ਼ਰੂਰਤ ਸੀ, ਜਿਸ ਵਿਚੋਂ ਹੁਣ ਤੱਕ ਯੂਰੀਆ ਲੱਗਭਗ 60300 ਐਮ.ਟੀ ਖਾਦ ਸਪਲਾਈ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਦਸਿਆ ਕਿ ਯੂਰੀਆ ਖਾਦ ਦੀ ਸਪਲਾਈ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਮੁੱਖ  ਦਫਤਰ ਅਤੇ ਵੱਖ —ਵੱਖ  ਬਲਾਕ ਖੇਤੀਬਾੜੀ ਦਫਤਰਾਂ ਵਿਚ  ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਖਾਦ ਦੀ ਪੂਰਤੀ ਕੀਤੀ ਜਾ ਸਕੇ। ਉਨਾ ਦਸਿਆ ਕਿ 60 ਫੀਸਦੀ ਯੂਰੀਆ ਖਾਦ ਕੋਪ੍ਰੇਟਿਵ ਸੁਸਾਇਟੀਆਂ ਰਾਹੀਂ ਅਤੇ 40ਫ਼ੀਸਦੀ  ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ  ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਮਿਆਰੀ ਖਾਦ ਕਿਸਾਨਾਂ ਨੂੰ  ਉਪਲਬੱਧ ਹੋ ਸਕੇ।

ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ

ਪਟਿਆਲਾ, 2 ਦਸੰਬਰ  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਆਮ...

1 299 300 301 302 303 3,069
Scroll to Top