Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Friday, 13 Nov 2026 | 5:51 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਵਿੱਚ ਨਵੀਆਂ ਅਸਾਮੀਆਂ ਲਈ ਜਲਦ ਹੀ ਦਿੱਤਾ ਜਾਵੇਗਾ ਇਸ਼ਤਿਹਾਰ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਨੇ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਹਮਦਰਦੀ ਨਾਲ ਸੁਣਿਆ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁੱਖ ਤਰਜੀਹ: ਸਿਹਤ ਮੰਤਰੀ ਚੰਡੀਗੜ੍ਹ,...

ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ ਚੰਡੀਗੜ੍ਹ, 5 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ....

ਬਿਜਲੀ ਮੰਤਰੀ ਵੱਲੋਂ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਦੌਰਾ, ਇਕ ਯੂਨਿਟ ਵੱਲੋਂ ਉਤਪਾਦਨ ਸ਼ੁਰੂ

ਬਾਕੀ 2 ਯੂਨਿਟਾਂ ਨੂੰ ਬੁੱਧਵਾਰ ਦੁਪਹਿਰ ਤੱਕ ਚਾਲੂ ਕਰ ਦਿੱਤਾ ਜਾਵੇਗਾ ਕਿਹਾ, ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਚੰਡੀਗੜ੍ਹ, 05 ਜੁਲਾਈ ਪੰਜਾਬ ਦੇ ਬਿਜਲੀ...

ਜ਼ਮੀਨੀ ਪੱਧਰ ਉਤੇ ਲੋਕਾਂ ਦੀਆਂ ਸਮੱਸਿਆਵਾਂ ਨਿਪਟਾਉਣ ਲਈ ਵੱਧ ਤੋਂ ਵੱਧ ਖੇਤਰੀ ਦੌਰੇ ਕੀਤੇ ਜਾਣ-ਮੁੱਖ ਮੰਤਰੀ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼

ਲੋਕਾਂ ਦੀ ਭਲਾਈ ਲਈ ਪਿੰਡਾਂ ਵਿਚ ‘ਸਰਕਾਰ ਤੁਹਾਡੇ ਦੁਆਰ’ ਪ੍ਰਗੋਰਾਮ ਕਰਵਾਉਣ ਲਈ ਆਖਿਆ ਜ਼ਿਲ੍ਹਿਆਂ ਵਿਚ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ...

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ

ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਪੰਜਾਬ--ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਨਿਯੁਕਤ (Sunil Jakhar BJP president) ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ...

ਅਨੁਰਾਗ ਵਰਮਾ ਵੱਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਦਾ ਅਹੁਦਾ ਸੰਭਾਲਣ ‘ਤੇ ਕੀਤਾ ਸਨਮਾਨ

ਅਨੁਰਾਗ ਵਰਮਾ ਵੱਲੋਂ ਮੁੱਖ ਸਕੱਤਰ ਪੰਜਾਬ ਸਰਕਾਰ ਦਾ ਅਹੁਦਾ ਸੰਭਾਲਣ 'ਤੇ ਕੀਤਾ ਸਨਮਾਨ - ਸੂਬੇ ਦੀ ਬਿਹਤਰ ਢੰਗ ਨਾਲ ਸੇਵਾ ਕਰ ਸਕਣਗੇ ਵਰਮਾ ਜੀ : ਅਵਤਾਰ ਸਿੰਘ, ਭੁਪਿੰਦਰ ਸਿੰਘ ਪਟਿਆਲਾ,...

ਨਗਰ ਨਿਗਮ ਦੀ ਚੰਗੀ ਪਹਿਲ-ਸ਼ਾਹੀ ਸ਼ਹਿਰ ਪਟਿਆਲਾ ਨੂੰ ਅਵਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਮੁਹਿੰਮ ਸ਼ੁਰੂ

ਕਮਿਸ਼ਨਰ ਆਦਿਤਿਆ ਉਪਲ ਨੇ ਕੀਤਾ ਆਪਣੀ ਪੂਰੀ ਟੀਮ ਨਾਲ ਗਾਜੀਪੁਰ ਗਊਸ਼ਾਲਾ ਦਾ ਦੌਰਾ - ਗਾਜੀਪੁਰ ਗਊਸ਼ਾਲਾ ਵਿੱਚ ਲਗਭਗ ਹਜਾਰ ਗਊਆਂ ਲਈ ਬਣਾਏ ਜਾਣਗੇ ਨਵੇਂ ਸ਼ੈਡ - ਸਰਕਾਰੀ ਆਂਕੜਿਆਂ ਅਨੂਸਾਰ ਪਟਿਆਲਾ...

1 … 3,016 3,017 3,018 3,019 3,020 … 3,167
Scroll to Top