ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ
ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ ਦੱਸਿਆ ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ ਸੂਬੇ ਦੀ...
ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ
ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 10...
ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ
ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ
ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ...
ਵਿਜੀਲੈਂਸ ਬਿਊਰੋ ਵੱਲੋਂ ਦੋ ਰੇਲਵੇ ਮੁਲਾਜਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ
ਰੇਲਵੇ ‘ਚ ਨੌਕਰੀ ਦਿਵਾਉਣ ਬਦਲੇ 20,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਕਾਬੂ ਚੰਡੀਗੜ, 7 ਮਾਰਚ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮੰਗਲਵਾਰ ਨੂੰ...
ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਚ ਦੋ ਨੌਜਵਾਨਾਂ ਦੀ ਮੌਤ
- ਮ੍ਰਿਤਕ ਰਾਜਵਿੰਦਰ ਸਿੰਘ ਪਰਿਵਾਰ ਦਾ ਇੱਕਲੌਤਾ ਪੁੱਤਰ ਸੀ, ਜੋ ਮਾਪਿਆਂ ਦਾ ਸਹਾਰਾ ਸੀ PATIALA ਘਨੌਰ, 7 ਮਾਰਚ : ਲੰਘੇ ਦਿਨੀਂ ਘਨੌਰ ਤੋਂ ਸ਼ੰਭੂ ਰੋਡ ਤੇ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ...
ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ
ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ...