Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 29 Sep 2026 | 5:17 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜ: ਰਵਿੰਦਰ ਸਿੰਘ ਸੈਣੀ ਨੇ ਡਾਇਰੈਕਟਰ ਕਮਰਸ਼ੀਅਲ ਪੀਐਸਪੀਸੀਐਲ ਦੇ ਅਹੁੱਦੇ ਦਾ ਚਾਰਜ ਸੰਭਾਲਿਆ

ਪਟਿਆਲਾ, 1 ਮਾਰਚ () : ਇੰਜ: ਰਵਿੰਦਰ ਸਿੰਘ ਸੈਣੀ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡਾਇਰੈਕਟਰ ਕਮਰਸ਼ੀਅਲ ਵਜੋਂ ਆਪਣੇ ਅਹੁੱਦਾ ਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ...

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਰਾਫਟ ਮੇਲੇ ਨੇ ਪਟਿਆਲਵੀਆਂ ਦੇ ਦਿਲ ਜਿੱਤੇ : ਅਜੀਤਪਾਲ ਕੋਹਲੀ - 75 ਹਜਾਰ ਤੋਂ ਵੱਧ ਦਰਸ਼ਕਾਂ ਨੇ ਮੇਲੇ ਵਿੱਚ ਪੁੱਜ ਕੇ ਮੇਲੇ ਦੇ ਪ੍ਰਬੰਧਾਂ...

ਪੰਜਾਬ ਸਰਕਾਰ ਵੱਲੋਂ ਜਲੰਧਰ ਵਿਖੇ ਜਲ ਸਪਲਾਈ ਪ੍ਰਣਾਲੀ ਅਤੇ ਹੋਰ ਕੰਮਾਂ ਵਿੱਚ ਸੁਧਾਰ ਲਈ ਤਕਰੀਬਨ 7.45 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ, 1 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਂਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।...

ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਅਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ ਮੋਹਾਲੀ ਤੋਂ ਕੈਨੇਡਾ ਅਤੇ ਯੂ.ਐਸ ਦੇ ਸ਼ਹਿਰਾਂ ਵਿਚਕਾਰ ਸਿੱਧੀਆਂ ਉਡਾਣਾਂ ਦੀ ਕੀਤੀ ਮੰਗ

ਵੱਡੀ ਗਿਣਤੀ ਵਿੱਚ ਯਾਤਰੀਆਂ ਦੀ ਸਹੂਲਤ ਲਈ ਸਿੱਧੇ ਹਵਾਈ ਸੰਪਰਕ ‘ਤੇ ਜ਼ੋਰ ਦੇਣ ਲਈ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐਮ. ਸਿੰਧੀਆ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ / ਨਵੀਂ ਦਿੱਲੀ, 1 ਮਾਰਚ: ਪੰਜਾਬ...

ਮੀਤ ਹੇਅਰ ਵੱਲੋਂ ਸੂਬੇ ਦੀਆਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਦਾ ਸੱਦਾ

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਲੱਬਾਂ ਦੀਆਂ ਗਤੀਵਿਧੀਆਂ ਲਈ 1.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੁਵਾ ਪੁਰਸਕਾਰ ਦੀ ਚੋਣ ਨੂੰ ਦਿੱਤਾ ਅੰਤਿਮ ਰੂਪ ਚੰਡੀਗੜ੍ਹ, 1 ਮਾਰਚ ਪੰਜਾਬ ਦੇ...

ਸੂਬੇ ਵਿੱਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਕੀਤੀਆਂ ਜਾਣਗੀਆਂ ਸਮਰਪਿਤ: ਮੀਤ ਹੇਅਰ

ਖਣਨ ਮੰਤਰੀ ਨੇ ਸਮੀਖਿਆ ਮੀਟਿੰਗ ਦੌਰਾਨ 15 ਮਾਰਚ ਤੱਕ ਕੁੱਲ 50 ਜਨਤਕ ਖੱਡਾਂ ਚਲਾਉਣ ਦਾ ਟੀਚਾ ਰੱਖਿਆ ਜਨਤਕ ਖੱਡਾਂ ਤੋਂ ਲੋਕਾਂ ਨੇ ਹੁਣ ਤੱਕ 19516 ਟਰਾਲੀਆਂ ਰਾਹੀਂ 2 ਲੱਖ ਮੀਟਰਿਕ...

ਸਾਹੀਵਾਲ ਗਾਵਾਂ ਨੂੰ ਪੰਜਾਬ ਭਰ ਵਿੱਚ ਉਤਸ਼ਾਹਿਤ ਕਰਨ ਲਈ ਹਰ ਸਾਲ ਹੋਵੇਗਾ ਕੌਮੀ ਨਸਲ ਸੁਧਾਰ ਮੇਲਾ: ਲਾਲਜੀਤ ਸਿੰਘ ਭੁੱਲਰ

ਦੁਧਾਰੂ ਜਾਨਵਰਾਂ ਦੇ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਚੁਆਈ ਮੁਕਾਬਲੇ ਕਰਾਉਣ ਦਾ ਐਲਾਨ ਸਰਕਾਰ ਸਾਹੀਵਾਲ ਨਸਲ ਦੇ ਵੱਛੇ 35 ਤੋਂ 40 ਹਜ਼ਾਰ 'ਤੇ ਖ਼ਰੀਦ ਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਕਰ...

1 … 3,088 3,089 3,090 3,091 3,092 … 3,107
Scroll to Top