Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 3:27 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ

 ਪਟਿਆਲਾ , ਨਵੰਬਰ 3 : ਜਿਲ੍ਹਾ ਪ੍ਰਾਇਮਰੀ ਖੇਡਾਂ  ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ।   ਬਲਾਕ ਪ੍ਰਾਇਮਰੀ ਅਫਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ   ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲਾ ਪ੍ਰਾਇਮਰੀ ਖੇਡਾਂ ਵਿੱਚ ਓਵਰਆਲ ਟਰਾਫੀ ਜਿੱਤੀ ਹੈ। ਇਸ ਮੌਕੇ ’ਤੇ ਬਲਾਕ ਸਪੋਰਟਸ ਅਫਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ,ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜਰ ਸਨ।

ਪਟਿਆਲਾ ਜਿਲ੍ਹੇ  ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼

ਪਟਿਆਲਾ 3 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਵਧ ਰਹੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ.), ਸਿਵਿਲ...

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ‘ਚ ਈ-ਹਸਪਤਾਲ ਦੀ ਸ਼ੁਰੂਆਤ

ਪਟਿਆਲਾ, 3 ਨਵੰਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ...

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿੱਚ ਸ਼ਾਨ ਨਾਲ ਮਨਾਇਆ ਗਿਆ ਪੰਜਾਬੀ ਫੈਸਟ-2025

ਪਟਿਆਲਾ- 03 ਦਿਸੰਬਰ - ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਫੈਸਟ – 2025 ਦਾ ਆਯੋਜਨ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵੱਲੋਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ  ਦੇ ਤਹਿਤ ਕੀਤਾ ਗਿਆ। ਸਮਾਗਮ ਵਿੱਚ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ....

ਐਸਜੀਪੀਸੀ ਦੇ ਪੰਜਵੀ ਵਾਰ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 3 ਨਵੰਬਰ 2025 : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਦੌਰਾਨ ਅੱਜ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੰਜਵੀ ਵਾਰ ਪ੍ਰਧਾਨ ਚੁਣ ਲਿਆ ਗਿਆ ਹੈ। ਜਿਕਰਯੋਗ...

ਇਟਲੀ ਤੋ ਪਰਤੇ ਨੌਜਵਾਨ ਦਾ ਗੋਲੀ ਮਾਰ ਕੀਤਾ ਕਤਲ

ਅੰਮ੍ਰਿਤਸਰ, 3 ਨਵੰਬਰ 2025 : ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਇਟਲੀ ਤੋ ਕੁਝ ਸਮਾਂ ਪਹਿਲਾਂ ਪਰਤੇ ਇਕ ਨੌਜਵਾਨ ਦਾ ਗੋਲੀ ਮਾਰਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ...

ਉੱਤਰੀ ਅਫ਼ਗਾਨਿਸਤਾਨ ਵਿੱਚ ਆਇਆ ਭੂਚਾਲ, ਕਈ ਮੌਤਾਂ

ਦਿੱਲੀ, 3 ਨਵੰਬਰ 2025 : ਉੱਤਰੀ ਅਫ਼ਗਾਨਿਸਤਾਨ ਵਿੱਚ ਅੱਜ ਸਵੇਰੇ ਤੇਜ਼ ਭੂਚਾਲ ਦੇ ਝਟਕਿਆਂ ਕਾਰਨ ਭਾਰੀ ਤਬਾਹੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ...

1 341 342 343 344 345 3,069
Scroll to Top