ਸੁਪਰੀਮ ਕੋਰਟ ਨੇ ਗ੍ਰੀਨ ਪਟਾਕਿਆਂ ਦੀ ਵਿਰਕੀ ਤੇ ਦਿੱਤੀ ਇਜਾਜਤ
ਦਿੱਲੀ, 15 ਅਕਤੂਬਰ : ਤਿਉਹਾਰਾਂ ਅਤੇ ਦਿਵਾਲੀ ਨੂੰ ਦੇਖਦੇ ਹੋਏ ਦਿੱਲੀ-ਐਨਸੀਆਰ ਵਿਚ ਪਟਾਕਿਆਂ ਉੱਤੇ ਲਗਾਈ ਗਈ ਪੂਰੀ ਪਾਬੰਦੀ ਵਿਚ ਢਿੱਲ ਦਿੰਦਿਆਂ, ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੁਝ ਸ਼ਰਤਾਂ ਨਾਲ 18...
ਰਾਹੁਲ ਗਾਂਧੀ ਨੇ ਕੀਤੀ ਮ੍ਰਿਤਕ ਦਲਿਤ ਅਧਿਕਾਰੀ ਦੇ ਪਰਿਵਾਰ ਨਾਲ ਮੁਲਾਕਾਤ
ਚੰਡੀਗੜ, 15 ਅਕਤੂਬਰ : ਅੱਜ ਚੰਡੀਗੜ੍ਹ ਵਿਚ ਮ੍ਰਿਤਕ ਅਧਿਕਾਰੀ ਆਈਪੀਐਸ ਵਾਈ ਪੁਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੋਸ਼ ਲਗਾਇਆ...
ਦੁੱਖ ਦੀ ਘੜੀ ‘ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ ਕੇਂਦਰ ਸਰਕਾਰ-ਡਾ. ਬਲਬੀਰ ਸਿੰਘ
ਘਨੌਰ, 15 ਅਕਤੂਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੁੱਖ ਦੀ ਘੜੀ 'ਚ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ...
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 27 ਅਕਤੂਬਰ ਤੋਂ
ਪਟਿਆਲਾ, 15 ਅਕਤੂਬਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ...
ਤਿਉਹਾਰੀ ਮੌਸਮ ਦੌਰਾਨ ਫੂਡ ਸੇਫਟੀ ਟੀਮ ਵੱਲੋਂ ਮਿੱਠਾਈ ਅਤੇ ਖੋਏ ਦੇ ਸੈਂਪਲ ਭਰੇ ਗਏ
ਪਟਿਆਲਾ 15 ਅਕਤੂਬਰ - ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਫੂਡ ਸੇਫ਼ਟੀ ਟੀਮ ਪਟਿਆਲਾ ਵੱਲੋਂ ਜਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਤਿਉਹਾਰੀ ਮੌਸਮ ਦੇ...
ਨਗਰ ਨਿਗਮ ਵਲੋਂ ਖਾਲੀ ਪਲਾਟਾਂ ਪ੍ਰਤੀ ਅਣਗਹਿਲੀ ਰੱਖਣ ਵਾਲਿਆਂ ਲਈ ਸਖ਼ਤ ਨਿਰਦੇਸ਼
ਪਟਿਆਲਾ, 15 ਅਕਤੂਬਰ — ਪਟਿਆਲਾ ਸ਼ਹਿਰ ਵਿੱਚ ਵੱਧ ਰਹੀ ਗੰਦਗੀ ਅਤੇ ਮੱਛਰਾਂ ਦੇ ਪ੍ਰਕੋਪ ਨੂੰ ਦੇਖਦੇ ਹੋਏ ਨਗਰ ਨਿਗਮ ਨੇ ਖਾਲੀ ਪਲਾਟ ਰੱਖਣ ਵਾਲਿਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।...
ਮੇਅਰ ਕੁੰਦਨ ਗੋਗੀਆ ਨੇ ਨਵੇਂ ਨਿਯੁਕਤ ਕਮਿਸ਼ਨਰ ਪਰਮਜੀਤ ਸਿੰਘ ਦਾ ਕੀਤਾ ਸਵਾਗਤ
ਪਟਿਆਲਾ, 15 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਵੇਂ ਨਿਯੁਕਤ ਕਮਿਸ਼ਨਰ ਸ਼੍ਰੀ ਪਰਮਜੀਤ ਸਿੰਘ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ...