Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:57 pm

+91 90915 01313 , +91 90916 01313

punjabbanni@gmail.com
punjabbani@yahoo.com

ਗਊ ਵੰਸ਼ ਦੀ ਢੋਆ ਢੁਆਈ ‘ ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ,6 ਅਕਤੂਬਰ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ...

ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕਿਆਂ ਦੇ ਫਰੀ ਸਟਾਈਲ ਕੁਸ਼ਤੀਆਂ ਦੇ ਹੋਏ ਮੁਕਾਬਲੇ

ਪਟਿਆਲਾ, 6  ਅਕਤੂਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ  ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ‘ ਤੇ ਖੇਡ ਮੁਕਾਬਲਿਆਂ ਦਾ ਆਯੋਜਨ...

ਅਮਰੀਕਾ ਸਰਕਾਰ ਸਿੱਖ ਸੈਨਿਕਾਂ ‘ਚ ਦਾੜੀ ਰੱਖਣ ‘ਤੇ ਲਗਾਈ ਪਾਬੰਦੀ ਹਟਾਵੇ : ਪ੍ਰੋ. ਬਡੂੰਗਰ

ਪਟਿਆਲਾ 6 ਅਕਤੂਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਟਰੰਪ ਸਰਕਾਰ ਵੱਲੋਂ ਅਮਰੀਕਾ ਦੀ ਫੌਜ ਵਿੱਚ ਸਿੱਖ ਸੈਨਿਕਾਂ 'ਤੇ ਦਾੜੀ ਰੱਖਣ ਦੀ ਲਗਾਈ...

ਯੂਨੀਵਰਸਿਟੀ ਨੇ ਦੇਹਰਾਦੂਨ ਵਿਖੇ ਕਰਵਾਇਆ ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਰਾਸ਼ਟਰੀ ਸੈਮੀਨਾਰ

ਪਟਿਆਲਾ, 6 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ,ਦੇਹਰਾਦੂਨ ਅਤੇ ਸਿੱਖ ਵਿਸ਼ਵ ਕੋਸ਼ ਵਿਭਾਗ ਵੱਲੋਂ ਦੇਹਰਾਦੂਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ...

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਨੇ ਵਾਲੀਬਾਲ ਵਿੱਚ ਜਿੱਤਿਆ ਸਿਲਵਰ ਮੈਡਲ

ਪਟਿਆਲਾ - ਜ਼ੋਨ ਪਟਿਆਲਾ-2 ਦਾ ਵਾਲੀਬਾਲ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਜੀ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ ਜੀ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2)...

ਨੌਜਵਾਨ ਸਭਾ ਨੇ ਕੀਤੀ,ਬੋਸਰ ਕਲਾਂ ਬੀੜ ਦੇ ਰਸਤੇ ਦੀ ਸਫਾਈ

ਸਨੌਰ 6 ਅਕਤੂਬਰ - ਸਨੌਰ ਤੋਂ ਪਿੰਡ ਬੋਸਰ ਰੋਡ ਤੇ ਸਥਿਤ ਬੀੜ ਦੀ ਸਫਾਈ ਪਿੰਡ ਬੋਸਰ ਕਲਾਂ ਦੇ ਨੌਜਵਾਨ ਸਭਾ ਵੱਲੋਂ ਕੀਤੀ ਗਈ।ਇਹ ਬੀੜ ਵਾਲਾ ਰਸਤਾ ਲੱਗਭੱਗ 15 ਪਿੰਡਾਂ ਨੂੰ...

ਜਨਹਿੱਤ ਸੰਮਤੀ ਵਲੋਂ 12ਵੀ ਹਾਲਫ ਮੈਰਾਥਨ ਦਾ ਪੋਸਟਰ ਜਾਰੀ ਕੀਤਾ ਗਿਆ

ਪਟਿਆਲਾ : ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਪ੍ਰਭਾਤ ਪ੍ਰਵਾਨਾ ਹਾਲ ਵਿਖੇ 12ਵੀ ਹਾਲਫ ਮੈਰਾਥਨ ਦਾ...

1 387 388 389 390 391 3,071
Scroll to Top