ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
ਪਟਿਆਲਾ, 5 ਅਕਤੂਬਰ - ਪੰਜਾਬ ਸਰਕਾਰ ਵੱਲੋਂ " ਰੰਗਲਾ ਪੰਜਾਬ, ਸਿਹਤਮੰਦ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ" ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਠੋਸ ਕਦਮ ਚੁੱਕਦੇ ਹੋਏ ਸਿਹਤ ਤੇ ਪਰਿਵਾਰ...
ਜੋੜੀਆਂ ਭੱਠੀਆਂ ਚੌਕ ਦੀ ਸ਼੍ਰੀ ਰਾਮਲੀਲਾ ਦੇ ਸਮਾਪਤ ਹੋਣ ‘ਤੇ ਕਰਵਾਇਆ ਹਵਨ ਤੇ ਬ੍ਰਹਮਭੋਜ
ਪਟਿਆਲਾ, 5 ਅਕਤੂਬਰ :- ਜੋੜੀਆਂ ਭੱਠੀਆਂ ਰੌਇਲ ਯੂਥ ਕਲੱਬ ਅਤੇ ਸ਼੍ਰੀ ਰਾਮਲੀਲਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਵਰੁਣ ਜਿੰਦਲ ਦੀ ਦੇਖ-ਰੇਖ ਹੇਠ ਜੋੜੀਆਂ ਭੱਠੀਆਂ ਚੌਕ ਵਿੱਚ ਆਯੋਜਿਤ ਸ਼੍ਰੀ ਰਾਮਲੀਲਾ ਦੇ ਸਮਾਪਤ ਹੋਣ ਤੋਂ ਬਾਅਦ...
ਅੰਤਰ ਕਾਲਜ ਯੋਗਾ ਮੁਕਾਬਲਿਆਂ ਵਿੱਚ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਮਾਰੀ ਬਾਜ਼ੀ
ਪਟਿਆਲਾ, 5 ਅਕਤੂਬਰ : ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਨੂੰ ਚੱਲ ਰਹੇ ਅੰਤਰ ਕਾਲਜ ਯੋਗਾ ਮੁਕਾਬਲੇ ਬੜੀ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਏ। ਜਿੱਥੇ ਇਹਨਾਂ ਮੁਕਾਬਲਿਆਂ ਦੌਰਾਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ...
69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17 ਲੜਕੀਆਂ ਦੇ ਬਾਕਸਿੰਗ ਦੇ ਹੋਏ ਮੁਕਾਬਲੇ
ਪਟਿਆਲਾ, ਅਕਤੂਬਰ 5 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਖੇਡ ਮੁਕਾਬਲਿਆਂ...
ਹੁਣ ਪ੍ਰਦੂਸਿ਼ਤ ਮਿੱਟੀ ਵਿੱਚ ਉੱਗ ਸਕੇਗੀ ਸ਼ੁੱਧ ਸਰ੍ਹੋਂ; ਪੰਜਾਬੀ ਯੂਨੀਵਰਸਿਟੀ ਦੀ ਖੋਜ
ਪਟਿਆਲਾ, 5 ਅਕਤੂਬਰ-ਪੰਜਾਬੀ ਯੂਨੀਵਰਸਿਟੀ ਦੀ ਇੱਕ ਤਾਜ਼ਾ ਖੋਜ ਰਾਹੀਂ ਸਰ੍ਹੋਂ ਜਾਂ ਕਨੋਲਾ ਦੀ ਇੱਕ ਕਿਸਮ ਨੂੰ ਪ੍ਰਦੂਸ਼ਿਤ ਮਿੱਟੀ ਵਿੱਚ ਉਗਾਏ ਜਾ ਸਕਣ ਦੀ ਵਿਧੀ ਲੱਭੀ ਗਈ ਹੈ। ਯੂਨੀਵਰਸਿਟੀ ਦੇ ਬਨਸਪਤੀ...
ਦਾਰਜੀਲਿੰਗ ਵਿਚ ਭਾਰੀ ਮੀਂਹ ਦਾ ਕਹਿਰ: 17 ਦੀ ਮੌਤ
ਦਿੱਲੀ, 5 ਅਕਤੂਬਰ : ਪੱਛਮੀ ਬੰਗਾਲ ਦੇ ਦਾਰਜੀਲਿੰਗ ਜ਼ਿਲ੍ਹੇ ਵਿਚ ਲਗਾਤਾਰ ਹੋ ਰਹੇ ਭਾਰੀ ਮੀਂਹ ਨੇ ਤਬਾਹੀ ਮਚਾ ਦਿੱਤੀ ਹੈ। ਸ਼ਨੀਵਾਰ ਦੇਰ ਰਾਤ ਮਿਰਿਕ ਖੇਤਰ ਦੇ ਕਈ ਹਿੱਸਿਆਂ ਵਿਚ ਜ਼ਮੀਨ...
ਕੋਚਿੰਗ ਸੈਂਟਰ ਵਿਚ ਭਿਆਨਕ ਧਮਾਕਾ, ਦੋ ਦੀ ਮੌਤ
ਦਿੱਲੀ, 4 ਅਕਤੂਬਰ : ਫਰੂਖਾਬਾਦ ਦੇ ਸਤਾਨਪੁਰ ਮੰਡੀ ਰੋਡ 'ਤੇ ਸਥਿਤ ਸਨ ਕਲਾਸਜ਼ ਲਾਇਬ੍ਰੇਰੀ ਅਤੇ ਕੋਚਿੰਗ ਸੈਂਟਰ ਵਿੱਚ ਸ਼ਨੀਵਾਰ ਦੁਪਹਿਰ ਇੱਕ ਵੱਡਾ ਧਮਾਕਾ ਹੋਇਆ। ਇਸ ਕੋਚਿੰਗ ਸੈਂਟਰ ਦੇ ਨੇੜੇ ਹੀ...