ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ
ਚੰਡੀਗੜ੍ਹ, 24 ਸਤੰਬਰ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ...
ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ
ਚੰਡੀਗੜ੍ਹ, 23 ਸਤੰਬਰ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ...
ਡਾ. ਬਲਜੀਤ ਕੌਰ ਦਾ ਸੰਦੇਸ਼: ਹਰ ਬੱਚੇ ਨੂੰ ਪਿਆਰ, ਸੁਰੱਖਿਆ, ਸਿੱਖਿਆ ਅਤੇ ਸੁਪਨੇ ਪੂਰੇ ਕਰਨ ਦਾ ਮੌਕਾ ਮਿਲਣਾ ਉਸਦਾ ਅਧਿਕਾਰ
ਚੰਡੀਗੜ੍ਹ, 23 ਸਤੰਬਰ : ਪੰਜਾਬ ਸਰਕਾਰ ਦੀ ਬਾਲ-ਕੇਂਦਰਿਤ ਅਤੇ ਸੰਵੇਦਨਸ਼ੀਲ ਸੋਚ ਦਾ ਇੱਕ ਹੋਰ ਪ੍ਰੇਰਣਾਦਾਇਕ ਉਦਾਹਰਨ ਸਾਹਮਣੇ ਆਇਆ ਹੈ, ਜਿੱਥੇ ਸੜਕਾਂ ’ਤੇ ਅਸੁਰੱਖਿਅਤ ਹਾਲਾਤਾਂ ਵਿੱਚ ਜੀਵਨ ਬਤੀਤ ਕਰ ਰਹੀ ਇੱਕ...
ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ: ਹਰਪਾਲ ਚੀਮਾ
ਚੰਡੀਗੜ੍ਹ, 23 ਸਤੰਬਰ 2026 : ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ...
8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ
ਚੰਡੀਗੜ੍ਹ; 23 ਸਤੰਬਰ 2026 : ਪੰਜਾਬ ਭਰ ਦੇ 8 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਵੱਡੇ ਤਿਉਹਾਰੀ ਤੋਹਫ਼ੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਸਤੰਬਰ : ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ
ਚੰਡੀਗੜ੍ਹ, 22 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ...