Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:13 am

+91 90915 01313 , +91 90916 01313

punjabbanni@gmail.com
punjabbani@yahoo.com

ਅਰਬਨ ਅਸਟੇਟ ਫੇਜ਼-2 ‘ਚ ਸੜਕਾਂ ਦੇ ਪੈੱਚ ਵਰਕ ਦਾ ਕੰਮ ਸ਼ੁਰੂ

ਪਟਿਆਲਾ, 30 ਸਤੰਬਰ : ਪੀ.ਡੀ.ਏ. ਦੇ ਮੁੱਖ ਪ੍ਰਸ਼ਾਸ਼ਕ ਮਨੀਸ਼ਾ ਰਾਣਾ ਨੇ ਦੱਸਿਆ ਹੈ ਕਿ ਸੜਕਾਂ ਸਬੰਧੀ ਅਰਬਨ ਅਸਟੇਟ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਅਰਬਨ ਅਸਟੇਟ ਫੇਜ਼-2 ਵਿਖੇ ਸੜਕਾਂ...

ਇਤਰਾਜ਼ਯੋਗ ਇਸ਼ਤਿਹਾਰਾਂ ਦੀ ਸ਼ਿਕਾਇਤ ਲਈ ਈ-ਮੇਲ ਤੇ ਸੰਪਰਕ ਨੰਬਰ ਜਾਰੀ

ਪਟਿਆਲਾ, 30 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਾਇਰੈਕਟਰ ਆਫ਼ ਆਯੁਰਵੈਦਾਂ -ਕਮ- ਸਟੇਟ ਲਾਇਸੈਂਸਿੰਗ ਅਥਾਰਟੀ ਵੱਲੋਂ...

ਪੰਜਾਬੀ ਯੂਨੀਵਰਸਿਟੀ ਦੇ 16 ਖੋਜੀ ਅਧਿਆਪਕ ਸੰਸਾਰ ਭਰ ਵਿਚ ਛਾਏ

ਪਟਿਆਲਾ, 30 ਸਤੰਬਰ- ਸੰਸਾਰ ਵਿੱਚ ਚੋਟੀ ਦੇ ਦੋ ਪ੍ਰਤੀਸ਼ਤ ਵਿਗਿਆਨੀਆਂ ਦੀ ਸੂਚੀ ਵਿੱਚ ਇਸ ਵਾਰ ਪੰਜਾਬੀ ਯੂਨੀਵਰਸਿਟੀ ਦੇ 16 ਅਧਿਆਪਕਾਂ ਨੇ ਆਪਣੀ ਜਗ੍ਹਾ ਬਣਾ ਲਈ ਹੈ। ਯੂ. ਐੱਸ. ਏ. ਦੀ...

ਮੇਅਰ ਕੁੰਦਨ ਗੋਗੀਆ ਨੇ ਮੱਥੁਰਾ ਕਲੋਨੀ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ  

ਪਟਿਆਲਾ, 30 ਸਤੰਬਰ  – ਪਟਿਆਲਾ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਦੇ ਉਦੇਸ਼ ਨਾਲ ਮੱਥਰਾ ਕਲੋਨੀ ਵਿੱਚ ਨਵੀਂ ਸੜਕ ਦਾ ਉਦਘਾਟਨ ਅੱਜ ਮੇਅਰ ਕੁੰਦਨ ਗੋਗੀਆ ਵੱਲੋਂ ਕੀਤਾ ਗਿਆ। ਇਸ...

ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦਾ ਕੀਤਾ ਦੋਰਾ

ਪਟਿਆਲਾ 29 ਸਤੰਬਰ - ਮੈਡੀਕਲ ਸੁਪਰਡੈਂਟ ਡਾ.ਸੰਜੇ ਕਾਮਰਾ ਵੱਲੋ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸੁਪਰਵੀਜਨ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਦੇ ਵੱਖ-ਵੱਖ ਵਾਰਡਾ ਜਿਵੇਂ ਕਿ ਬੱਚਿਆ ਦਾ ਆਈ.ਸੀ.ਯੁ, ਨਿਉ ਨੇਟਲ...

ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ’ਚ ਜ਼ਿਲ੍ਹਾ ਪਟਿਆਲਾ ਦੀ ਗੁਰਪ੍ਰੀਤ ਕੌਰ ਸਨਮਾਨਿਤ

ਪਟਿਆਲਾ, 29 ਸਤੰਬਰ :  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਹੋਏ ਦੋ ਦਿਨਾਂ ਕਿਸਾਨ ਮੇਲੇ ਵਿਚ ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੀ 37 ਸਾਲਾ ਦੀ ਉੱਦਮੀ ਕਿਸਾਨ ਗੁਰਪ੍ਰੀਤ ਕੌਰ ਪਤਨੀ ਲਖਵਿੰਦਰ ਸਿੰਘ...

ਜੀਵਨ ਸ਼ੈਲੀ ਵਿਚ ਬਦਲਾਅ ਆਉਣ ਕਾਰਨ ਦਿਲ ਦੇ ਰੋਗਾਂ ਵਿਚ ਹੋ ਰਿਹਾ ਹੈ ਵਾਧਾ

ਪਟਿਆਲਾ 29 ਸਤੰਬਰ -  ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋ ਦਿਲ ਨੁੰ ਬਿਮਾਰੀਆਂ ਤੋਂ ਬਚਾ ਕੇ ਸਿਹਤਮੰਦ ਰੱਖਣ ਅਤੇ ਜਾਗਰੂਕਤਾ ਸਬੰਧੀ...

1 400 401 402 403 404 3,073
Scroll to Top