Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:53 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਕਾਲੀ ਦੇਵੀ ਮੰਦਿਰ ‘ਚ ਦਰਸ਼ਨ ਕਰਨ ਲਈ ਲੱਗੀਆਂ ਲੰਮੀਆਂ ਕਤਾਰਾਂ

ਪਟਿਆਲਾ, 27 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਪੰਚਮੀਂ ਤੇ ਸ਼ਨੀਵਾਰ ਵਾਲੇ ਦਿਨ ਪੰਜਵੇਂ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਸਵੇਰ ਤੋਂ ਦੇਰ ਰਾਤ ਤੱਕ ਲੰਮੀਆਂ ਕਤਾਰਾਂ ਲਗਾ ਕੇ ਕੀਤੇ।ਇਸ ਦੌਰਾਨ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ ਮੰਦਿਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈ੍ਂਬਰਾਂ ਸੀ.ਏ ਅਜੇ ਅਲੀਪੁਰੀਆ, ਡਾ. ਰਾਜਨ ਗੁਪਤਾ ਤੇ ਸੰਜੇ ਸਿੰਗਲਾ ਵੱਲੋਂ ਸੇਵਾ ਦੀ ਖ਼ੁਦ e ਪਾਵਨ ਮੰਦਿਰ ਵਿਖੇ ਨਤਸਤਕ ਹੋਣ ਲਈ ਪੁੱਜ ਰਹੇ ਸ਼ਰਧਾਲੂਆਂ ਦੀਆਂ ਕਤਾਰਾਂ ਸ਼ੇਰਾਂ ਵਾਲਾ ਗੇਟ ਤੋਂ ਪਿੱਛੇ ਬਾਜ਼ਾਰ ਤੱਕ ਲੱਗੀਆਂ ਹੋਈਆਂ ਸਨ, ਇਨ੍ਹਾਂ ਸਾਰੇ ਸ਼ਰਧਾਲੂਆਂ ਦੀ ਲਾਈਨਾਂ ਵਿੱਚ ਗਰਮੀ ਨੂੰ ਦੇਖਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸੇਵਾਦਾਰ ਵਲੰਟੀਅਰਾਂ ਵੱਲੋਂ ਸੇਵਾ ਭਾਵਨਾਂ ਨਾਲ ਪਾਣੀ ਪਿਲਾਇਆ ਜਾ ਰਿਹਾ ਹੈ।ਲਾਈਨਾਂ ਵਿੱਚ ਲੱਗੇ ਸ਼ਰਧਾਲੂਆਂ ਨੂੰ ਵਾਰੀ ਆਉਣ ਉਤੇ ਅੱਗੇ ਤੋਰਨ ਲਈ ਸੇਵਾਦਾਰ ਪੂਰੇ ਨਿਮਰ ਭਾਵ ਨਾਲ ਸੇਵਾ ਕਰ ਰਹੇ ਹਨ। ਸਲਾਹਕਾਰੀ ਮੈਨੇਜਿੰਗ ਕਮੇਟੀ ਦੇ ਮੈਂਬਰ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ ਤੇ ਡਾ. ਰਾਜਨ ਗੁਪਤਾ ਨੇ ਦੱਸਿਆ ਕਿ ਮੰਦਿਰ 'ਚ ਸ਼ਰਧਾਲੂ ਮਾਤਾ ਰਾਣੀ ਦੇ ਦਰਸ਼ਨ ਕਰਨ ਲਈ ਲਾਇਨਾਂ ਵਿੱਚ ਲੱਗਕੇ ਭਵਨ ਤੱਕ ਪੁੱਜ ਰਹੇ ਹਨ, ਅਤੇ ਸੰਗਤ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਕਿਉਂਕਿ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ, ਇਸ ਲਈ ਪਾਣੀ ਤੇ ਲੰਗਰ ਦੀ ਪੂਰੀ ਵਿਵਸਥਾ ਮੰਦਿਰ ਵਿਖੇ ਕੀਤੀ ਗਈ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਨਵਰਾਤਰਿਆਂ ਦੀ ਵਧਾਈ ਦਿੰਦਿਆਂ ਕਿਹਾ ਕਿ ਮੰਦਿਰ ਪ੍ਰਬੰਧਾਂ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ, ਤਾਂ ਕਿ ਸ਼ਰਧਾਲੂ ਪੂਰੀ ਸ਼ਰਧਾ ਭਾਵਨਾਂ ਦੇ ਨਾਲ ਸ੍ਰੀ ਕਾਲੀ ਦੇਵੀ ਦੇ ਦਰਸ਼ਨ ਕਰਕੇ ਆਪਣੀਆਂ ਮੰਨਤਾਂ ਮੰਗ ਸਕਣ ਤੇ ਸੁੱਖਾਂ ਤਾਰ ਸਕਣ। ਇਸ ਮੌਕੇ ਮੰਦਿਰ ਦੇ ਸੁਪਰਵਾਈਜ਼ਰ ਨਵਨੀਤ ਟੰਡਨ ਵੀ ਮੌਜੂਦ ਸਨ।

ਮੈਗਜ਼ੀਨ ‘ਸੋਚ ਦੀ ਸ਼ਕਤੀ’ ਵੱਲੋਂ 21ਵੇਂ ਵਰ੍ਹੇ ਵਿਚ ਪ੍ਰਵੇਸ਼ ਕਰਨ ’ਤੇ ਕਰਵਾਇਆ ਸਾਹਿਤਕ ਸਮਾਗਮ

ਪਟਿਆਲਾ :  ਪੰਜਾਬੀਆਂ ਦਾ ਹਰਮਨ-ਪਿਆਰਾ ਮੈਗਜ਼ੀਨ ‘ਸੋਚ ਦੀ ਸ਼ਕਤੀ’ ਵੱਲੋਂ ਮਿਤੀ 25 ਸਤੰਬਰ, 2025 ਨੂੰ ਆਪਣੇ 21ਵੇਂ ਵਰ੍ਹੇ ਵਿਚ ਸਫ਼ਲਤਾਪੂਰਵਕ ਪ੍ਰਵੇਸ਼ ਕਰਨ ਮੌਕੇ ਅਦਾਰੇ ਵੱਲੋਂ ਇਹ ਖ਼ੁਸ਼ੀ ਆਪਣੇ ਪੰਜਾਬੀ-ਪ੍ਰੇਮੀਆਂ ਨਾਲ...

ਇਜਰਾਇਲ ਵਲੋ ਹਮਲੇ ਵਿਚ 37 ਲੋਕਾਂ ਦੀ ਮੌਤ

ਦਿੱਲੀ, 27 ਸਤੰਬਰ : ਗਾਜਾ ਵਿਖੇ ਇਜਰਾਇਲੀ ਹਮਲੇ ਰੁਕਣ ਦਾ ਨਾਮ ਨਹੀ ਲੈ ਰਹੇ ਹਨ। ਹੁਣ ਇਜ਼ਰਾਇਲ ਨੇ ਗੋਲੀਬਾਰੀ ਵਿੱਚ ਅੱਜ ਸਵੇਰੇ ਗਾਜ਼ਾ ਵਿੱਚ 37 ਲੋਕ ਮਾਰੇ ਗਏ। ਇਹ ਜਾਣਕਾਰੀ...

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ

ਪਟਿਆਲਾ 27 ਸਤੰਬਰ - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਮੱਥਾ...

ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿਚ ਹੋਏ ਜਖਮੀ

ਚੰਡੀਗੜ, 27 ਸਤੰਬਰ : ਪੰਜਾਬੀ ਇੰਡਸਟਰੀ ਵਿਚ ਜਾਨੇ ਮਾਨੇ ਗਾਇਕ ਰਾਜਵੀਰ ਜਵੰਦਾ ਦਾ ਅੱਜ ਇਕ ਹੋਏ ਸੜਕ ਹਾਦਸੇ ਵਿਚ ਗੰਭੀਰ ਜਖਮੀ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ...

ਲੱਦਾਖ ਪੁਲਸ ਸੋਨਮ ਵਾਂਗਚੁਕ ਦੀ ਜਾਂਚ ਵਿਚ ਜੁਟੀ

ਦਿੱਲੀ, 27 ਸਤੰਬਰ : ਲੱਦਾਖ ਵਿਖੇ ਬੀਤੀ ਦਿਨੀ ਹੋਈ ਹਿੰਸਾ ਤੋ ਬਾਅਦ ਜਿਥੇ ਪੁਲਸ ਵਲੋ ਭਾਰੀ ਕਰਫਿਊ ਲਗਾਇਆ ਗਿਆ ਹੈ, ਉਥੇ ਪੁਲਸ ਜਾਂਚ ਵਿਚ ਜੁਟੀ ਹੈ। ਦਸ ਦਈਏ ਕਿ ਲੱਦਾਖ...

ਤਿਉਹਾਰਾਂ ਮੌਕੇ, ਪ੍ਰਦੂਸ਼ਨ ਘਟਾਉ ਨਹੀਂ ਤਾਂ ਆਪਦਾਵਾਂ ਲਈ ਤਿਆਰ ਹੋ ਜਾਉ- ਮੰਜੂ ਗਰਗ

ਪਟਿਆਲਾ : ਗਲੋਬਲ ਵਾਰਮਿੰਗ ਅਤੇ ਕੁਦਰਤੀ ਆਪਦਾਵਾਂ ਨੂੰ ਰੋਕਣ, ਅਤੇ ਬੱਚਿਆਂ ਨੋਜਵਾਨਾਂ ਨੂੰ ਸਿਹਤਮੰਦ ਤਦੰਰੁਸਤ ਸੁਰੱਖਿਆ ਖੁਸ਼ਹਾਲ ਭਵਿੱਖ ਦੇਣ ਲਈ ਇਸ ਧਰਤੀ ਮਾਂ ਵਾਤਾਵਰਨ ਨੂੰ ਗੰਦਗੀ ਪ੍ਰਦੂਸ਼ਨ ਨਸ਼ਿਆਂ ਅਤੇ ਪੈਟਰੋਲੀਅਮ...

1 403 404 405 406 407 3,073
Scroll to Top