ਆਲ ਇੰਡੀਆ ਥਲ ਸੈਨਿਕ ਕੈਂਪ ਵਿੱਚ ਐਨ.ਸੀ.ਸੀ ਕੈਡਿਟਾਂ ਵੱਲੋਂ ਸ਼ਾਨਦਾਰ ਪ੍ਰਦਰਸ਼ਣ
ਪਟਿਆਲਾ: 25 ਸਤੰਬਰ, 2025- ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਦੇ ਐਨ.ਸੀ.ਸੀ ਕੈਡਿਟਾਂ ਨੇ 1-12 ਸਤੰਬਰ, 2025 ਤੱਕ ਨਵੀਂ ਦਿੱਲੀ ਵਿੱਚ ਆਯੋਜਿਤ ਵੱਕਾਰੀ ਆਲ ਇੰਡੀਆ ਥਾਲ ਸੈਨਿਕ ਕੈਂਪ (ਏਆਈਟੀਐਸਸੀ) 2025 ਵਿੱਚ...
ਰੰਗਲਾ ਪੰਜਾਬ ਯੋਜਨਾ ਤਹਿਤ ਹੁਣ ਉਹ ਕੰਮ ਹੋਣਗੇ , ਜੋ ਪਹਿਲਾ ਕਦੇ ਨਹੀਂ ਹੋਏ – ਅਜੀਤ ਪਾਲ
ਪਟਿਆਲਾ, 27 ਸਤੰਬਰ : ਪਟਿਆਲਾ ਦੀ ਗੋਪਾਲ ਕਲੋਨੀ ਵਿੱਚ 98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਨਵੀਂ ਸੜਕ ਦਾ ਉਦਘਾਟਨ ਅੱਜ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ...
ਮਨਕੀਰਤ ਸਿੰਘ ਮਲੱਣ ਨੇ ਕਰਾਟੇ ਵਿੱਚ ਜਿੱਤਿਆ ਸਿਲਵਰ ਮੈਡਲ
ਪਟਿਆਲਾ - ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਆਤਮਾ ਰਾਮ ਕੁਮਾਰ ਸਭਾ ਸਕੂਲ ਪਟਿਆਲਾ ਵਿਖੇ ਕਰਵਾਈਆਂ ਗਈਆਂ। ਇਹਨਾਂ ਖੇਡਾਂ ਵਿੱਚ ਵੱਡੀ ਗਿਣਤੀ ਵਿੱਚ...
ਥਾਪਰ ਕਾਲਜ ਦੇ ਨਾਲ ਲੱਗਦੀ ਸੜਕ ਦਾ ਮੇਅਰ ਨੇ ਕੀਤਾ ਉਦਘਾਟਨ
ਪਟਿਆਲਾ, 26 ਸਤੰਬਰ – ਪਟਿਆਲਾ ਨਿਗਮ ਹੱਦਾਂ ਵਿੱਚ ਸੜਕਾਂ ਦੀ ਵਿਕਾਸ ਯਾਤਰਾ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਮੇਅਰ ਕੁੰਦਨ ਗੋਗੀਆ ਵਲੋਂ ਥਾਪਰ ਕਾਲਜ ਦੇ ਨਾਲ ਲੱਗਦੀ ਸੜਕ, ਜੋ ਆਦਰਸ਼...
ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 26 ਸਤੰਬਰ : ਪੰਜਾਬ ਦੀ ਸਿਰਮੌਰ ਵਿੱਦਿਅਕ ਸੰਸਥਾ ਸਰਕਾਰੀ ਮਹਿੰਦਰਾ ਕਾਲਜ ’ਚ ਅੱਜ ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਬਤੌਰ ਰੈਗੂਲਰ ਪ੍ਰਿੰਸੀਪਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ...
ਅੱਸੂ ਦੇ ਚੌਥੇ ਨਰਾਤੇ ਮੌਕੇ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 35 ਹਜ਼ਾਰ ਸ਼ਰਧਾਲੂਆਂ ਵੱਲੋਂ ਦਰਸ਼ਨ
ਪਟਿਆਲਾ, 26 ਸਤੰਬਰ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਅੱਸੂ ਦੇ ਸ਼ਾਰਦੀਆ ਨਵਰਾਤਰਿਆਂ ਦੌਰਾਨ ਅੱਜ ਤੱਕ ਕਰੀਬ ਡੇਢ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ...
ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਵਿਭਾਗ ਨੇ ਮਨਾਇਆ 58ਵਾਂ ਸਥਾਪਨਾ ਦਿਵਸ
ਪਟਿਆਲਾ, 26 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਜੀਵ-ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ਅੱਜ ਆਪਣਾ 58ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕਲਾਤਮਿਕ ਵੰਨਗੀਆਂ ਦੀ ਪੇਸ਼ਕਾਰੀ...