Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 5:47 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਮਾਤਾ ਕੋਸ਼ਲਿਆ ਹਸਪਤਾਲ ਵਿੱਚ ਬੈਠਕ

ਪਟਿਆਲਾ 19 ਸਤੰਬਰ -   ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਮਜਬੂਤ ਕਰਨ ਲਈ ਨਿਰੰਤਰ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਪਟਿਆਲਾ ਸ਼ਹਿਰੀ ਹਲਕੇ ਤੋਂ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਮਾਤਾ...

ਧੀਮਾਨ ਭਵਨ ਸੋਸਾਇਟੀ ਨੇ ਲਗਾਇਆ ਅੱਖਾਂ ਦਾ ਚੈਕਅਪ ਕੈਂਪ

ਪਟਿਆਲਾ, 19 ਸਤੰਬਰ : ਧੀਮਾਨ ਭਵਨ ਸੋਸਾਇਟੀ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਤੇ ਸਰਹਿੰਦੀ ਗੇਟ ਸਥਿਤ ਧੀਮਾਨ ਭਵਨ ਵਿਖੇ ਅੱਖਾਂ ਦਾ ਮੁਫ਼ਤ ਚੈਕਅਪ ਕੈਂਪ ਲਗਾਇਆ ਗਿਆ। ਸਭ ਤੋਂ ਪਹਿਲਾ ਹਵਨ ਕੀਤਾ ਗਿਆ ਅਤੇ...

ਮੱਛਰਾਂ ਦੀ ਪੈਦਾਵਾਰ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਨੇ ਕੀਤੀ ਚੈਕਿੰਗ

ਪਟਿਆਲਾ 19 ਸਤੰਬਰ- ਸਿਵਲ ਸਰਜਨ ਡਾ·ਜਗਪਾਲਇੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੱੁਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ...

ਪਰਾਲੀ ਸਾੜਨ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵੱਲੋਂ ਹਦਾਇਤਾਂ ਜਾਰੀ

ਪਟਿਆਲਾ 19 ਸਤੰਬਰ :  ਪਰਾਲੀ ਸਾੜਨ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਦਾਇਤਾਂ ਜਾਰੀ ਕੀਤੀਆਂ ਕਿ ਕਿਸਾਨਾਂ ਵਿੱਚ ਜਾਗਰੁਕਤਾ ਵਧਾਈ ਜਾਵੇ ਅਤੇ ਉਹਨਾਂ ਨੂੰ ਪਰਾਲੀ ਦੀ ਆਧੁਨਿਕ ਸੰਭਾਲ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਸੁਪਰ ਐਸ.ਐਮ.ਐਸ ਮਸ਼ੀਨਾਂ ਅਤੇ ਸੁਪਰ ਸੀਡਰ ਮਸ਼ੀਨਾਂ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨਾ ਸਾੜਨ ਸਬੰਧੀ ਨੋਡਲ ਅਧਿਕਾਰੀ, ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ,ਸਹਾਇਕ ਰਜਿਸਟਰਾਰ, ਖੇਤੀਬਾੜੀ ਅਫ਼ਸਰ ਅਤੇ ਪੁਲਿਸ ਅਧਿਕਾਰੀ ਪਿੰਡਾਂ ‘ ਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ। ਉਹਨਾਂ ਸਾਰੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਹਨਾਂ ਨੂੰ ਪਰਾਲੀ ਦੇ ਵਿਕਲਪ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਉਹਨਾਂ ਨੂੰ ਦੱਸਿਆ ਜਾਵੇ ਕਿ ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਸਿਹਤ ਦੀ ਰੱਖਿਆ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਐਸ.ਡੀ.ਐਮ. ਅਸ਼ੋਕ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ: ਜਸਵਿੰਦਰ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

ਮਹਾਰਾਣਾ ਪ੍ਰਤਾਪ ਚੇਅਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਭਾਸ਼ਣ ਕਰਵਾਇਆ

ਪਟਿਆਲਾ, 19 ਸਤੰਬਰ - ਪੰਜਾਬੀ ਯੂਨੀਵਰਸਿਟੀ ਦੀ ਮਹਾਰਾਣਾ ਪ੍ਰਤਾਪ ਚੇਅਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਸ਼ਤਾਬਦੀ ਨੂੰ ਸਮਰਿਪਤ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।  'ਸ੍ਰੀ...

ਵਿਦਿਆਰਥੀਆਂ ਵੱਲੋਂ ਲੋੜਵੰਦਾ ਦੀ ਮਦਦ ਲਈ ਅੱਗੇ ਆਉਣਾ ਸ਼ਲਾਘਾਯੋਗ ਕਦਮ : ਮੇਅਰ

ਪਟਿਆਲਾ 19 ਸਤੰਬਰ -  ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਲੀਗਲ ਏਡ ਵਿੰਗ ਵੱਲੋਂ ਵਾਇਸ ਚਾਂਸਲਰ ਪ੍ਰੋਫੈਸਰ ਡਾਕਟਰ ਜੈ ਸ਼ੰਕਰ ਸਿੰਘ, ਰਾਜਿਸਟਰਾਰ ਡਾ. ਅਵਨੀਤ ਕੌਰ ਵਾਲੀਆ, ਟੀਚਰ ਕੋਆਰਡੀਨੇਟਰ ਐਸਟਿਟ...

ਹਾਕੀ ‘ਚ ਅੰਡਰ 19 ਲੜਕਿਆ ਦੀ ਪਟਿਆਲਾ 1 ਟੀਮ ਰਹੀ ਜੇਤੂ

ਪਟਿਆਲਾ, 19 ਸਤੰਬਰ : ਪਟਿਆਲਾ ਵਿਖੇ ਚੱਲ ਰਹੀਆਂ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਰੋਜ਼ਾਨਾ ਸੈਂਕੜੇ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ ਜਾ ਰਹੇ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ...

1 415 416 417 418 419 3,073
Scroll to Top