ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਡੀ.ਸੀ ਦਫਤਰ ਪਟਿਆਲਾ ਦੇ ਬਾਹਰ ਰੋਸ ਪ੍ਰਦਰਸ਼ਨ
ਪਟਿਆਲਾ, 18 ਸਤੰਬਰ- ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਅੱਜ ਡੀ.ਸੀ ਦਫਤਰ ਪਟਿਆਲਾ ਦੇ ਬਾਹਰ ਮੁਜ਼ਾਹਰਾ ਕੀਤਾ ਗਿਆ।ਅੱਜ ਦੇ ਇਸ ਪ੍ਰਦਰਸ਼ਨ ਵਿੱਚ ਪੀ.ਐੱਸ.ਯੂ ਦੀ ਅਗਵਾਈ ਵਿੱਚ ਕਿਰਤੀ...
ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਚ ਲਾਇਆ ਖੂਨਦਾਨ ਕੈਂਪ
ਸਨੌਰ/ਪਟਿਆਲਾ 18 ਸਤੰਬਰ - ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਸੰਬੰਧਿਤ ਨਹਿਰੂ ਯੁਵਾ ਕੇਂਦਰ ਪਟਿਆਲਾ (ਭਾਰਤ ਸਰਕਾਰ) ਨੇ ਅਮਰ ਸਹੀਦ ਨਾਇਕ ਮਲਕੀਤ ਸਿੰਘ ਹਡਾਣਾ ਦੀ ਯਾਦ ਦੇ ਵਿੱਚ ਪਿੰਡ ਹਡਾਣਾ...
ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਕੀਤਾ ਰਵਾਨਾ
ਪਟਿਆਲਾ, 18 ਸਤੰਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ 'ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ...
18 ਸਤੰਬਰ ਨੂੰ ਮਨਾਇਆ ਜਾਵੇਗਾ 10ਵਾਂ ਆਯੁਰਵੈਦਿਕ ਦਿਵਸ
ਪਟਿਆਲਾ, 17 ਸਤੰਬਰ : ਸਰਕਾਰੀ ਆਯੁਰਵੈਦਿਕ ਕਾਲਜ ਪਟਿਆਲਾ ਵੱਲੋਂ 18 ਸਤੰਬਰ ਨੂੰ ਸਵੇਰੇ 10-00 ਵਜੇ 10ਵਾਂ ਆਯੁਰਵੈਦਿਕ ਦਿਵਸ ਮਨਾਇਆ ਜਾ ਰਿਹਾ ਹੈ । ਇਸ ਮੌਕੇ ਜਨਤਾ ਨੂੰ ਆਯੁਰਵੈਦ ਸਬੰਧੀ ਜਾਗਰੁਕ ਕਰਨ ਸਬੰਧੀ ਇਕ ਵਾਕਾਥੋਨ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਰੈਲੀ ਸਵੇਰੇ ਸਰਕਾਰੀ ਆਯੁਰਵੈਦਿਕ ਕਾਲਜ ਤੋਂ ਸ਼ੁਰੂ ਹੋ ਕੇ ਪੋਲੋ ਗਰਾਂਊਂਡ, ਫੁਹਾਰਾ ਚੌਕ ਅਤੇ ਲੋਅਰ ਮਾਲ ਤੋਂ ਹੁੰਦੀ ਹੋਈ ਵਾਪਸ ਕਾਲਜ ਵਿਖੇ ਖ਼ਤਮ ਹੋਵੇਗੀ । ਰੈਲੀ ਦੀ ਅਗਵਾਈ ਵਾਈਸ ਚਾਂਸਲਰ ਡਾ: ਸੰਜੀਵ ਸੂਦ, ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਸੰਜੀਵ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾ: ਅੰਜੂ ਬਾਲਾ ਕਰਨਗੇ। ਉਹਨਾਂ ਦੱਸਿਆ ਕਿ ਇਸ ਰੈਲੀ ਦਾ ਮੰਤਵ ਆਯੁਰਵੈਦਿਕ ਚਿਕਤਸਾ ਸਬੰਧੀ ਲੋਕਾਂ ਵਿੱਚ ਰੂਚੀ ਵਧਾਉਣਾ ਹੈ ਅਤੇ ਰੋਜ਼ਾਨਾ ਜੀਵਨ ਵਿੱਚ ਆਯੁਰਵੈਦ ਦੇ ਢੰਗ ਨੂੰ ਅਪਨਾਉਣ ਲਈ ਪ੍ਰੇਰਿਤ ਕਰਨਾ ਹੈ । ਪ੍ਰਿੰਸੀਪਲ ਅੰਜੂ ਬਾਲਾ ਨੇ ਦੱਸਿਆ ਕਿ ਇਹ ਰੈਲੀ ਇਕ ਯਾਤਰਾ ਨਹੀ ਸਗੋਂ ਆਯੁਰਵੈਦਿਕ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਲੋਕਾਂ ਤੱਕ ਪੰਹੁਚਾਵੁਣ ਲਈ ਇਕ ਜਾਗਰੂਕਤਾ ਮੁੰਹਿਮ ਹੈ। ਉਹਨਾਂ ਦੱਸਿਆ ਕਿ ਰੈਲੀ ਵਿੱਚ ਵਿਦਿਆਰਥੀਆਂ ਅਧਿਆਪਕਾਂ ਅਤੇ ਆਯੁਰਵੈਦ ਪਸੰਦ ਕਰਨ ਵਾਲੇ ਲੋਕਾਂ ਦੀ ਭਰਪੂਰ ਭਾਗੀਦਾਰੀ ਰਹੇਗੀ ।
ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮਿਸ਼ਨ ਚੜ੍ਹਦੀਕਲਾ ‘ਚ ਵੱਧ ਚੜ੍ਹਕੇ ਯੋਗਦਾਨ ਪਾਉਣ ਦੀ ਅਪੀਲ
ਪਟਿਆਲਾ, 17 ਸਤੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਮੂਹ ਪੰਜਾਬੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਮਿਸ਼ਨ ਚੜ੍ਹਦੀਕਲਾ ਵਿੱਚ...
ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਕੀਤਾ ਪੰਜਾਬੀ ਯੂਨੀਵਰਸਿਟੀ ਦਾ ਦੌਰਾ
ਪਟਿਆਲਾ, 17 ਸਤੰਬਰ - ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪੰਜਾਬ ਦੀਆਂ ਚਾਰ ਸਰਕਾਰੀ ਯੂਨੀਵਰਸਿਟੀਆਂ ਦੇ ਪ੍ਰਤੀਨਿਧ ਸੀਨੀਅਰ ਅਧਿਕਾਰੀਆਂ ਦੇ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਵਿਲੱਖਣਤਾਵਾਂ ਅਤੇ ਇੱਥੇ...
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਤਿੰਨ ਦਿਨਾਂ ਵਿਸ਼ੇਸ਼ ਮੁਹਿੰਮ ਦੌਰਾਨ ਲਗਾਏ ਗਏ ਮੈਡੀਕਲ ਕੈਂਪ
ਪਟਿਆਲਾ 17 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਤੇ ਸਿਹਤ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ...